ਆਸਟਰੇਲੀਆ ਨਿਵਾਸੀ ਜਤਿੰਦਰ ਸਿੰਘ ਉਪਲ ਅਤੇ ਉਨਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸੰਗਤਾਂ ਲਈ ਲਿਜਾਣ ਵਾਸਤੇ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈ ਬੱਸ ਸੇਵਾ ਕੀਤੀ ਗਈ, ਜਿਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ।
ਹਵਾਈ ਅੱਡੇ ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮੁੱਦੇ ਤੇ ਵਿਸ਼ਵ ਭਰ ਚ ਵੱਸਦੇ ਸਿੱਖ ਭਾਈਚਾਰੇ ਚ ਬਹੁਤ ਰੋਸ਼ ਪਾਇਆ ਜਾ ਰਿਹਾ ਹੈ।
ਕਿਹਾ, ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੀਆਂ ਧਾਰਮਿਕ ਭਾਵਨਾਵਾਂ ਸਬੰਧੀ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਣ
20 ਨਵੰਬਰ ਨੂੰ ਪੰਜਾਬ ਅੰਦਰ ਹੋਣ ਵਾਲੀਆਂ ਜਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ |
ਸਿਵਲ ਏਵੀਏਸ਼ਨ ਬਿਊਰੋ ਦਾ ਇਹ ਨਿਰਦੇਸ਼ ਸਿੱਖ ਕਦਰਾਂ-ਕੀਮਤਾਂ ਅਤੇ ਮਾਨਤਾਵਾਂ ਨੂੰ ਢਾਹ ਲਾਉਣ ਦੀ ਇੱਕ ਹੋਰ ਸ਼ਰਮਨਾਕ ਕੋਸ਼ਿਸ਼: ਯੂਥ ਅਕਾਲੀ ਪ੍ਰਧਾਨ ਝਿੰਜਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 354ਵੇਂ ਜਨਮ ਦਿਹਾੜੇ ਤੇ
ਡੇਰਾ ਮੁੱਖੀ ਰਾਮ ਰਹੀਮ ਵਲੋਂ ਕੀਤੇ ਗਏ ਗੰਭੀਰ ਜ਼ੁਲਮ ਕਤਲ, ਜਬਰ ਜਿਨਾਹ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਦਸਮ ਪਾਤਸ਼ਾਹ ਦਾ ਸਵਰੂਪ ਰਚ ਕੇ ਅੰਮ੍ਰਿਤ ਸੰਚਾਰ
ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਇਨ ਸੀਟੂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ
ਦਿੱਲੀ ਮੰਤਰੀ ਮੰਡਲ ਵਿੱਚ ਨਹੀਂ ਸ਼ਾਮਿਲ ਕੀਤਾ ਕੋਈ ਸਿੱਖ ਮੰਤਰੀ
ਸਿੱਖ ਇਤਿਹਾਸ ਵਿੱਚ ਪ੍ਰਮਾਤਮਾ ਤੇ ਅਟੱਲ ਵਿਸ਼ਵਾਸ਼ ਰੱਖਣ ਵਾਲੇ ਅਨੇਕਾਂ ਹੀ ਸੰਤਾਂ, ਭਗਤਾਂ ਅਤੇ ਮਹਾਂਪੁਰਖਾਂ ਦੀਆਂ ਜੀਵਨ ਕਥਾਵਾਂ ਅਤੇ ਸਾਖੀਆਂ ਸਦੀਆਂ ਤੋਂ ਰਾਹ ਦਸੇਰਾ ਬਣਦੀਆਂ ਆ ਰਹੀਆਂ ਹਨ।
ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਚਿੰਕੁੰਜੀ ਪਾਰਕ ਵਿਖੇ ਸਾਲਾਨਾ ਪਰਿਵਾਰਕ ਮਿਲਣੀ ਦਾ ਆਯੋਜਨ ਕੀਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ।
ਹਰਿਮੰਦਰ ਸਾਹਿਬ ਦੇ ਲੰਗਰ ਹਾਲ ’ਚ ਪੈਰ ਤਿਲਕ ਜਾਣ ਕਾਰਨ ਕੜਾਹੀ ਵਿੱਚ ਡਿੱਗਣ ਵਾਲੇ ਸੇਵਾਦਾਰ ਦੀ ਅੱਜ ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ ਹੈ। ਸੇਵਾਦਾਰ ਦੀ ਪਛਾਣ ਬਲਬੀਰ ਸਿੰਘ ਵਾਸੀ ਧਾਲੀਵਾਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ ਜਿਹੜਾ ਉਬਲਦੇ ਆਲੂਆਂ ਦੀ ਕੜਾਈ ਵਿੱਚ ਡਿੱਗ ਗਿਆ ਸੀ।
ਲੌਂਗੋਵਾਲ ਦੀ ਬਰਸੀ ਮੌਕੇ ਹੋਣ ਵਾਲਾ ਇਕੱਠ ਅਕਾਲੀ ਸਿਆਸਤ ਦੀ ਦਿਸ਼ਾ ਕਰੇਗਾ ਤੈਅ
ਹੁਣ ਆਯੋਗ ਦੇ ਮੈਂਬਰ ਅਤੇ ਚੇਅਰਮੈਨ ਵਜੋ ਹਾਈ ਕੋਰਟ ਦੇ ੧ੱਜ ਦੀ ਨਿਯੁਕਤੀ 'ਤੇ ਵੀ ਵਿਚਾਰ ਕੀਤਾ ਜਾਵੇਗਾ
ਸੱਚਖੰਡ ਗੁਰਦੁਆਰਾ ਬੋਰਡ ਦੇ ਅਖੰਡ ਪਾਠ ਵਿਭਾਗ ਵਿਚ ਸਾਲ 2016 ਤ 2019 ਦਰਿਮਆਨ ਹੋਏ ਅਖੰਡ ਪਾਠ ਘੁਟਾਲੇ ਦਾ ਪਰਦਾਫਾਸ਼ ਹੋਣ ਕਾਰਨ ਜਗਦੀਪ ਸਿੰਘ ਨੰਬਰਦਾਰ ਦੀ ਸ਼ਿਕਾਇਤ ' ਤੇ ਥਾਣਾ ਵਜ਼ੀਰਾਬਾਦ ' ਚ ਸੁਪਰਡੈਂਟ ਠਾਣ ਸਿੰਘ ਬੁੰਗਈ ਸਮੇਤ ਕਥਿਤ 4 ਦੋਸ਼ੀਆ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕੀਤਾ ਗਿਆ ਸੀ।
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਕੀਤੀ ਸ਼ਰਧਾਂਜਲੀ ਭੇਂਟ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ
