Wednesday, February 12, 2025

sector

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹੈ ਪਟਿਆਲਾ ਵਿਰਾਸਤੀ ਮੇਲਾ

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹੈ ਪਟਿਆਲਾ ਵਿਰਾਸਤੀ ਮੇਲਾ

ਕੇਂਦਰੀ ਬਜਟ ਵਰ੍ਹਾ 2025-26 ਟੈਕਸਟਾਈਲ ਸੈਕਟਰ ਨੂੰ ਪ੍ਰੋਤਸਾਹਨ

ਇੰਡੀਅਨ ਅਪੈਰਲਸ (apparels) ਅਤੇ ਟੈਕਸਟਾਈਲ ਉਦਯੋਗ ਲਗਭਗ 176 ਬਿਲੀਅਨ ਅਮਰੀਕੀ ਡਾਲਰ ਦਾ ਹੈ

ਪੀਐਸਪੀਸੀਐਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ

ਭਾਰਤ ਸਰਕਾਰ ਨੇ ਛੱਤਾਂ 'ਤੇ ਸੋਲਰ ਊਰਜਾ ਅਪਣਾਉਣ ਨੂੰ ਉਤਸ਼ਾਹਿਤ ਕਰਨ ਵਿੱਚ ਪੀਐਸਪੀਸੀਐਲ ਦੇ ਸ਼ਲਾਘਾਯੋਗ ਅਤੇ ਮਹੱਤਵਪੂਰਨ ਯਤਨਾਂ ਲਈ ਪੰਜਾਬ ਨੂੰ 11.39 ਕਰੋੜ ਰੁਪਏ ਦੇ ਪ੍ਰੋਤਸਾਹਨ ਨਾਲ ਸਨਮਾਨਿਤ ਕੀਤਾ

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਕਾਰਨ ਸੈਕਟਰ 34 ਨੂੰ ਵਾਹਨ ਮੁਕਤ ਐਲਾਨਿਆ

ਚੰਡੀਗੜ੍ਹ ਦਿਲਜੀਤ ਦੋਸਾਂਝ ਪੰਜਾਬੀ ਦੇ ਮਸ਼ਹੂਰ ਗਾਇਕ ਦਾ ਸ਼ੋਅ ਕਰਵਾਇਆ ਜਾ ਰਿਹਾ ਹੈ। 

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ

ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤ

ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਹਾਲ ਹੀ ਵਿੱਚ ਇੱਕ ਥਾਰ ਡੂੰਘੇ ਖੱਡੇ ਵਿੱਚ ਪਲਟ ਗਈ ਜਿਸ ਕਾਰਨ ਥਾਰ ‘ਚ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੰਜਾਬ ਦੇ ਰੌਸ਼ਨ ਭਵਿੱਖ ਲਈ ਸਹਿਕਾਰੀ ਖੇਤਰ ਦੀ ਮਜ਼ਬੂਤੀ ਸਮੇਂ ਦੀ ਲੋੜ : ਵੀ.ਕੇ. ਸਿੰਘ

ਪੇਂਡੂ ਅਰਥਚਾਰੇ ਨੂੰ ਲੋੜੀਂਦਾ ਹੁਲਾਰਾ ਦਿੰਦਿਆਂ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਹੋਵੇਗਾ ਅਹਿਮ ਸਿੱਧ: ਵੀ.ਕੇ. ਸਿੰਘ

ਸੈਕਟਰ 66 ਦੇ ਪਾਰਕ ਵਿੱਚ ਬਣਾਏ ਜਾ ਰਹੇ ਠੇਕੇ ਦਾ ਮਾਮਲਾ ਭਖਿਆ

ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਠੇਕੇ ਨੂੰ ਚੁਕਵਾਉਣ ਲਈ ਏ ਡੀ ਸੀ ਨੂੰ ਮੰਗ ਪੱਤਰ ਦਿੱਤਾ

ਸੈਕਟਰ 71 ਵਿੱਚ ਸੜਕ ਕਿਨਾਰੇ ਸੜ ਰਿਹਾ ਹੈ ਕੂੜਾ

ਆਵਾਰਾ ਪਸ਼ੂ ਖਿਲਾਰਦੇ ਹਨ ਗੰਦਗੀ, ਬਿਮਾਰੀਆਂ ਫੈਲਣ ਦਾ ਖਤਰਾ

ਉਦਯੋਗਿਕ ਖੇਤਰ ਵਿਚ ਸਾਰੀ ਮੁੱਢਲੀ ਸਹੂਲਤਾਂ ਬਿਹਤਰ ਕੀਤੀਆਂ ਜਾਣ : ਮੁੱਖ ਮੰਤਰੀ

ਐਚਐਸਆਈਆਈਡੀਸੀ ਦੀ ਮੀਟਿੰਗ ਵਿਚ ਦਿੱਤੇ ਨਿਰਦੇਸ਼

PAMS app ਸਬੰਧੀ ਸੈਕਟਰ ਸੁਪਰਵਾਈਜਰਾਂ ਨੂੰ ਦਿੱਤੀ ਸਿਖਲਾਈ

ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵੱਲੋਂ ਕੱਲ੍ਹ ਆਨਲਾਈਨ ਵਿਧੀ ਰਾਹੀਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਇਜਰਾਂ ਨੂੰ ਪੋਲ ਡੇਅ ਐਕਟੀਵਿਟੀ ਮੋਨਟਰਿੰਗ ਸਿਸਟਮ 

