Friday, November 22, 2024

red fort

ਲਾਲ ਕਿਲ੍ਹਾ ਹਿੰਸਾ ‘ਚ ਦਿੱਲੀ ਪੁਲਿਸ ਨੇ ਕੀਤੇ ਝੂਠੇ ਮੁਕੱਦਮੇ ਦਰਜ : ਲੱਖਾ ਸਿਧਾਣਾ

ਨਵੀਂ ਦਿੱਲੀ : ਕਾਲੇ ਖੇਤੀ ਕਾਨੂੰਨਾਂ ਵਿਰੁਧ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ 8 ਮਹੀਨਿਆਂ ਤੋਂ ਡੇਰਾ ਲਾਈ ਬੈਠੇ ਹਨ ਅਤੇ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਨ ਲਈ ਕੇਂਦਰ ਸਰਕਾਰ ਕਈ ਹੱਥਕੰਢੇ ਅਪਣਾ ਚੁੱਕੀ ਹੈ । 26 ਜਨਵਰੀ ਨੂੰ ਕਿਸਾਨਾਂ ਦੇ ਸੰਘਰਸ਼ ਦੌਰਾਨ 

ਲਾਲ ਕਿਲ੍ਹਾ ਹਿੰਸਾ ਮਾਮਲਾ : ਦੀਪ ਸਿੱਧੂ ਅਤੇ ਹੋਰ ਅਦਾਲਤ 'ਚ ਹੋਏ ਪੇਸ਼

 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਦੀਪ ਸਿੱਧੂ ਅਤੇ ਹੋਰ ਅੱਜ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ।ਦੱਸਣਯੋਗ ਹੈ ਕਿ 19 ਜੂਨ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਨਾਗਰ ਨੇ ਦੀਪ ਸਿੱਧੂ ਸਣੇ ਹੋਰਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਲੱਖਾ ਸਿਧਾਣਾ ਨੂੰ ਹੋਰ ਰਾਹਤ

ਨਵੀਂ ਦਿੱਲੀ: ਲੱਖਾ ਸਿਧਾਣਾ ਨੂੰ ਅਦਾਲਤ ਨੇ ਹੋਰ ਵੱਡੀ ਰਾਹਤ ਦਿਤੀ ਹੈ ਕਿਉਂ ਕਿ ਪਹਿਲਾਂ ਮਿਲੀ ਜਮਾਨਤ ਅੱਜ ਤਕ ਹੀ ਸੀ ਮਤਲਬ ਕਿ 3 ਜੁਲਾਈ ਤਕ। ਇਥੇ ਦਸ ਦਈਏ ਕਿ 26 ਜਨਵਰੀ ਨੂੰ, ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਟਰੈਕ

ਲੱਖਾ ਸਿਧਾਣਾ ਤੋਂ ਦਿੱਲੀ ਪੁਲਿਸ ਨੇ ਕੀਤੀ ਪੁੱਛਗਿਛ

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਦੌਰਾਨ ਇਸੇ ਸਾਲ 26 ਜਨਵਰੀ ਨੂੰ ਲਾਲ ਕਿਲੇ ਵਿਖੇ ਕੁੱਝ ਹਿੰਸਾ ਹੋਈ ਸੀ ਜਿਸ ਸਬੰਧੀ ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤ ਲੱਖਾ ਸਿਧਾਣਾ ਤੇ ਹੋਰ ਕਈ ਪੰਜਾਬੀਆਂ ਵਿਰੁਧ ਪਰਚਾ ਦਰਜ ਕੀਤਾ ਸੀ। ਇਸੇ ਕੇਸ ਦੇ ਸਬੰਧੀ ਵਿਚ ਬੀਤ ਦਿਨ ਦਿੱ

ਲਾਲ ਕਿਲ੍ਹਾ ਹਿੰਸਾ ਮਾਮਲੇ ’ਚ 50 ਹਜ਼ਾਰ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ

ਨਵੀਂ ਦਿੱਲੀ : 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਵਾਪਰੀ ਹਿੰਸਾ ਮਾਮਲੇ ਵਿੱਚ ਦਿੱਲੀ ਦੀ ਕ੍ਰਾਇਮ ਬ੍ਰਾਂਚ ਨੇ ਇੱਕ ਹੋਰ ਆਰੋਪੀ ਬੂਟਾ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ।ਫੜੇ ਗਏ ਮੁਲਾਜ਼ਮ ਤੇ ਪੁਲਿਸ ਵੱਲੋਂ 50 ਹਜ਼ਾਰ ਰੁਪਏ ਇਨਾਮ ਰੱਖਿਆ