ਭਾਜਪਾ ਅਤੇ ਕਾਂਗਰਸ ਨੇ ਪੰਜਾਬ ਦਾ ਭਾਈਚਾਰਾ ਵਿਗਾੜ ਕੇ ਕੀਤਾ ਰਾਜ
ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਪੰਜ ਮਈ ਨੂੰ ਜਨਮ ਦਿਹਾੜਾ ਮਨਾਉਣ ਲਈ ਵਿਸ਼ਵਕਰਮਾ ਭਵਨ ਕਮੇਟੀ,ਮਹਾਰਾਜਾ ਜੱਸਾ ਰਾਮਗੜ੍ਹੀਆ ਯੂਥ ਕਲੱਬ ਅਤੇ ਸੁਖਮਨੀ ਸਾਹਿਬ ਕਮੇਟੀ ਸੁਨਾਮ ਵੱਲੋਂ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਗਈ।
ਭਾਈਚਾਰਕ ਸਾਂਝ ਦੀ ਮਜਬੂਤੀ ਲਈ ਇਹੋ ਜਿਹੇ ਸਮਾਗਮ ਜਰੂਰੀ: ਸਿਮਰਨਜੀਤ ਸਿੰਘ ਮਾਨ
ਕੇਂਦਰ ਸਰਕਾਰ ਅਤੇ ਪੰਜਾਬ ’ਚ ਰਾਜ ਕਰ ਚੁੱਕੀਆਂ ਸਾਰੀਆਂ ਪਾਰਟੀਆਂ ਵੱਲੋਂ ਸਿੱਖ ਕੌਮ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਰੱਖਿਆ ਗਿਆ ਹੈ ਅਤੇ ਅੱਜ ਤੱਕ ਕਿਸੇ ਵੀ ਪਾਰਟੀ ਨੇ ਇਨ੍ਹਾਂ ਦੋਵਾਂ ਧਿਰਾਂ ਦੀ ਕੋਈ ਸਾਰ ਨਹੀਂ ਲਈ।
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥
Deputy Commissioner ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ Sikh Gurudwara Borad Election ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਇਸ ਸਬੰਧੀ ਵੋਟਰਾਂ ਤੋਂ ਵੋਟ ਰਜਿਸਟਰੇਸ਼ਨ ਦੇ ਫਾਰਮ ਪ੍ਰਾਪਤ ਕਰਨ ਲਈ Patiala ਜ਼ਿਲ੍ਹੇ ਵਿੱਚ ਮਿਤੀ 17 ਅਤੇ 18 ਫਰਵਰੀ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਮੁਹਾਲੀ ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰ-ਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕਰਵਾਇਆ ਗਿਆ ਚੌਥਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਅੰਡਰ-19 ਅੱਜ ਸਮਾਪਤ ਹੋ ਗਿਆ।
ਤਹਿਸੀਲ ਦਫਤਰ ਮਾਲੇਰਕੋਟਲਾ ਵਿਖੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਅਹੁੱਦਾ ਸੰਭਾਲ ਲਿਆ ਹੈ । ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੇਖਦੇ ਹੋਏ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਬਹੁਤ ਹੀ ਮਿਲਾਪੜੇ ਸੁਭਾਅ ਦੇ ਅਫਸਰ ਮਨਮੋਹਨ ਸਿੰਘ ਦੀ ਤਾਇਨਾਤੀ ਕਰਵਾਈ ਹੈ
ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ’ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ।
ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ'ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ ।
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਅਤੇ ਉਹ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ।
ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਲਈ ਵਿਸ਼ੇਸ਼ ਹਮਦਰਦੀ ਦਿਖਾ ਰਹੀ ਹੈ।
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥
ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ
ੴ ਸਤਿਗੁਰ ਪ੍ਰਸਾਦਿ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ
॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥
॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਦੇ ਹਿਸਾਬ ਨਾਲ ਸਾਰਾ ਪੈਸਾ ਦੇਵੇ ਆਪ ਸਰਕਾਰ : ਜ਼ਾਹਿਦਾ ਸੁਲੇਮਾਨ ਕਿਹਾ, ਅਕਾਲੀ ਦਲ ਨੇ ਪੰਜਾਬ ਦਾ ਵਿਕਾਸ ਕੀਤਾ, ਸੰਗਤ ਨੂੰ ਅਕਾਲੀ ਦਲ ਨਾਲ ਜੁੜਨਾ ਚਾਹੀਦਾ ਹੈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ।