ਜੀਵਨ ਇੱਕ ਅਜਿਹੀ ਰੇਲਗੱਡੀ ਦੀ ਤਰ੍ਹਾਂ ਹੈ ਜਿਸ ਵਿੱਚ ਸਾਥੀਆਂ ਦੀ ਆਵਾਜਾਈ ਲਗਾਤਾਰ ਜਾਰੀ ਰਹਿੰਦੀ ਹੈ। ਇਹ ਸਾਥੀ ਕਦੇ ਮਿੱਤਰ ਦੇ ਰੂਪ ਵਿੱਚ ਮਿਲਦੇ ਹਨ ਕਦੇ ਰਿਸ਼ਤੇਦਾਰ ਦੇ ਰੂਪ ਵਿੱਚ, ਕਦੇ ਸਹਿਯੋਗੀ ਬਣਕੇ ਤਾਂ ਕਦੇ ਗੁਆਂਢੀ ਬਣਕੇ ਮਿਲਦੇ ਹਨ।