ਸੁਖਬੀਰ ਬਾਦਲ ਨੇ ਨਹੀਂ ਮੰਨੀਆਂ ਵਰਕਰਾਂ ਦੀਆਂ ਭਾਵਨਾਵਾਂ : ਝੂੰਦਾਂ
ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿੱਤ ਮੰਤਰੀ ਸ੍ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ
ਡਿਪਟੀ ਡਾਇਰੈਕਟਰ ਰੋਜ਼ਗਾਰ, ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਅੱਜ ਇੱਥੇ ਦੱਸਿਆ ਕਿ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਨ ਲਈ ਲਿੰਕ ਫਰਵਰੀ ਦੇ ਚੌਥੇ ਹਫ਼ਤੇ ਤੋਂ ਅਪ੍ਰੈਲ 2025 ਦੇ ਦੂਜੇ ਹਫ਼ਤੇ ਤੱਕ ਖੋਲ੍ਹਿਆ ਗਿਆ ਹੈ।
ਅਗਨੀਵੀਰ ਦੀ ਭਰਤੀ ਸਬੰਧੀ ਰਜਿਸਟ੍ਰੇਸ਼ਨ ਲਈ ਲਿੰਕ ਮਿਤੀ 12-03-2025 ਤੋਂ 10-04-2025 ਤੱਕ ਖੋਲ੍ਹ ਦਿੱਤਾ ਗਿਆ ਹੈ।
ਸਕੀਮ ਦਾ ਲਾਭ ਲੈਣ ਲਈ 12 ਮਾਰਚ ਤੱਕ ਕੀਤਾ ਜਾ ਸਕਦੈ ਆਨ ਲਾਇਨ ਅਪਲਾਈ
ਚਾਹਵਾਨ ਨੌਜਵਾਨ ਵੈੱਬਸਾਈਟ www.joinindianarmy.nic.in 'ਤੇ ਆਨਲਾਈਨ ਕਰਵਾ ਸਕਦੇ ਹਨ ਰਜਿਸਟਰੇਸ਼ਨ
ਪੀ.ਐਸ.ਪੀ.ਸੀ.ਐਲ ਵਿੱਚ ਸਾਲ 2025-26 ਵਿੱਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ
ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਫ਼ੌਜ, ਅਰਧ-ਸੈਨਿਕ ਬਲਾਂ ਅਤੇ ਪੁਲਿਸ ਵਿਚ ਭਰਤੀ ਦੇ ਯੋਗ ਬਣਾਉਣ ਲਈ ਮੁਫ਼ਤ ਸਿਖਲਾਈ ਕੈਂਪ ਚਲਾਏ ਜਾ ਰਹੇ ਹਨ।
ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ
ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਅਣ-ਵਿਆਹੁਤਾ ਨੌਜਵਾਨਾਂ
ਲਾਲਜੀਤ ਸਿੰਘ ਭੁੱਲਰ ਨੇ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾ
ਪੰਜਾਬ ਸਰਕਾਰ ਨੂੰ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਵਿੱਚ ਵੱਡੀ ਰਾਹਤ ਮਿਲੀ ਹੈ।
ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਲੈ ਸਕਦੇ ਨੇ ਟਰੇਨਿੰਗ
ਸਿਆਣਿਆਂ ਦੀ ਕਹਾਵਤ ਹੈ ਕਿ ਬੰਦੇ ਦੀ ਕੀਤੀ ਹੋਈ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ।
ਅਧਿਆਪਕਾਂ ਸੰਘਰਸ਼ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਜੀ ਦੀ ਅਗਵਾਈ ਹੇਠ ਵੱਖ ਵੱਖ ਜਿਲ੍ਹਿਆਂ ਵਿੱਚ ਮੀਟਿੰਗ ਹੋਈ।
ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ ਵਿਖੇ ਹੋਵੇਗਾ ਆਰਮੀ ਭਰਤੀ ਲਈ ਫਿਜ਼ੀਕਲ ਟੈਸਟ : ਵਧੀਕ ਡਿਪਟੀ ਕਮਿਸ਼ਨਰ
ਐਚਐਸਐਸਸੀ ਨੇ ਕੀਤੀ ਗਰੁੱਪ-1 ਅਤੇ 2 ਅਤੇ ਗਰੁੱਪ-56 ਅਤੇ 57 ਦੇ ਲਈ ਲਿਖਿਤ ਪ੍ਰੀਖਿਆ ਮਿੱਤੀ ਦਾ ਐਲਾਨ
ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਖ਼ੁਦ ਕੀਤੀ ਨਿਗਰਾਨੀ, ਕਿਹਾ, 600 ਦੇ ਕਰੀਬ ਉਮੀਦਵਾਰਾਂ ਨੇ ਦਿੱਤਾ ਇਮਤਿਹਾਨ
ਪਹਿਲੇ ਪੜਾਅ ਵਿਚ ਅਹੁਦਿਆਂ ਦੀ ਤੁਲਣਾ ਵਿਚ 6 ਗੁਣਾ ਉਮੀਦਵਾਰਾਂ ਨੁੰ ਬੁਲਾਇਆ ਗਿਆ, ਭਰਤੀ ਪ੍ਰਕ੍ਰਿਆ ਨੂੰ ਬਣਾਇਆ ਫੁੱਲ ਪਰੂਫ - ਚੇਅਰਮੈਨ
ਹਰਿਆਣਾ ਸਰਕਾਰ ਨੇ ਆਰਮਡ ਫੋਰਸਾਂ ਅਤੇ ਕੇਂਦਰੀ ਆਰਮਡ ਪੁਲਿਸ ਫੋਰਸਾਂ ਦੇ ਯੁੱਧ ਸ਼ਹੀਦਾਂ ਦੇ ਪਰਿਵਾਰਾਂ ਦੇ ਅਨੁਕੰਪਾ ਨਿਯੁਕਤੀ ਨੀਤੀ, 2023 ਦਾ ਨਾਂਅ ਵੀਰ ਸ਼ਹੀਦ ਸਨਮਾਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ ਮਿਤੀ 18 ਜੁਲਾਈ ਨੂੰ ਸਵੇਰੇ 11.00 ਵਜੇ ਕਰਵਾਇਆ ਜਾ ਰਿਹਾ ਹੈ।
ਭਰਤੀ ਕੀਤੀਆਂ 950 ਨਰਸਾਂ ਨੂੰ ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ
ਰਾਸ਼ਟਰ ਦੇ ਨੌਜਵਾਨਾਂ ਨੂੰ ਚਾਰ ਸਾਲਾਂ ਲਈ ਫੌਜੀ ਜੀਵਨ ਢੰਗ ਦਾ ਅਨੁਭਵ ਕਰਨ ਦਾ ਮੌਕਾ ਪ੍ਰਦਾਨ ਕਰਨ
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ, 2024 ਤੈਅ ਕਰਦਿਆਂ ਕਿਹਾ
ਦੋਸ਼ੀ ਨੇ ਜਾਲੀ ਭਰਤੀ ਸਕੀਮ ਤਹਿਤ ਪੰਜਾਬ ਪੁਲਿਸ ਵਿੱਚ ਨੌਕਰੀ ਦੇ ਦੋ ਚਾਹਵਾਨਾਂ ਦੇ ਨਾਲ 9 ਲੱਖ ਰੁਪਏ ਦੀ ਮਾਰੀ ਠੱਗੀ।
ਕਾਂਸਟੇਬਲਾਂ, ਹੈੱਡ-ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਫਿਜ਼ੀਕਲ ਕੋਚਿੰਗ ਅਤੇ ਸਿਖਲਾਈ ਸ਼ੈਸ਼ਨਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੂਬੇ ਭਰ ਵਿਚ 20000 ਤੋਂ ਵੱਧ ਇਛੁੱਕ ਉਮੀਦਵਾਰਾਂ ਨੇ ਸਿਖਲਾਈਯਾਫ਼ਤਾ ਕੋਚਾਂ ਅਤੇ ਡਰਿੱਲ ਇੰਸਟ੍ਰੱਕਟਰਾਂ ਦੀ ਨਿਗਰਾਨੀ ਹੇਠ ਸਰੀਰਕ ਜਾਂਚ ਟੈਸਟ (ਪੀ.ਐਸ.ਟੀ.) ਲਈ ਆਪਣੀ ਸਿਖਲਾਈ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਦਿੱਤੇ ਹੁਕਮਾਂ ਵਿਚ ਤੇਜ਼ੀ ਲਿਆਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭਰਤੀ ਪ੍ਰਕਿਰਿਆਂ ਛੇਤੀ ਮੁਕੰਮਲ ਕੀਤੀ ਜਾਵੇ ਤਾਂ ਜੋ ਵੱਖ-ਵੱਖ ਵਿਭਾਗਾਂ ਦੀ ਕਾਰਜਕੁਸ਼ਲਤਾ ਵਿਚ ਹੋਰ ਵਾਧਾ ਹੋ ਸਕੇ।
ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ । ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਤੱਥ ਸਾਹਮਣੇ ਲਿਆਂਦਾ ਕਿ ਸਿਰਫ 10 ਫ਼ੀਸਦੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦਫਤਰਾਂ ਕੋਲ ਸਰਕਾਰੀ ਵਾਹਨ ਹਨ ਜਦੋਂ ਕਿ ਬਾਕੀ ਆਪਣੇ ਨਿੱਜੀ ਵਾਹਨਾਂ ਵਿੱਚ ਡਿਊਟੀ ਨਿਭਾ ਰਹੇ ਹਨ।
ਕੋਵਿਡ ਵਿਚ ਵਾਧੇ ਦੇ ਮੱਦੇਨਜ਼ਰ ਸੂਬੇ ਦੀਆਂ ਸਿਹਤ ਸਮਰੱਥਾਵਾਂ ਮਜ਼ਬੂਤ ਕਰਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨਾਂ ਦੀ ਫੌਰੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿਚ ਮੈਡੀਕਲ ਕਾਲਜਾਂ ਦੇ ਪ੍ਰਵਾਨਿਤ/ਪ੍ਰਗਤੀ ਅਧੀਨ ਪ੍ਰਾਜੈਕਟਾਂ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਮੈਡੀਕਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਪੰਜਾਬ ਪਿੱਛੇ ਨਾ ਰਹੇ।
ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਉਮੀਦਵਾਰਾਂ ਦੇ ਸਰੀਰਕ ਟੈਸਟਾਂ 'ਚ ਪਾਸ ਹੋਏ ਉਮੀਦਵਾਰਾਂ ਦਾ 25 ਅਪ੍ਰੈਲ 2021 ਨੂੰ ਲਿਆ ਜਾਣ ਵਾਲਾ ਲਿਖਤੀ ਟੈਸਟ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਸਨਮੁੱਖ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।
ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।
ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਫਿਜ਼ੀਕਲ ਟੈਸਟ ਤੋਂ ਬਾਅਦ ਹੁਣ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 25 ਅਪ੍ਰੈਲ ਨੂੰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਇਸ ਭਰਤੀ ਰੈਲੀ 'ਚ ਫਿਜ਼ੀਕਲ ਟੈਸਟ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 25 ਅਪ੍ਰੈਲ ਨੂੰ 1 ਆਰਮੀ ਡਵੀਜ਼ਨ ਸਿਗਨਲ ਰੈਜੀਮੈਂਟ ਗਰਾਊਂਡ, ਸਾਹਮਣੇ ਪਟਿਆਲਾ ਫਲਾਇੰਗ ਕਲੱਬ ਪਟਿਆਲਾ-ਸੰਗਰੂਰ ਰੋਡ 'ਤੇ ਲਿਆ ਜਾ ਰਿਹਾ ਹੈ।