ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ 14 ਫਰਵਰੀ ਨੂੰ ਸ਼ਾਮ 6 ਵਜੇ ਪੋਲੋ ਗਰਾਊਂਡ ਵਿਖੇ ਲਖਵਿੰਦਰ ਵਡਾਲੀ ਦੀ ਸੂਫ਼ੀ ਸ਼ਾਮ ਦੌਰਾਨ ਦਰਸ਼ਕਾਂ ਤੇ ਸਰੋਤਿਆਂ ਲਈ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਗਣਤੰਤਰ ਦਿਵਸ ਦੇ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ, ਪਟਿਆਲਾ ਵਿਖੇ 26 ਜਨਵਰੀ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਸਮਾਰੋਹ ਵਾਲੇ ਸਥਾਨ ਵਿੱਚ ਦਾਖਲੇ ਲਈ ਪੁਲਿਸ ਵੱਲੋਂ ਵੱਖ-ਵੱਖ ਗੇਟਾਂ ਤੇ ਪਾਰਕਿੰਗ ਦਾ ਰੂਟ ਪਲਾਨ ਜਾਰੀ ਕੀਤਾ ਗਿਆ ਹੈ।