Thursday, November 14, 2024
BREAKING NEWS
ਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨ

staff

ਡਾਕਟਰ ਜੋਨੀ ਗੁਪਤਾ ਨੇ ਸਟਾਫ਼ ਨਾਲ ਮਨਾਇਆ ਜਨਮ ਦਿਨ 

ਡਾਕਟਰ ਜੋਨੀ ਗੁਪਤਾ ਦੇ ਜਨਮ ਦਿਨ ਮੌਕੇ ਕੇਕ ਕੱਟਦੇ ਹੋਏ

ਸੀ. ਆਈ. ਏ. ਸਟਾਫ ਵੱਲੋਂ 1 ਪਿਸਤੌਲ ਅਤੇ 2 ਜਿੰਦਾ ਕਾਰਤੂਸਾਂ ਸਮੇਤ 2 ਵਿਅਕਤੀ ਕਾਬੂ, ਇੱਕ ਮਹਿੰਦਰਾ ਗੱਡੀ ਵੀ ਬ੍ਰਾਮਦ

ਸੀ. ਆਈ. ਏ. ਸਟਾਫ ਮੁਹਾਲੀ ਵਲੋਂ 1 ਪਿਸਤੌਲ ਅਤੇ 2 ਜਿੰਦਾ ਕਾਰਤੂਸਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

CIA ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ ਗ੍ਰਿਫਤਾਰ ਇੱਕ ਮਹਿੰਦਰਾ ਗੱਡੀ ਵੀ ਬ੍ਰਾਮਦ

ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ

ਸੀ. ਆਈ. ਏ. ਸਟਾਫ ਦੀ ਟੀਮ ਵੱਲੋਂ 2 ਅਲੱਗ-ਅਲੱਗ ਮੁਕੱਦਮਿਆਂ ਵਿੱਚ 5 ਵਿਅਕਤੀ ਗ੍ਰਿਫਤਾਰ

110 ਗ੍ਰਾਮ ਹੈਰੋਇਨ ਅਤੇ 2 ਕਾਰਾਂ ਬ੍ਰਾਮਦ

ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ, ਕੌਰ ਇੰਮੀਗ੍ਰੇਸ਼ਨ ਸਟਾਫ਼ ਨੇ ਦਿੱਤੀ ਵਧਾਈ

ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਮੀਲ ਪੱਥਰ ਫਿੱਟ ਕਰਦਿਆਂ ਕੋਠੇ ਚੱਕ ਭਾਗ ਸਿੰਘ ਵਾਲਾ ਪਿੰਡ ਢਿੱਲ਼ਵਾਂ ਕਲ੍ਹਾਂ 

ਵੋਟਾਂ ਦੀ ਗਿਣਤੀ ਕਰਨ ਲਈ ਗਿਣਤੀ ਅਮਲੇ ਨੂੰ ਕਰਵਾਈ ਵਿਸਥਾਰਤ ਸਿਖਲਾਈ

4 ਜੂਨ ਨੂੰ ਮਤਦਾਨ ਗਿਣਤੀ ਕੇਂਦਰਾਂ 'ਤੇ 580 ਕਰਮਚਾਰੀ ਤੇ ਅਧਿਕਾਰੀ ਹੋਣਗੇ ਤਾਇਨਾਤ-ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਵਲੋਂ ਗਰਮੀ ਅਤੇ ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਲੋਕ " ਵੋਟਰ ਕਿਊ ਇਨਫੋਰਮੇਸ਼ਨ ਸਿਸਟਮ " ਨਾਲ ਘਰ ਬੈਠੇ ਹੀ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਲੈ ਸਕਣਗੇ- ਡਾ ਪੱਲਵੀ

ਡਾਕਟਰ ਅਤੇ ਮੈਡੀਕਲ ਸਟਾਫ ਮਰੀਜਾਂ ਲਈ ਰੱਬ ਦਾ ਦੂਜਾ ਰੂਪ, ਆਪਣੀ ਨੈਤਿਕ ਅਤੇ ਪੇਸੇਵਰ ਜਿੰਮੇਵਾਰੀ ਸਮਝਦੇ ਹੋਏ

ਲੋੜਵੰਦਾਂ ਨੂੰ ਮੁਹੱਈਆ ਕਰਵਾਉਣ ਸਿਹਤ ਸਹੂਲਤਾਵਾਂ - ਕਾਂਸਲ

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਪੋਲਿੰਗ ਸਟਾਫ਼ ਦੀ ਟਰੇਨਿੰਗ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਕਿਹਾ, ਚੋਣ ਡਿਊਟੀ 'ਚ ਅਣਗਹਿਲੀ ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਆਬਜ਼ਰਵਰ ਬਕੋੜੀਆ

ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ 

ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ
 

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਮੂਹ ਸਟਾਫ ਮੁਲਾਜ਼ਮਾਂ ਨਾਲ ਇਕੱਤਰਤਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਪ੍ਰਬੰਧਾਂ ਨੂੰ ਹੋਰ ਸੁਚਾਰੂ ਤੇ ਬੇਹਤਰ ਬਣਾਉਣ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ 

ਡੀ ਸੀ ਆਸ਼ਿਕਾ ਨੇ ਸਿਖਲਾਈ ਸਥਾਨਾਂ ਦਾ ਦੌਰਾ ਕੀਤਾ ਅਤੇ ਚੋਣ ਅਮਲ ਦੇ ਨਿਰਵਿਘਨ ਸੰਚਾਲਨ ਲਈ ਸਟਾਫ ਨੂੰ ਉਤਸ਼ਾਹਿਤ ਕੀਤਾ 

 ਮਾਲੇਰਕੋਟਲਾ ਲੋਕ ਸਭਾ ਚੋਣ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਦਾ ਆਯੋਜਨ

 2186  ਕਰਮਚਾਰੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਸਟਾਫ਼ ਲਈ ਪੀਣ ਵਾਲਾ ਪਾਣੀ, ਛਾਂ, ਵੇਟਿੰਗ ਏਰੀਆ ਅਤੇ ਸਾਫ਼-ਸੁਥਰੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼

ਸਰਕਾਰੀ ਹਾਈ ਸਕੂਲ ਲਲੌਛੀ ਦੇ ਸਮੂਹ ਸਟਾਫ ਵੱਲੋਂ 21000/-ਦਾਨ ਦਿੱਤੇ

ਸਰਕਾਰੀ ਹਾਈ ਸਕੂਲ ਲਲੌਛੀ ਦੇ ਸਟਾਫ ਵੱਲੋਂ ਸਕੂਲ ਹੈੱਡ ਮਿਸਟ੍ਰੈਸ ਸਿਮਰਨਜੀਤ ਕੌਰ ਜੀ ਨੂੰ ਸਕੂਲ ਦੀ ਬੇਹਤਰੀ ਲਈ ਸਕੂਲ ਦੇ ਭਲਾਈ ਫੰਡ ਖਾਤੇ ਵਿੱਚ ਜਮ੍ਹਾਂ ਕਰਾਉਣ 

ਪੁੱਡਾ -ਗਮਾਡਾ ਸਮੂਹ ਸਟਾਫ  ਵੱਲੋਂ 11ਵਾਂ ਵਿਸ਼ਾਲ  ਖੂਨਦਾਨ ਕੈਂਪ ਆਯੋਜਿਤ

ਖੂਨਦਾਨੀ ਆਪਣੀ ਵਾਰੀ ਦੀ ਉਡੀਕ ਪੂਰੀ ਉਤਸੁਕਤਾ ਨਾਲ ਕਰਦੇ  ਵੇਖੇ ਗਏ - ਕੁਲਵੰਤ ਸਿੰਘ

ਡੇਅਰੀ ਵਿਭਾਗ ਨੇ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਡੀਸੀ ਸਾਕਸ਼ੀ ਸਾਹਨੀ ਵਲੋਂ ਮੁੱਖ ਡਾਕਘਰ ਪਟਿਆਲਾ ਦਾ ਦੌਰਾ ਕਰਕੇ ਡਾਕ ਸਟਾਫ਼ ਦੀ ਹੌਂਸਲਾ ਅਫ਼ਜ਼ਾਈ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਮੁੱਖ ਡਾਕਘਰ ਪਟਿਆਲਾ ਦਾ ਦੌਰਾ ਕਰਕੇ ਡਾਕ ਕਰਮਚਾਰੀਆਂ ਦੀ  ਹੌਂਸਲਾ ਅਫ਼ਜ਼ਾਈ ਕਰਕੇ ਉਨ੍ਹਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕੀਤਾ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੈਣਾਂ ਅਤੇ ਭਰਾਵਾਂ ਵਿਚਕਾਰ ਪਿਆਰ ਦਾ ਤਿਉਹਾਰ, ਜਿਸ ਨੂੰ "ਰਕਸ਼ਾ ਬੰਧਨ" ਵਜੋਂ ਜਾਣਿਆ ਜਾਂਦਾ ਹੈ, ਆਉਣ ਵਾਲਾ ਹੈ।

