Friday, September 20, 2024

steel

ਕੋਰੋਨਾ ਵੈਕਸੀਨ ਲਵਾਉਣ ਮਗਰੋਂ ਦੇਸ਼ ਵਿਚ ਤੀਜਾ ਅਜੀਬ ਮਾਮਲਾ ਸਾਹਮਣੇ ਆਇਆ

ਕੋਲਕਾਤਾ :ਪਹਿਲਾਂ ਸ਼ੁਰੂ ਵਿਚ ਜਦੋਂ ਕੋਰੋਨਾ ਵੈਕਸੀਨੇਸ਼ਨ ਸ਼ੁਰੂ ਹੋਈ ਸੀ ਤਾਂ ਪੂਰੀ ਦੁਨੀਆਂ ਵਿਚ ਕਈ ਅਜੀਬ ਮਾਮਲੇ ਸਾਹਮਣੇ ਆਏ ਸਨ। ਹੁਣ ਭਾਰਤ ਦੇਸ਼ ਵਿਚ ਵੀ ਅਜਿਹੇ ਹੀ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਵੈਕਸੀਨ ਲਗਵਾਉਣ ਤੋਂ ਬਾਅਦ ਲੋਕਾਂ ਨੂੰ ਇੱਕ-ਦੋ

ਕੋਰੋਨਾ ਵੈਕਸੀਨ ਲਵਾਉਣ ਮਗਰੋਂ ਸਰੀਰ ਵਿਚ ਆਈ ਅਜੀਬ ਤਬਦੀਲੀ

ਨਾਸ਼ਿਕ : ਨਾਸ਼ਿਕ ਦੇ ਰਹਿਣ ਵਾਲੇ ਅਰਵਿੰਦ ਸੋਨਾਰ ਨੇ ਦਾਅਵਾ ਕੀਤਾ ਹੈ ਕਿ ਜਦੋਂ ਤੋਂ ਉਨ੍ਹਾਂ ਨੇ ਕੋਰੋਨਾ ਵੈਕਸੀਨ ਦਾ ਪਹਿਲਾ ਅਤੇ ਦੂਜਾ ਟੀਕਾ ਲਵਾਇਆ ਹੈ ਉਦੋਂ ਤੋਂ ਹੀ ਉਨ੍ਹਾਂ ਦੇ ਸਰੀਰ ਵਿਚ ਅਜੀਬ ਤਬਦੀਲੀ ਆਈ ਹੈ। ਦਰਅਸਲ ਉਨ੍ਹਾਂ ਦਾਅਵਾ ਕੀਤਾ ਹੈ ਕਿ ਕੋਵੀਸ਼ੀਲਡ ਵੈਕਸੀਨ ਦੀ

ਮੁੱਖ ਮੰਤਰੀ ਵੱਲੋਂ ਮੈਡੀਕਲ ਮੰਤਵ ਵਾਸਤੇ ਆਕਸੀਜਨ ਦੀ ਵਰਤੋਂ ਕਰਨ ਲਈ ਲੋਹੇ ਤੇ ਸਟੀਲ ਦੇ ਪਲਾਂਟਾ ਦੀਆਂ ਉਦਯੋਗਿਕ ਕਾਰਵਾਈਆਂ ਬੰਦ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਵਿਚ ਲੋਹੇ ਤੇ ਸਟੀਲ ਉਦਯੋਗਾਂ ਦੀਆਂ ਕਾਰਵਾਈਆਂ ਬੰਦ ਕਰਨ ਦੇ ਹੁਕਮ ਦਿੱਤੇ ਤਾਂ ਜੋ ਮੈਡੀਕਲ ਇਸਤੇਮਾਲ ਲਈ ਆਕਸੀਜਨ ਨੂੰ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਇਸ ਦੇ ਨਾਲ ਹੀ ਸੂਬੇ ਵਿਚ, ਜਿੱਥੇ ਕਿ ਅੱਜ ਸਵੇਰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਕਰਕੇ 6 ਮਰੀਜ਼ਾਂ ਦੀ ਮੌਤ ਹੋ ਗਈ, ਆਕਸੀਜਨ ਦੀ ਕਮੀ ਕਾਰਨ ਪੈਦਾ ਹੋਏ ਸੰਕਟ ਦੇ ਮੱਦੇਨਜ਼ਰ ਤੁਰੰਤ ਹੀ ਸੂਬਾ ਤੇ ਜ਼ਿਲ੍ਹਾ ਪੱਧਰ 'ਤੇ ਆਕਸੀਜਨ ਕੰਟਰੋਲ ਰੂਮ ਸਥਾਪਿਤ ਕਰਨ ਦੇ ਵੀ ਹੁਕਮ ਦਿੱਤੇ।