ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ : ਐਸ.ਐੱਚ.ਓ. ਬਾਜਵਾ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪਟਿਆਲਾ : ਲੁਧਿਆਣਾ ਦੇ ਹਸਪਤਾਲ ਦੇ ਬਾਹਰੋਂ ਚਿੱਟੇ ਰੰਗ ਦੀ ਬਰੀਜਾ ਗੱਡੀ ਚੋਰੀ ਕਰ ਕੇ ਇਕ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਜਾਣ ਰਹੇ ਸਨ ਪਰ ਪੁਲਿਸ ਨੂੰ ਇਸ ਦੀ ਭਿਨਕ ਲੱਗ ਗਈ ਅਤੇ ਸਾਰੇ ਮੁਲਜ਼ਮ ਕਾਬੂ ਕਰ ਲਏ ਗਏ ਹਨ। ਪੁਲਿਸ ਨੇ ਚੋਰੀ ਦੀ ਗੱਡੀ ਤੇ ਨਾਲ ਹੀ ਤਿੰਨ 32 ਬੋਰ ਦੇ ਪਿਸਤੌਲ,1 ਹ