Friday, November 22, 2024

specialca

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ : ਮਹਿੰਦਰ ਭਗਤ

ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰੋਗਰਾਮ ਤਹਿਤ 09 ਅਤੇ 10 ਨਵੰਬਰ ਨੂੰ ਵਿਸ਼ੇਸ ਕੈਂਪ

 ਕਿਹਾ,ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਦੌਰਾਨ ਵਾਤਾਵਰਣ ਨਾਲ ਖਿਲਵਾੜ ਤੇ ਅਣ-ਅਧਿਕਾਰਤ ਕਲੋਨੀਆਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਡਿਪਟੀ ਕਮਿਸ਼ਨਰ ; ਦਿਵਿਆਂਗਜਨਾ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 29 ਅਗਸਤ ਤੋਂ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 4 ਸਤੰਬਰ ਨੂੰ ਬਸੀ ਪਠਾਣਾ ਵਿਖੇ, 11 ਸਤੰਬਰ ਨੂੰ ਮੰਡੀ ਗੋਬਿੰਦਗੜ੍ਹ, 18 ਸਤੰਬਰ ਨੂੰ ਖਮਾਣੋਂ ਤੇ 19 ਸਤੰਬਰ ਨੂੰ ਸਿਵਲ ਹਸਪਤਾਲ ਵਿਖੇ ਲੱਗਣਗੇ ਕੈਂਪ

ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ ਮੁਹਿੰਮ ਤਹਿਤ ਕੈਂਪ ਲਾਏ ਜਾਣਗੇ

ਡਿਪਟੀ ਕਮਿਸਨਰ ਆਸ਼ਿਕਾ ਜੈਨ ਦੀ ਰਹਿਨੁਮਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ 

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ : ਜ਼ਿਲ੍ਹਾ ਚੋਣ ਅਫਸਰ

 ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ

MLA ਮਾਲੇਰਕੋਟਲਾ ਨੇ ਕੁਠਾਲਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮਸਿਆਵਾਂ ਸੁਣੀਆਂ

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ- ਵਿਧਾਇਕ ਮਾਲੇਰਕੋਟਲਾ

ਹਰਿਆਣਾ ਵਿਚ ਸੜਕਾਂ ਦੀ ਮੁਰੰਮਤ ਲਈ ਚੱਲੇਗੀ ਵਿਸ਼ੇਸ਼ ਮੁਹਿੰਮ

487 ਸੜਕਾਂ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਅਤੇ 843 ਸੜਕਾਂ ਲੋਕ ਨਿਰਮਾਣ ਵਿਭਾਗ ਦੀ ਰਹੇਗੀ

ਸਰਕਾਰੀ ਮਹਿੰਦਰਾ ਕਾਲਜ ਵਿਚ ਸਵੀਪ ਟੀਮ ਵੱਲੋਂ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਲਾਨਾ ਅਥਲੈਟਿਕ ਮੀਟ ਦੌਰਾਨ ਸਵੀਪ ਪਟਿਆਲਾ ਵੱਲੋਂ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਜ਼ਿਲ੍ਹਾ ਸਵੀਪ ਟੀਮ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਗਾਇਆ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਐਜੂਕੇਸ਼ਨ (ਲੜਕੀਆਂ) ਪਟਿਆਲਾ  ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।

ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਨਗਲਾ, ਰਜਾਪੁਰ, ਵਾਰਡ ਨੰਬਰ 8,9 ਪਿੰਡ ਡਹਿਰ ਲਾਲੜੂ, ਸੁੰਡਰਾ ਅਤੇ ਹੈਬਤਪੁਰ ਵਿਖੇ ਲਗਾਏ ਗਏ ਕੈਂਪ ਹਲਕਾ ਵਿਧਾਇਕ ਵੱਲੋਂ ਕੈਂਪਾਂ ਦਾ ਕੀਤਾ ਗਿਆ ਦੌਰਾ

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ 'ਚ ਹੁਣ ਤੱਕ 5327 ਸੇਵਾਵਾਂ ਪ੍ਰਦਾਨ

ਕੈਂਪਾਂ 'ਚ ਰੋਜ਼ਾਨਾ 2800 ਤੱਕ ਲੋਕ ਕਰ ਰਹੇ ਹਨ ਸ਼ਿਰਕਤ-ਡਿਪਟੀ ਕਮਿਸ਼ਨਰ

ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਨੂੰ ਤੀਜੇ ਦਿਨ ਵੀ ਲੋਕਾਂ ਦਾ ਭਰਵਾਂ ਹੁੰਗਾਰਾ

