Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

situation

ਸਰਕਾਰਾ ਨੂੰ ਸਮਾ ਰਹਿੰਦੇ ਹੀ ਸਾਰਾ ਮਸਲਾ ਸਾਂਭ ਲੈਣਾ ਚਾਹੀਦਾ ਹੈ ਨਹੀਂ ਤਾਂ ਹਾਲਾਤ ਹੋਰ ਵਿਗੜਕੇ ਬਦ ਤੋਂ ਬਦਤਰ ਹੋ ਸਕਦੇ ਹਨ : ਦਲ ਖਾਸਲਾ 

ਪਿਛਲੇ ਦਿਨੀ ਹਿਮਾਚਲ ਪ੍ਰਦੇਸ਼ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਸਿੱਖਾਂ ਦੇ ਧਾਰਮਿਕ ਨਿਸ਼ਾਨ ਸਾਹਿਬ ਨੂੰ ਜਬਰਦਸਤੀ ਮੋਟਰਸਾਈਕਲਾਂ ਤੋਂ ਉਤਰਵਾਉਣ ਕਾਰਨ

ਸਿਰ ‘ਤੇ ਵਾਲ ਉਗਾਉਣ ਲਈ ਤੇਲ ਲਵਾਉਂਦਿਆਂ ਹੀ ਲੋਕਾਂ ਦਾ ਹੋਇਆ ਮਾੜਾ ਹਾਲ

ਸੰਗਰੂਰ ਦੇ ਕਾਲੀ ਮਾਤਾ ਮੰਦਿਰ ਵਿੱਚ ਇੱਕ ਸੰਸਥਾ ਵੱਲੋਂ ਸਿਰ ‘ਤੇ ਵਾਲ ਉਗਾਉਣ ਲਈ ਲਾਏ ਗਏ ਕੈਂਪ ਦੌਰਾਨ 20 ਦੇ ਕਰੀਬ ਲੋਕਾਂ ਨੂੰ ਸਿਰ ‘ਤੇ ਤੇਲ ਲਗਾਉਣ ਨਾਲ ਅੱਖਾਂ ਦੀ ਇਨਫੈਕਸ਼ਨ ਹੋ ਗਈ।

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ

ਪ੍ਰਯਾਗਰਾਜ ‘ਚ ਮਹਾਕੁੰਭ ਦੇ ਸੰਗਮ ਤੱਟ ਨੇੜੇ ਰਾਤ ਕਰੀਬ 3 ਵਜੇ ਭਗਦੜ ਮੱਚ ਗਈ ਇਸ ਭਗਦੜ ‘ਚ 14 ਦੀ ਕਰੀਬ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਨਗਰ ਨਿਗਮ ਕਮਿਸ਼ਨਰ ਨੇ ਡਾਇਰੀਆ ਦੀ ਸਥਿਤੀ ਬਾਰੇ ਪੇਸ਼ ਕੀਤੇ ਅੰਕੜੇ

ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਉਹ ਖ਼ੁਦ ਤੇ ਨਗਰ ਨਿਗਮ ਲੋਕਾਂ ਦੀ ਸੇਵਾ 'ਚ ਹਾਜ਼ਰ, ਸ਼ਹਿਰ ਵਾਸੀ ਬੇਫ਼ਿਕਰ ਰਹਿਣ-ਕੋਹਲੀ

ਪੰਜਾਬ ਵਿਚ ਬਿਜਲੀ ਸਥਿਤੀ ਥੋੜੀ ਸੁਧਰੀ, ਉਦਯੋਗਾਂ ਨੂੰ ਬੰਦਸ਼ਾਂ ਵਿਚ ਢਿੱਲ

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

ਪੰਜਾਬ ਵਿੱਚ ਭਾਜਪਾ 117 ਸੀਟਾਂ ’ਤੇ ਚੋਣ ਲੜੇਗੀ

ਚੰਡੀਗੜ੍ਹ :  ਜਦੋਂ ਤੋਂ ਦਿੱਲੀ ਦੀਆਂ ਸਰਹਦਾਂ ਉਤੇ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਪੰਜਾਬ ਦੀ ਸਿਆਸਤ ਵਿਚ ਕਾਫੀ ਹਲਚਲ ਚਲ ਰਹੀ ਹੈ। ਖਾਸ ਕਰ ਕੇ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਗਿਆ ਹੈ। ਇਸ ਸੱਭ ਦੇ ਬਾਵਜੂਦ ਭਾਜਪਾ ਪੰਜਾਬ ਵਿਚ ਆਪਣੇ 

ਕੋਰੋਨਾ ਦਾ ਕਹਿਰ : ਮੋਹਾਲੀ ਦੇ ਸਿਵਲ ਹਸਪਤਾਲ ਵਿਚ ਸਾਰੇ ਬੈੱਡ ਫ਼ੁੱਲ

ਭਾਰਤ ਵਿਚ ਕੋਵਿਡ ਦੀ ਸਥਿਤੀ ‘ਭਿਆਨਕ’, ਸਾਰਿਆਂ ਲਈ ਚੇਤਾਵਨੀ ਦੀ ਘੰਟੀ ਹੋਵੇ : ਯੂਨੀਸੈਫ਼