Saturday, April 19, 2025

sanour

ਸਨੌਰ ਹਲਕੇ ਦੇ ਲੋਕ ਇਤਿਹਾਸ ਰਚਣ ਦੇ ਮੂਡ ‘ਚ - ਬਿਕਰਮ ਚਹਿਲ

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋ ਚੁੱਕਾ ਹੈ । ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹਨਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਉਹਨਾਂ ਦੀ ਚੋਣ ਮੁਹਿੰਮ ਨੂੰ ਆਪ ਹੀ ਸੰਭਾਲਿਆ ਹੋਇਆ ਸੀ।

ਚੋਣ ਮੀਟਿੰਗਾਂ ਦੌਰਾਨ ਮਿਲ ਰਹੇ ਜਬਰਦਸਤ ਹੁੰਗਾਰੇ ਤੋਂ ਵਿਰੋਧੀ ਸਫਾਂ ‘ਚ ਛਾਈ ਨਿਰਾਸ਼ਾ

 ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਚੋਣ ਮੁਹਿੰਮ ਸਾਰੀਆਂ ਸਿਆਸੀਆਂ ਪਾਰਟੀਆਂ ‘ਤੇ ਭਾਰੀ ਪੈਂਦੀ ਦਿਖਾਈ ਦੇ ਰਹੀ ਹੈ। ਚੋਣ ਮੀਟਿੰਗਾਂ ਦੌਰਾਨ ਹਲਕਾ ਨਿਵਾਸੀਆਂ ਵੱਲੋਂ ਬਿਕਰਮ ਚਹਿਲ ਨੂੰ ਮਿਲ ਰਹੇ ਜਬਰਦਸਤ ਹੁੰਗਾਰੇ ਨੂੰ ਦੇਖਦੇ ਹੋਏ ਵਿਰੋਧੀ ਸਫਾਂ ਵਿੱਚ ਨਿਰਾਸ਼ਾ ਛਾਈ ਹੋਈ ਹੈ।

ਸਨੌਰ ਸਿਵਲ ਹਸਪਤਾਲ ਨੂੰ ਮਾਸਕ ਅਤੇ ਸੈਨੇਟਈਜ਼ਰ ਦਿੱਤੇ

ਹਲਕਾ ਸਨੌਰ ਦੇ ਸੀਨੀਅਰ ਆਪ ਆਗੂ ਬਲਜਿੰਦਰ ਸਿੰਘ ਢਿਲੋਂ ਤੇ ਇੰਦਰਜੀਤ ਸਿੰਘ ਸੰਧੂ ਨੇ ਅੱਜ ਸਿਵਲ ਹਸਪਤਾਲ ਸਨੌਰ ਦੇ ਇੰਚਾਰਜ ਡਾ ਨਵਦੀਪ ਕੌਰ ਨੂੰ ਮਾਸਕ ਅਤੇ ਸੈਨੇਟਾਈਜ਼ਰ ਦਿੱਤੇ। ਇਸ ਦੌਰਾਨ ਢਿਲੋਂ ਨੇ ਕਿਹਾ ਕਿ ਉਹ ਅੱਜ।ਹੀ ਨਹੀਂ ਬਲਕਿ ਲੰਬੇ ਸਮੇਂ ਤੋਂ ਹਲਕਾ ਸਨੌਰ ਵਾਸੀਆਂ ਦੀ ਸੇਵਾ ਕਰਦੇ ਆ ਰਹੇ ਹਨ ਉਨ੍ਹਾਂ ਕਿਹਾ ਕਿ ਇਹ ਮਾਸਕ ਅਤੇ ਸੈਨੇਟਾਈਜ਼ਰ ਲੋਕਾਂ ਦੀ ਸਹੂਲਤ ਲਈ ਹਨ,