ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਅੱਜ ਖਤਮ ਹੋ ਗਿਆ ਜਦੋਂ ਸਿੱਧੂ ਦਾ ਨਵਾਂ ਗਾਣਾ ‘Lock’ ਰਿਲੀਜ਼ ਹੋ ਗਿਆ।
ਮਾਨਯੋਗ ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਨੂੰ ਜਾਰੀ ਨੋਟਿਸ ਦੀ ਕੀਤੀ ਸਲਾਂਘਾ
ਸਤਰੰਗ ਇੰਟਰਟੇਨਰਸ ਵਲੋਂ ਹਾਲ ਹੀ ਵਿੱਚ ਆਪਣੀ ਪਹਿਲੀ ਵੱਡੇ ਪਰਦੇ ਦੀ ਫ਼ਿਲਮ 'ਰਿਸ਼ਤੇ ਨਾਤੇ' ਦਾ ਪੋਸਟਰ ਸ਼ਾਨਦਾਰ ਤਰੀਕੇ ਨਾਲ ਚੰਡੀਗੜ੍ਹ 'ਚ ਰਿਲੀਜ਼ ਕੀਤਾ ਗਿਆ।
ਭਾਰਤੀ ਜਨਤਾ ਪਾਰਟੀ ਭਾਜਪਾ ਦੇ ਜੇ.ਪੀ. ਨੱਡਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਪ੍ਰਚਾਰ ਗੀਤ ਜਾਰੀ ਕੀਤਾ। ਪਾਰਟੀ ਵਲੋਂ ਜਾਰੀ ਇਸ ਗੀਤ ਦੇ ਵਿਡੀਉ ਵਿੱਚ ਇਸ ਗੱਲ ਨੂੰ ਉਭਾਰਿਆ ਗਿਆ ਹੈ।
ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਲੋਕ ਅਰਪਣ ਕੀਤੀ।