ਆਈਟੀ ਸੈਕਟਰ ‘ਚ ਕੰਮ ਕਰਨ ਵਾਲੇ 61 ਪ੍ਰਤੀਸ਼ਤ ਮੁਲਾਜ਼ਮ ਹਾਈ ਕੋਲੈਸਟ੍ਰੋਲ ਦੇ ਮਰੀਜ਼

ਹਾਈ ਕੋਲੈਸਟ੍ਰਾਲ ਇਕ ਗੰਭੀਰ ਮੈਡੀਕਲ ਕੰਡੀਸ਼ਨ ਹੈ ਜੋ ਦਿਲ ਨੂੰ ਕਮਜ਼ੋਰ ਕਰਨ ਤੇ ਸਟ੍ਰੋਕ ਦੇ ਜ਼ੋਖਮ ਨੂੰ ਵਧਾਉਣ ਦਾ ਕੰਮ ਕਰਦਾ ਹੈ।

PM Modi ਨੇ ਸਹਿਕਾਰੀ ਖੇਤਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸਹਿਕਾਰੀ ਖੇਤਰ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ’ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਹ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (PACS) ਵਿੱਚ ਚਲਾਇਆ ਜਾ ਰਿਹਾ ਹੈ

ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ 89 ਦੇ ਪਾਰਕ ਵਿੱਚ ਓਪਨ ਜਿੰਮ ਦਾ ਉਦਘਾਟਨ ਕੀਤਾ 

 ਭਗਵੰਤ ਮਾਨ ਸਰਕਾਰ ਵੱਲੋਂ ਪੜਾਅ- ਦਰ- ਪੜਾਅ ਵਿਕਾਸ ਮੁਖੀ ਕੰਮਾਂ ਨੂੰ ਪਹਿਨਾਇਆ ਜਾ ਰਿਹਾ ਹੈ ਅਮਲੀ ਜਾਮਾ - ਕੁਲਵੰਤ ਸਿੰਘ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਲਈ ਜਗ੍ਹਾ ਦਾ ਡੇਢ ਮਹੀਨੇ ਅੰਦਰ ਦੇ ਦਿੱਤਾ ਜਾਵੇਗਾ ਇਸ਼ਤਿਹਾਰ

ਮਨਜ਼ੂਰਸ਼ੁਦਾ ਰਸਤਾ ਨਾ ਖੋਲੇ ਜਾਣ ਤੇਂ ਸੈਕਟਰ 69 ਵਾਸੀ ਡਾਢੇ ਪ੍ਰੇਸ਼ਾਨ

ਜਲਦ ਕਾਰਵਾਈ ਨਾ ਹੋਣ ਤੇ ਗਮਾਡਾ ਵਿਰੁਧ ਵੱਡਾ ਸੰਘਰਸ਼ ਵਿੱਢਣ ਦੀ ਚੇਤਾਵਨੀ-ਧਨੋਆ

ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ

ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ ਸੂਬੇ ਨੂੰ ਬਿਜਲੀ ਦੀ ਖ਼ਰੀਦ ਵਿੱਚ 300 ਤੋਂ 350 ਕਰੋੜ ਰੁਪਏ ਬਚਣਗੇ, ਖ਼ਰੀਦਦਾਰਾਂ ਨੂੰ ਹੋਵੇਗਾ ਫਾਇਦਾ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਉਤੇ ਹੋਵੇਗਾ ਸੌਰ ਊਰਜਾ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਦਾ ਐਲਾਨ ਜਾਖੜ ਨੇ ਹਾਲੇ ਤੱਕ ਭਾਜਪਾ ਹਾਈ ਕਮਾਂਡ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: ਮੁੱਖ ਮੰਤਰੀ

ਨੋਇਡਾ Noida ਵਿੱਚ ਸਿਲੰਡਰ ਫ਼ਟਣ ਕਾਰਨ ਲੱਗੀ ਅੱਗ ਵਿੱਚ 500 ਝੁੱਗੀਆਂ ਸੜਕ ਕੇ ਸਵਾਹ

ਨੋਇਡਾ : ਨੋਇਡਾ ਦੇ ਸੈਕਟਰ 63 (Sector-63) ਵਿੱਚ ਬਹਿਲੋਲਪੁਰ ਦੀਆਂ ਝੁੱਗੀਆਂ ਵਿਚ ਅੱਜ ਦੁਪਹਿਰ ਗੈਸ ਸਿਲੰਡਰ ਫ਼ਟਣ ਕਾਰਨ ਭਿਆਨਕ ਅੱਗ ਲੱਗ ਗਈ ਜਿਸ ਕਾਰਨ 2 ਬੱਚਿਆਂ ਦੇ ਜ਼ਿਉਂਦੇ ਹੀ ਸੜ ਜਾਣ ਦੀ ਖ਼ਬਰ ਵੀ ਮਿਲੀ ਹੈ ਜਿਨ੍ਹਾਂ ਦੀ ਉਮਰ 7 ਤੋਂ 10 ਸਾਲ ਦੇ ਦਰਮਿਆਨ ਦੱਸੀ ਜਾਂਦੀ ਹੈ। ਸਿਤਮ ਜ਼ਰੀਫ਼ੀ ਇਹ ਰਹੀ ਕਿ ਹਵਾ ਕਾਰਨ ਅੱਜ ਨੇ ਤੇਜ਼ੀ ਫ਼ੜ ਲਈ ਅਤੇ ਫ਼ਾਇਰ ਟੈਂਡਰਾਂ ਦੇ ਪਹੁੰਚਦੇ ਪਹੁੰਚਦੇ 500 ਦੇ ਕਰੀਬ ਝੁਲਸ ਗਈਆਂ।