ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਵੋਟਰਾਂ, ਚੋਣ ਅਮਲੇ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦਾ ਕੀਤਾ ਧੰਨਵਾਦ
‘ਆਪ’ ਜਿਮਨੀ ਚੋਣਾਂ ‘ਚ ਜ਼ਮੀਨੀ ਪੱਧਰ ‘ਤੇ ਕਰੇਗੀ ਪ੍ਰਚਾਰ : ਡਾ: ਸੰਦੀਪ ਪਾਠਕ
13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ : ਸਿਬਿਨ ਸੀ
ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ
ਜੰਮੂ ਕਸ਼ਮੀਰ ਦੇ ਦੌਰੇ ’ਤੇ ਗਏ ਹੱਦਬੰਦੀ ਆਯੋਗ ਨੇ ਕਿਹਾ ਹੈ ਕਿ ਹੱਦਬੰਦੀ ਦੀ ਪ੍ਰਕ੍ਰਿਆ ਅਗਲੇ ਸਾਲ ਮਾਰਚ ਤਕ ਪੂਰੀ ਕਰ ਲਈ ਜਾਵੇਗੀ। ਮੁੱਖ ਚੋਣ ਅਧਿਕਾਰ ਸੁਸ਼ੀਲ ਚੰਦਰਾ ਨੇ ਕਿਹਾ ਕਿ ਹੱਦਬੰਦੀ ਦੇ ਬਾਅਦ ਜੰਮੂ ਕਸ਼ਮੀਰ ਵਿਧਾਨ ਸਭਾ ਵਿਚ 7 ਸੀਟਾਂ ਵਧ ਜਾਣਗੀਆਂ ਜਿਸ ਨਾਲ ਕੁਲ 90 ਸੀਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਲਈ ਵੀ ਸੀਟਾਂ ਰਿਜ਼ਰਵ ਕਰਨੀਆਂ ਹਨ।
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ-ਸਮਾਜ-ਪਾਰਟੀ ਵਲੋਂ ਅੱਜ ਕੀਤੇ ਗਏ ਗਠਜੋੜ ਤਹਿਤ ਆਉਣ ਵਾਲੀਆਂ ਚੋਣਾਂ ਸਬੰਧੀ ਸੀਟਾਂ ਦੀ ਵੰਡ ਕਰ ਲਈ ਹੈ। ਬਸਪਾ ਆਗੂਆਂ ਨਾਲ ਇਕ ਸਾਂਝੇ ਪੱਤਰਕਾਰ ਸੰਮੇਲਨ ਵਿਚ ਸੁਖ਼ਬੀਰ ਸਿੰਘ ਬਾਦਲ ਨੇ
ਚੰਡੀਗੜ੍ਹ : ਜਦੋਂ ਤੋਂ ਦਿੱਲੀ ਦੀਆਂ ਸਰਹਦਾਂ ਉਤੇ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਪੰਜਾਬ ਦੀ ਸਿਆਸਤ ਵਿਚ ਕਾਫੀ ਹਲਚਲ ਚਲ ਰਹੀ ਹੈ। ਖਾਸ ਕਰ ਕੇ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਗਿਆ ਹੈ। ਇਸ ਸੱਭ ਦੇ ਬਾਵਜੂਦ ਭਾਜਪਾ ਪੰਜਾਬ ਵਿਚ ਆਪਣੇ