ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ 3 ਸਕੂਲੀ ਵਾਹਨਾਂ ਦੇ ਚਲਾਨ-ਨਮਨ ਮਾਰਕੰਨ
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।
ਸਰਕਾਰੀ ਸਕੂਲਾ ਵਿਚ ਖੋਲੀ ਜਾਵੇਗੀ ਖੇਡ ਨਰਸਰੀਆਂ
ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿਖੇ ਮੈਗਾ ਪੀ.ਟੀ.ਐਮ ਦਾ ਜਾਇਜ਼ਾ ਲਿਆ
52 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਪਾਰਕ ਵਿਚਾਰ ਲਈ ਕੀਤਾ ਸ਼ਾਰਟਲਿਸਟ, ਸੀਡ ਮਨੀ ਵਜੋਂ ਦਿੱਤੇ ਜਾਣਗੇ 10.41 ਕਰੋੜ ਰੁਪਏ
ਡੀ.ਏ.ਵੀ ਪਬਲਿਕ ਸਕੂਲ ਸੁਨਾਮ ਵਿਖੇ ਬੁੱਧਵਾਰ ਨੂੰ 78ਵਾਂ ਪ੍ਰੀ-ਆਜ਼ਾਦੀ ਦਿਹਾੜਾ ਸਕੂਲ ਕੈਂਪਸ ਵਿਖੇ ਮਨਾਇਆ ਗਿਆ। ਇਸ ਮੌਕੇ ਸੁਨਾਮ ਅਤੇ ਦਿੜ੍ਹਬਾ ਦੇ ਤਹਿਸੀਲਦਾਰ ਸੁਮੀਤ ਸਿੰਘ ਢਿੱਲੋਂ (ਸੇਵਾਮੁਕਤ ਮੇਜਰ, ਪੀ.ਸੀ.ਐਸ. (ਅਲਾਇਡ)) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ 'ਤੇ ਹੋਵੇਗੀ ਵੈਬਕਾਸਟਿੰਗ, ਕੰਟਰੋਲ ਰੂਮ 'ਚ ਮੋਨੀਟਰ ਕਰਨਗੇ ਵਿਦਿਆਰਥੀ-ਸ਼ੌਕਤ ਅਹਿਮਦ ਪਰੇ
ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਟਰਾਂਸਪੋਰਟ ਵਿਭਾਗ ਨੇ ਕਰਵਾਇਆ ਜਾਗਰੂਕਤਾ ਸਮਾਗਮ
ਦਿੱਲੀ ਐਨਸੀਆਰ ਦੇ ਕਰੀਬ 100 ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਹੈ
ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਵਿੱਦਿਅਕਤ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ।
ਸਿਹਤ ਵਿਭਾਗ ਵਲੋਂ ਜ਼ਿਲ੍ਹਾ ਭਰ ’ਚ ਮਨਾਏ ਗਏ ‘ਕੌਮੀ ਡੀਵਾਰਮਿੰਗ ਦਿਵਸ’ ਮੌਕੇ ਅੱਜ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ।
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੜਕੇ ਅੰਡਰ 19 ਦੇ ਬਾਸਕਟਬਾਲ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਪਹੁੰਚੇ।
67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲਿਆਂ ਦੇ ਪਹਿਲੇ ਦਿਨ ਮੈਚ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਵਿੱਚ ਬਾਸਕਟਬਾਲ ਦੇ ਦੋ ਕੋਰਟਾਂ ਵਿੱਚ ਖੇਡੇ ਗਏ।
ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ ਮੈਰੀਟੋਰੀਅਸ ਬੱਚਿਆਂ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ ਕੀਤੀ ਜਾ ਰਹੀ ਹੈ।
ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਐਨ.ਐਸ.ਕਿਊ.ਐਫ. ਦੇ ਵਿਦਿਆਰਥੀਆਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਸਬ ਡਵੀਜਨਲ ਹਸਪਤਾਲ ਤਲਵੰਡੀ ਸਾਬੇ ਅਤੇ ਬਾਹਰਾ ਹਸਪਤਾਲ ਮੋਹਾਲੀ ਦਾ ਦੌਰਾ ਕਰਵਾਇਆ ਗਿਆ।
31 ਮਾਰਚ,2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ
ਸਕੂਲ ਬੈਗ ਨੀਤੀ ਮੁਤਾਬਕ ਬੱਚਿਆਂ ਦੇ ਬਸਤਿਆਂ ਦਾ ਭਾਰ ਘਟਾਉਣ ਲਈ ਸਾਰੇ ਸਕੂਲ ਮੁਖੀਆਂ ਨਾਲ ਬੈਠਕ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਜਿਸ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪ੍ਰੰਜਾਬ ਦੇ ਬੱਚਿਆਂ ਨੂੰ ਪ੍ਰੀ-ਨਰਸਰੀ ਤੇ ਨਰਸਰੀ ਦੇ ਸਕੂਲਾਂ ਵਿਚ ਦਾਖਲਾ ਨਹੀ ਦਿੱਤਾ ਜਾਵੇਗਾ।