ਪ੍ਰਬੰਧਕੀ ਵਿਭਾਗ ਸਟਾਫ਼ ਨੂੰ ਦਫ਼ਤਰ ਬੁਲਾਉਣ ਸਬੰਧੀ ਆਪਣੇ ਪੱਧਰ `ਤੇ ਫੈਸਲਾ ਲੈਣਗੇ

ਨਰਸਿੰਗ ਸਟਾਫ਼ ਖਿਲਾਫ਼ ਨੀਵੇਂ ਦਰਜੇ ਦੀ ਬਿਆਨਬਾਜੀ ਲਈ ਮੁਆਫ਼ੀ ਮੰਗਣ ਮੰਤਰੀ ਓ.ਪੀ ਸੋਨੀ: ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ  ਏਮਜ ਬਠਿੰਡਾ ਦੇ ਮੇਲ ਨਰਸਿੰਗ ਸਟਾਫ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਮਾੜੇ ਵਰਤਾਓ ਅਤੇ ਕੈਬਟਿਨ ਮੰਤਰੀ ਓ.ਪੀ ਸੋਨੀ ਵੱਲੋਂ ਨੀਵੇਂ ਦਰਜੇ ਦੀ ਬਿਆਨਬਾਜੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੈਡੀਕਲ ਸਿੱਖਿਆ ਮੰਤਰੀ ਮੰਤਰੀ ਓ.ਪੀ. ਸੋਨੀ ਨੂੰ ਤੁਰੰਤ ਵਜ਼ਾਰਤ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। 

ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ : ਸੋਨੀ

ਕੋਵਿਡ ਮਾਹਾਮਾਰੀ ਦੀ ਦੂਸਰੀ ਲਹਿਰ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ ਹੈ , ਉਕਤ ਗੱਲ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਕੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿੱਆਨ ਵਿੱਚ ਕਿਹਾ।

ਮਿਸ਼ਨ ਫਤਿਹ: ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਲਵਾਈ ਵੈਕਸੀਨ: ਮੁੱਖ ਖੇਤੀਬਾੜੀ ਅਫਸਰ

ਜ਼ਿਲਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਫਰੰਟ ਲਾਈਨ ਵਰਕਰਾਂ ਵਜੋਂ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਇਸ ਤਹਿਤ ਖੇਤੀਬਾੜੀ ਵਿਭਾਗ ਬਰਨਾਲਾ ਦੇ ਸਮੂਹ ਫੀਲਡ ਅਤੇ ਦਫਤਰੀ ਅਮਲੇ ਨੇ ਕਰੋਨਾ ਤੋੋਂ ਬਚਾਅ ਲਈ ਕਰੋਨਾ ਵੈਕਸੀਨ ਲਵਾਈ ਹੈ। ਇਸ ਸਬੰਧੀ ਗੱਲ ਕਰਦਿਆਂ ਮੁੱਖ ਖੇਤੀਬਾੜੀ ਅਫਸਰ

ਕਣਕ ਦੀ ਖਰੀਦ ਲਈ 900 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਤਾਇਨਾਤ

ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ 110 ਮੰਡੀਆਂ ਅਤੇ ਕੋਵਿਡ ਦੀ ਲਾਗ ਤੋਂ ਬਚਾਅ ਲਈ ਬਣਾਏ ਗਏ 314 ਆਰਜੀ ਖਰੀਦ ਕੇਂਦਰਾਂ (ਕੁਲ ਮੰਡੀਆਂ 424) 'ਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਆਪਣੀ ਕਣਕ ਦੀ ਫਸਲ ਦੀ ਸੁਚੱਜੀ ਖਰੀਦ, ਪੇਮੈਂਟ ਦੀ ਅਦਾਇਗੀ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 900 ਤੋਂ ਵਧੇਰੇ ਅਮਲਾ ਦਿਨ-ਰਾਤ ਸੇਵਾ ਨਿਭਾਉਣ ਲਈ ਤਾਇਨਾਤ ਹੈ। ਆੜਤੀਆਂ ਅਤੇ ਮਜ਼ਦੂਰਾਂ ਦੀ ਗਿਣਤੀ ਇਸ ਤੋਂ ਵੱਖਰੀ ਹੈ।

ਸੀ.ਆਈ.ਏ. ਸਟਾਫ਼ ਮੋਹਾਲੀ ਵੱਲੋਂ 260 ਗ੍ਰਾਮ ਹੈਰੋਇਨ ਸਣੇ ਦੋ ਕਾਬੂ

ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਦੋ ਨਸ਼ਾ ਤਸੱਕਰਾਂ ਮਨੋਜ ਸ਼ਰਮਾ ਅਤੇ ਐਸਵਰਿਆ ਨਾਗਪਾਲ ਨੂੰ 260 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਵੱਲੋਂ  ਪ੍ਰੈਸ ਨੋਟ ਰਾਹੀਂ ਦਿੱਤੀ ਗਈ।