ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿਖੇ ਮੈਗਾ ਪੀ.ਟੀ.ਐਮ ਦਾ ਜਾਇਜ਼ਾ ਲਿਆ
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤ ਬਾਲਾ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿੱਚ ਆਪਣੀਆਂ ਮੁਸ਼ਕਿਲਾਂ/ਕੰਮਾਂ ਨੂੰ ਲੈ ਕੇ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ।
ਨਵ-ਨਿਯੁਕਤ ਸਟੈਨੋਗ੍ਰਾਫਰ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ
ਇਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ 7 ਸੁਪਰਡੈਂਟ ਹੋਮ ਦੀਆਂ ਅਸਾਮੀਆਂ ਲਈ 195 ਉਮੀਦਵਾਰ ਨੇ ਦਿੱਤਾ ਸੀ ਲਿਖਤੀ ਇਮਤਿਹਾਨ
ਬੀਤੇ ਦਿਨੀਂ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਇੱਕ ਸਿਖਾਂਦਰੂ ਡਾਕਟਰ ਨਾਲ ਹੋਈ ਬਲਾਤਕਾਰ ਅਤੇ ਕਤਲ ਦੀ ਵਾਰਦਾਤ
ਉਮੀਦਵਾਰ ਜਾਂ ਰਾਜਨੀਤਕ ਪਾਰਟੀ ਨੂੰ ਚੋਣ ਪ੍ਰਚਾਰ ਲਈ ਵਾਹਨਾਂ ਦੀ ਮੰਜੂਰੀ ਲੈਣਾ ਜਰੂਰੀ
ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿਚ ਸੁਧਾਰ ਕਰਨ ਦੀ ਹਦਾਇਤ
ਨਵੇਂ ਢੰਗ ਨਾਲ ਫਰਾਡ ਕਰਨ ਵਾਲੇ ਲੋਕਾਂ ਤੋਂ ਬਚਣ ਲਈ ਦਿੱਤੀ ਅਹਿਮ ਜਾਣਕਾਰੀ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਹਰਿਆਣਾ ਦੀ ਵੱਖ-ਵੱਖ ਜੇਲ੍ਹਾਂ ਦੇ ਲਈ 5.67 ਕਰੋੜ ਰੁਪਏ ਦੀ ਲਾਗਤ ਨਾਲ 186 ਵਾਕੀ ਟਾਕੀ ਸੈਟ ਖਰੀਦਣ ਨੂੰ ਮੰਜੂਰੀ ਦਿੱਤੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਰੋਹਤਕ ਵਿਚ 34.74 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣਧੀਨ ਆਈ ਸਿਕਓਰਿਟੀ ਜੇਲ ਵਿਚ ਏਡਵਾਂਸਡ ਫਿਜੀਕਲ ਸਿਕਓਰਿਟੀ
ਅੱਜ ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਗਗਨਦੀਪ ਸਿੰਘ, ਵਲੋਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ
ਰੋਡ ਸ਼ੌਅ ਵਿਚ ਪਸ਼ੂਆਂ ਤੇ ਸਕੂਲ ਵਰਦੀ ਵਿਚ ਬੱਚਿਆਂ ਨੂੰ ਸ਼ਾਮਿਲ ਕਰਨ 'ਤੇ ਪੂਰੀ ਤਰ੍ਹਾ ਰਹੇਗੀ ਪਾਬੰਦੀ
ਅਗਾਮੀ ਲੋਕ ਸਭਾ ਚੋਣਾਂ ਸਬੰਧੀ ਕੀਤੇ ਜਾ ਰਹੇ ਸਖਤ ਸੁਰੱਖਿਆ ਪ੍ਰਬੰਧ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆ ਵਿੱਚ ਕੱਢਿਆ ਜਾ ਰਿਹਾ ਫਲੈਗ ਮਾਰਚ
ਪੂਰੇ ਦੇਸ਼ ਵਿਚ 3 ਕਰੋੜ ਮਹਿਲਾਵਾਂ -ਭੈਣਾਂ ਨੁੰ ਲਖਪਤੀ ਦੀਦੀ ਬਨਾਉਣ ਦਾ ਟੀਚਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ
ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਗ੍ਰਹਿ ਮੰਤਰਾਲੇ ਵਿੱਚ ਦਾਖਲ ਹੋਇਆ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ।
ਪਾਕਿਸਤਾਨੀ ਸੁਰੱਖਿਆ ਬਲਾਂ ਨੇ ਅਫ਼ਗਾਨਿਸਤਾਨ ਦੀ ਸਰਹੱਦ ਦੇ ਨਾਲ ਲਗੱਦੇ ਪਾਕਿ ਦੇ ਅਸ਼ਾਂਤ ਦੱਖਣੀ ਪੱਛਮੀ ਹਿੱਸੇ ਵਿੱਚ ਇੱਕ ਮੁਕਾਬਲੇ ਵਿੱਚ 7 ਅਤਿਵਾਦੀਆਂ ਨੂੰ ਮਾਰ ਦਿੱਤਾ ਹੈ। ਫ਼ੌਜ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੇਂਟ, ਸਕਿਊਰਟੀ ਸਕਿੱਲ ਕੌਂਸਲ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 05 ਦਸੰਬਰ ਤੋਂ 11 ਦਸੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੈਂਟ, ਸਕਿਓਰਟੀ ਸਕਿਲਜ਼ ਕਾਊਂਸਿਲ ਇੰਡੀਆ ਲਿਮਿਟਿਡ (Security Skills Council India Ltd) ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 17/11/2023 ਤੋਂ 22/11/2023 ਜਿਲ੍ਹੇ ਦੇ ਵੱਖ-2 ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।
ਆਉਣ ਵਾਲੇ ਵਿਸਤਾਰ ਦੇ ਮੱਦੇਨਜ਼ਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਦਾ ਕੀਤਾ ਦੌਰਾ
ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਦੌਰੇ ਦੌਰਾਨ ਭੁੰਤਰ ਏਅਰਪੋਰਟ ਦੇ ਬਾਹਰ ਹੰਗਾਮਾ ਹੋ ਗਿਆ। ਨਿਤਿਨ ਗਡਕਰੀ ਪੰਜ ਦਿਨਾ ਦੌਰੇ ’ਤੇ ਕੁੱਲੂ ਆਏ ਹਨ। ਮੁੱਖ ਮੰਤਰੀ ਜੈਰਾਮ ਠਾਕੁਰ ਵੀ ਦੋ ਦਿਨ ਦੇ ਕੁੱਲੂ ਦੌਰੇ ’ਤੇ ਹਨ। ਦੁਪਹਿਰ ਬਾਅਦ ਭੁੰਤਰ ਏਅਰਪੋਰਟ ਪਹੁੰਚੇ ਗਡਕਰੀ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ। ਏਅਰਪੋਰਟ ਤੋਂ ਜਦ ਕੇਂਦਰੀ ਮੰਤਰੀ ਦਾ ਕਾਫ਼ਲਾ ਨਿਕਲਿਆ ਤਾਂ ਇਸੇ ਦੌਰਾਨ ਪੁਲਿਸ ਅਫ਼ਸਰਾਂ ਵਿਚਾਲੇ ਝੜਪ ਹੋ ਗਈ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਆਸਾਮੀਆਂ ਵਿੱਚੋਂ ਦਿਗਿਆਂਗਜਨਾਂ ਦੇ ਬਣਦੇ 4 ਫੀਸਦੀ ਰਾਖਵੇਂ ਕੋਟੇ ਮੁਤਾਬਕ 2 ਹਜ਼ਾਰ ਆਸਾਮੀਆਂ ਉਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀ ਬਣਾਈ ਜਾਵੇਗੀ। ਇੱਥੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਟੇਟ ਐਡਵਾਈਜ਼ਰੀ ਬੋਰਡ (ਦਿਵਿਆਂਗਜਨ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਆਪਣੀ ਵਚਨਬੱਧਤਾ ਤਹਿਤ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਹੈ, ਜੋ ਪਹਿਲੀ ਜੁਲਾਈ ਤੋਂ ਦਿਵਿਆਂਗਜਨ ਤੇ ਹੋਰ ਲਾਭਪਾਤਰੀਆਂ ਨੂੰ ਮਿਲੇਗੀ।