2000 ਦੇ ਕਰੀਬ ਨਾਗਰਿਕ ਕੈਂਪਾਂ 'ਚ ਪੁੱਜ ਕੇ ਰੋਜ਼ਾਨਾ ਲੈ ਰਹੇ ਨੇ ਸਰਕਾਰੀ ਸੇਵਾਵਾਂ ਦਾ ਲਾਭ ਕੈਂਪਾਂ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ-ਡਿਪਟੀ ਕਮਿਸ਼ਨਰ

ਆਪ ਦੀ ਸਰਕਾਰ-ਆਪ ਦੇ ਦੁਆਰ ' ਵਿਸ਼ੇਸ਼ ਕੈਂਪ ਭਲਕੇ ਤੋਂ : ਡਿਪਟੀ ਕਮਿਸ਼ਨਰ

6 ਫਰਵਰੀ ਤੋਂ ਜ਼ਿਲ੍ਹੇ ਵਿਚ ' ਆਪ ਦੀ ਸਰਕਾਰ-ਆਪ ਦੇ ਦੁਆਰ ' ਪ੍ਰੋਗਰਾਮ ਤਹਿਤ ਲੱਗਣ ਵਾਲੇ ਕੈਂਪਾਂ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਭਗਵੰਤ ਮਾਨ ਸਰਕਾਰ ਵਲੋਂ ਇੰਤਕਾਲ ਕਰਵਾਉਣ ਲਈ ਲਾਏ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਬਣੇ: ਬ੍ਰਮ ਸ਼ੰਕਰ ਜਿੰਪਾ 

ਕੈਬਨਿਟ ਮੰਤਰੀ ਵੱਲੋਂ ਇੰਤਕਾਲ ਦਰਜ ਕਰਨ ਲਈ ਲਗਾਏ ਗਏ ਕੈਂਪ ਦਾ ਮੋਹਾਲੀ ਅਤੇ ਖਰੜ ਵਿਖੇ ਨਿਰੀਖਣ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਤੇ ਸਨ ਤਹਿਸੀਲਾਂ ਚ ਲਾਏ ਗਏ ਕੈਂਪ ਵਿਧਾਇਕ ਕੁਲਵੰਤ ਸਿੰਘ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਵੀ ਕੈਂਪ ਦਾ ਜਾਇਜ਼ਾ ਲਿਆ
 

ਵਿਧਾਇਕ ਮਾਲੇਰਕੋਟਲਾ ਨੇ ਸਬ ਡਵੀਜ਼ਨ ਮਾਲੇਰਕੋਟਲਾ ਤੇ ਤਹਿਸੀਲ ਦਫ਼ਤਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ- ਡਾ ਜਮੀਲ ਉਰ ਰਹਿਮਾਨ ਜ਼ਿਲ੍ਹੇ ਵਿੱਚ 713 ਲੰਬਿਤ ਪਏ ਇੰਤਕਾਲ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ- ਡਾ ਪੱਲਵੀ
 

ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬਤਹਿਸੀਲਾਂ ਵਿਖੇ ਲਗੇਗਾ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਮਾਲ ਵਿਭਾਗ ਸਬੰਧੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈਲਪ ਲਾਈਨ ਨੰਬਰ 8184900002 ਅਤੇ ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ਤੇ ਭੇਜਣ 

ਸੰਘਣੀ ਧੁੰਦ ਦੇ ਮੱਦੇਨਜਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ : ਡਿਪਟੀ ਕਮਿਸ਼ਨਰ

ਮੌਸਮ ਵਿਭਾਗ ਵਲੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

ਅੰਡਰ ਟਰਾਇਲ ਰਿਵੀਊ ਕਮੇਟੀ ਦੀਆਂ ਸਿਫ਼ਾਰਸ਼ਾ ਤੇ ਛੋਟੇ ਅਪਰਾਧਾਂ ਵਿਚ ਸ਼ਾਮਲ 68 ਹਵਾਲਾਤੀਆਂ ਨੂੰ ਸਪੈਸ਼ਲ ਕੈਂਪੇਨ ਦੌਰਾਨ ਕੀਤਾ ਗਿਆ ਰਿਹਾਅ

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਗਵਾਈ ਚ ਵਿਚਾਰ ਅਧੀਨ ਹਵਾਲਾਤੀਆਂ ਤੇ ਬਣੀ ਸਮੀਖਿਆ ਕਮੇਟੀ ਦੀ ਮੀਟਿੰਗ