ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11, ਅਧੀਨ ਧਾਰਾ 163, ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਪੰਜਾਬ ਸਰਕਾਰ ਨੇ ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ, ਜੋ ਪਾਲਤੂ ਜਾਨਵਰਾਂ ਅਤੇ ਪੰਛੀਆਂ ਦੀ ਵਿਕਰੀ, ਖਰੀਦ ਅਤੇ ਪ੍ਰਜਨਨ ਵਿੱਚ ਸ਼ਾਮਲ ਹਨ, ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਪੰਜਾਬ ਪੁਲਿਸ ਨੇ ਚੌਥੇ ਦਿਨ 524 ਥਾਵਾਂ 'ਤੇ ਕੀਤੀ ਛਾਪੇਮਾਰੀ; 69 ਨਸ਼ਾ ਤਸਕਰ ਕਾਬੂ
ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ
ਰੇਰਾ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ
ਸੂਬੇ ਵਿੱਚ ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰਾ ਯਕੀਨੀ ਬਣਾਉਣ ਅਤੇ ਜ਼ਿੰਮੇਵਾਰ ਬਰੀਡਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਕਦਮ: ਗੁਰਮੀਤ ਸਿੰਘ ਖੁੱਡੀਆਂ
ਚਾਈਨਾ ਡੋਰ ਵੇਚਣ ਤੇ ਭੰਡਾਰਨ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਰਵਾਈ : ਅਸ਼ੋਕ ਕੁਮਾਰ
ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਦੇ ਯਤਨਾਂ ਦੀ ਲੜੀ ਤਹਿਤ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ
ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਪੂਰਾ ਮਾਣ ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਚੁੱਕੇ ਜਾ ਰਹੇ ਕਦਮਾਂ ਤਹਿਤ ਸ੍ਰੀ ਤਰਸੇਮ ਚੰਦ ਐੱਸ.ਡੀ.ਐੱਮ. ਨਾਭਾ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਦੇ ਸਹਿਯੋਗ ਨਾਲ ਵਿਸ਼ੇਸ਼ ਇੱਕਤਰਤਾ ਦਾ ਆਯੋਜਨ ਕੀਤਾ ਗਿਆ
ਅੰਮ੍ਰਿਤਸਰ : ਪੂਰੇ ਦੇਸ਼ ਦੀ ਤਰ੍ਹਾਂ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਘਟ ਗਿਆ ਹੈ। ਹੁਣ ਰੋਜ਼ਾਨਾ ਕੋਰੋਨਾ ਦੇ ਮਾਮਲੇ ਘਟਨ ਕਾਰਨ ਅੰਮ੍ਰਿਤਸਰ ਪ੍ਰਸ਼ਾਸਨ ਨੇ ਲੋਕਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੁਣ ਐਤ
ਮੋਹਾਲੀ : ਕੋਰੋਨਾ ਵਾਇਰਸ ਪੂਰੇ ਦੇਸ਼ ਵਿਚ ਫ਼ੈਲਿਆ ਹੋਇਆ ਹੈ ਪਰ ਹੁਣ ਇਸ ਦੀ ਰਫ਼ਤਾਰ ਘਟ ਹੋਣ ਕਾਰਨ ਕੁੱਝ ਪਾਬੰਦੀਆਂ ਵਿਚ ਢਿਲ ਦਿਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੋਵਿਡ ਦੇ ਐਕਟਿਵ ਮਾਮਲਿਆਂ ਦੀ ਗਿਣਤੀ 'ਚ ਕਮੀ ਦੇ ਮੱਦੇਨਜ਼ਰ ਮੋਹਾਲੀ ਸ਼ਹਿਰ ਵਿਚ
ਉਤਰਾਖੰਡ ਦੇ ਨਵੀਂ ਟੀਹਰੀ ਵਿਚ ਦਸ਼ਰਥ ਪਰਬਤ ਉਤੇ ਬੱਦਲ ਫਟਣ ਦੀ ਘਟਨਾ ਨਾਲ ਸ਼ਾਂਤੀ ਨਦੀ ਵਿਚ ਹੜ੍ਹ ਆ ਗਿਆ ਜਿਸ ਕਾਰਨ ਦੇਵਪ੍ਰਯਾਗ ਦੇ ਸ਼ਾਂਤੀ ਬਾਜ਼ਾਰ ਨੂੰ ਭਾਰੀ ਨੁਕਸਾਨ ਪੁੱਜਾ ਹੈ। ਆਈਟੀਆਈ ਦਾ ਤਿੰਨ ਮੰਜ਼ਿਲਾ ਭਵਨ ਪੂਰੀ ਤਰ੍ਹਾਂ ਤਬਾਹ ਹੋ ਗਿਆ। ਸ਼ਾਂਤਾ ਨਦੀ ਨਾਲ ਲੱਗੀਆਂ ਦੁਕਾਨਾਂ ਵੀ ਰੜ੍ਹ ਗਈਆਂ। ਦੇਵਪ੍ਰਯਾਗ ਨਗਰ ਤੋਂ ਬੱਸ ਅੱਡੇ ਵਲ ਆਵਾਜਾਈ ਕਰਨ ਵਾਲਾ ਰਸਤਾ ਅਤੇ ਇਕ ਪੁਲ ਪੂਰੀ ਤਰ੍ਹਾਂ ਢਹਿ ਗਏ।
ਜਲੰਧਰ : ਕੋਰੋਨਾ ਅਤੇ ਤਾਲਾਬੰਦੀ ਕਾਰਨ ਲੱਗੀਆਂ ਪਾਬੰਦੀਆਂ ਵਿਚ ਕੁੱਝ ਰਾਹਤ ਦਿੰਦੇ ਹੋਏ ਜਲੰਧਰ ਪ੍ਰਸ਼ਾਸਨ ਵੱਲੋਂ ਹੁਣ ਜ਼ਿਲ੍ਹੇ ’ਚ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਹ ਹੁਕਮ ਅੱਜ ਤੋਂ ਲਾਗੂ ਕਰ ਦਿੱਤੇ ਗਏ ਹਨ। ਨਾਈਟ ਕਰਫ਼ਿਊ ਰੋਜ਼ਾਨਾ ਵਾਂਗ 6 ਵਜੇ ਤੋਂ ਹੀ ਲੱਗੇਗਾ ਅ