Wednesday, April 23, 2025

seniorofficer

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਦੇਸ਼ ਭਰ ਦੀ ਸਭ ਤੋ ਵੱਡੀ ਮੁਹਿੰਮ

ਪੁਲਿਸ ਡਾਇਰੈਕਟਰ ਜਨਰਲ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੋਣ ਪ੍ਰਕ੍ਰਿਆ ਦੌਰਾਨ ਮਜਬੂਤ ਕਾਨੂੰਨ ਵਿਵਸਥਾ ਬਣਾਏ ਰੱਖਣ ਨੂੰ ਲੈ ਕੇ ਕੀਤੀ ਗਈ ਵਿਸਤਾਰ ਨਾਲ ਚਰਚਾ

CM ਮਾਨ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਲਈ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਦਫਤਰ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ।