ਚੰਡੀਗੜ੍ਹ : ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ (Sonu Sood), ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ (Covid vaccination programme) ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ (Brand Ambassador of the Punjab Government) ਬਣ ਗਏ ਹਨ।