Saturday, April 12, 2025

reliance

ਦੁਨੀਆਂ ਦਾ ਸਭ ਤੋਂ ਸਸਤਾ ਸਮਾਰਟਫ਼ੋਨ ਮੋਦੀ ਦੇ ਗੁਜਰਾਤ ਵਿਚ ਬਣੇਗਾ

ਰਿਲਾਇੰਸ ਨੇ ਗੂਗਲ ਨਾਲ ਮਿਲ ਕੇ ਲਾਂਚ ਕੀਤਾ ਦੁਨੀਆਂ ਦਾ ‘ਸਭ ਤੋਂ ਸਸਤਾ ਸਮਾਰਟਫ਼ੋਨ’

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਤੜਕੇ 5 ਵਜੇ ਰਿਲਾਇੰਸ ਮਾਲ ਸਾਹਮਣੇ ਕੀਤੀ ਭਾਰੀ ਨਾਅਰੇਬਾਜੀ

ਅੱਜ ਪਟਿਆਲਾ ਦੇ ਨੇੜੇ ਬਣੇ ਰਿਲਾਇੰਸ ਮਾਰਕਿਟ (ਮਾਲ) ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਿਸਾਨਾਂ ਅਤੇ ਇਸਤਰੀ ਕਿਸਾਨ ਵਿੰਗ ਦੀਆਂ ਕਿਸਾਨ ਆਗੂਆਂ ਵੱਲੋਂ ਜਮ ਕੇ ਨਾਅਰੇਬਾਜੀ ਕੀਤੀ ਗਈ। ਗੱਲ ਕੁੱਝ ਇਸ ਤਰ੍ਹਾਂ ਦੀ ਹੋਈ ਕਿ ਅਚਾਨਕ ਇੱਕ ਖਬਰ ਕਿਸਾਨਾਂ ਤੱਕ ਪਹੁੰਚੀ ਕਿ ਅੱਜ ਸਵੇਰੇ 7 ਵਜੇ ਰਿਲਾਇੰਸ ਮਾਲ ਖੁੱਲ ਰਿਹਾ ਹੈ। ਜਦੋਂ ਇਹ ਖਬਰ ਫੋਨਾਂ ਰਾਹੀਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜੰਗ ਸਿੰਘ ਭਠੇੜੀ ਤੱਕ ਪਹੁੰਚੀ ਤਾਂ ਉਨਾਂ ਇਸ ਬਾਰੇ ਅੱਗੇ ਫੋਨ ਕਰ ਦਿੱਤੇ ਤਾਂ ਉਸੇ ਵੇਲੇ 7 ਵਜੇ ਤੋਂ ਵੀ ਪਹਿਲਾਂ ਉੱਥੇ ਕਿਸਾਨ ਬੀਬੀਆਂ ਜਿਨਾਂ ਦੀ ਅਗਵਾਈ ਪ੍ਰਧਾਨ ਰਜਿੰਦਰ ਕੌਰ,