ਸੂਬੇ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 50 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ 12 ਮੈਡੀਸਨ ਸਪੈਸ਼ਲਿਸਟ, 21 ਅਨੈਸਥੀਸੀਆ ਸਪੈਸ਼ਲਿਸਟ, 13 ਬਾਲ ਰੋਗ ਮਾਹਿਰ, 4 ਛਾਤੀ ਅਤੇ ਟੀ.ਬੀ. ਦੇ ਮਾਹਰ ਸ਼ਾਮਲ ਹਨ।
ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ’ ਯੋਜਨਾ