26 ਜਨਵਰੀ ਨੂੰ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਝਲਾਉਣ ਵਾਲੇ ਨੌਜਵਾਨ ਯੁਗਰਾਜ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1ਲੱਖ ਦੀ ਮਾਲੀ ਮਦਦ ਅਤੇ ਕੀਤਾ ਸਨਮਾਨਿਤ

 ਕਿਸਾਨੀ ਅੰਦੋਲਨ ਦੌਰਾਨ  26 ਜਨਵਰੀ ਨੂੰ  ਲਾਲ ਕਿਲ੍ਹੇ ਤੇ ਕੇਸਰੀ ਝੰਡਾ ਝੁਲਾਉਣ ਵਾਲੇ ਯੁਗਰਾਜ ਸਿੰਘ ਪੁੱਤਰ ਬਲਦੇਵ ਸਿੰਘ  ਵਾਸੀ ਵਾਂ ਤਾਰਾ ਸਿੰਘ ਜ਼ਿਲਾ ਤਰਨਤਾਰਨ ਦੇ ਨੌਜਵਾਨ ਦੇ ਪਰਿਵਾਰ ਨੂੰ ਅੱਜ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ  ਮੈਂਬਰ ਵੱਲੋਂ ਇੱਕ ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ  ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਵਲਚੜਤ ਸਿੰਘ ਦੇ ਯਤਨਾਂ ਸਦਕਾ ਪਰਿਵਾਰ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਵਾਂ ਵਿਖੇ ਚੈਕ ਭੇਟ ਕੀਤਾ ਗਿਆ ।

Farmer Protest : ਦਿੱਲੀ ਹਿੰਸਾ ਮਾਮਲੇ 'ਚ ਗੁਰਜੋਤ ਸਿੰਘ ਗ੍ਰਿਫਤਾਰ

ਨਵੀਂ ਦਿੱਲੀ: 26 ਜਨਵਰੀ ਦੇ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਗੁਰਜੋਤ ਸਿੰਘ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਲੱਖ ਦਾ ਇਨਾਮ ਵੀ ਰੱਖਿਆ ਗਿਆ ਸੀ। ਪੁਲਿਸ ਦੀ ਸਪੈਸ਼ਲ ਸੈੱ

ਲੱਖਾ ਸਿਧਾਣਾ ਵਿਰੁਧ ਇਕ ਹੋਰ ਪਰਚਾ ਦਰਜ

ਚੰਡੀਗੜ੍ਹ : ਕਿਸਾਨਾਂ ਵਲੋਂ ਸ਼ਨਿਚਰਵਾਰ ਦੁਪਹਿਰੇ ਮੋਹਾਲੀ ਦੇ ਵਾਈਪੀਐੱਸ ਚੌਕ ਵੱਲੋਂ ਚੰਡੀਗੜ੍ਹ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸੇ ਪ੍ਰਦਰਸ਼ਨ ਵਿਚ ਲੱਖਾ ਸਿਧਾਣਾ ਵੀ ਸ਼ਾਮਲ ਸੀ। ਕਿਸਾਨਾਂ ਦਾ ਕਾਫ਼ਲਾ ਪੁਲਿਸ ਦੇ ਬੈਰੀਕੇਡ ਤੋੜਦਾ ਹੋਇ

ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਦਿੱਤਾ ਭਗੌੜਾ ਕਰਾਰ

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ 'ਤੇ ਕਿਸਾਨ ਸੰਘਰਸ਼ ਦੌਰਾਨ ਹੋਈ ਹਿੰਸਾ ਵਿਚ ਲੱਖਾ ਸਿਧਾਣਾ 

ਲਾਲ ਕਿਲਾ ਹਿੰਸਾ ਮਾਮਲਾ : ਦਿੱਲੀ ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ : ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਚਾਰਜਸੀਟ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਗਣਤੰਤਰ ਦਿਵਸ ਦੇ ਮੌਕੇ ’ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿੱਚ ਇੱਕ ਟਰੈਕ