Saturday, February 22, 2025
BREAKING NEWS

step

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

ਸਬ-ਕਮੇਟੀ ਵੱਲੋਂ ਸਰਵ ਸਿੱਖਿਆ ਅਭਿਆਨ (ਸਮਗਰਾ) ਅਤੇ ਵਣ ਵਿਭਾਗ ਵਰਕਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ

ਰਾਸ਼ਟਰੀ ਬਾਲਿਕਾ ਦਿਵਸ- ਲੜਕੀਆਂ ਦੇ ਹੱਕਾਂ ਲਈ ਇੱਕ ਮਹੱਤਵਪੂਰਨ ਕਦਮ

ਰਾਸ਼ਟਰੀ ਬਾਲਿਕਾ ਦਿਵਸ ਹਰ ਸਾਲ 24 ਜਨਵਰੀ ਨੂੰ ਭਾਰਤ ਵਿੱਚ ਮਨਾਇਆ ਜਾਂਦਾ ਹੈ।

ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਬਜਾਏ ‘ਗਲੋਬਲ ਲੀਡਰ’ ਬਣਨ ਲਈ ਤਤਪਰ ਹਨ ਪ੍ਰਧਾਨ ਮੰਤਰੀ

ਪਿੰਡ ਸਿਧਾਣਾ ਦੀ ਪੰਚਾਇਤ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾਣਗੇ ਸਖਤ ਕਦਮ : ਸਰਪੰਚ ਜਗਸੀਰ ਸਿੰਘ 

ਪਿੰਡ ਸਿਧਾਣਾ ਵਿੱਚ ਸਰਬ ਸੰਮਤੀ ਨਾਲ ਚੁਣੇ ਹੋਏ ਨਵੇਂ ਸਰਪੰਚ ਸ੍ਰ. ਜਗਸੀਰ ਸਿੰਘ ਸਿਧਾਣਾ ਦੀ ਅਗਵਾਈ ਵਿੱਚ ਨਵੀਂ ਪੰਚਾਇਤ 

ਫ਼ੁਟਬਾਲ ਦੇ ਨੁਮਾਇਸ਼ੀ ਮੈਚ ਵਿੱਚ ਸੇਂਟ ਸਟੀਫ਼ਨ ਦੀ ਟੀਮ ਜੇਤੂ ਰਹੀ

ਗਣਤੰਤਰ ਦਿਵਸ ਤੇ ਖੇਡ ਵਿਭਾਗ ਵੱਲੋਂ ਕਰਵਾਇਆ ਗਿਆ ਫ਼ੁਟਬਾਲ ਮੈਚ ਤੇ ਰਿਲੇਅ ਰੇਸ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਪੁਲਿਸ ਜ਼ਰੀਏ ਘਰ ਘਰ ਖਾਣਾ ਪਹੁੰਚਾਉਣ ਲਈ ਕੀਤਾ ਜਾ ਰਿਹੈ ਪੰਜਾਬ ਸਰਕਾਰ ਦਾ ਧੰਨਵਾਦ

ਪਰਿਵਾਰ ਦੇ ਨੌਂ ਮੈਂਬਰਾਂ ਦੇ ਕੋਵਿਡ-19 ਪਾਜ਼ੇਟਿਵ ਪਾਏ ਜਾਣ ਅਤੇ ਘਰੇਲੂ ਇਕਾਂਤਵਾਸ ਅਧੀਨ ਹੋਣ ਤੋਂ ਬਾਅਦ ਖਾਣਾ ਨਾ ਮਿਲਣ ਦਾ ਫ਼ਿਕਰ ਸਤਾਉਣ `ਤੇ ਜਦੋਂ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਰਜਿੰਦਰਗੜ੍ਹ ਦੀ ਰਹਿਣ ਵਾਲੀ ਪਲਵਿੰਦਰਜੀਤ ਕੌਰ (38) ਨੇ 112 `ਤੇ ਖਾਣੇ ਲਈ ਬੇਨਤੀ ਕਾਲ ਕੀਤੀ ਤਾਂ ਪੁਲਿਸ ਪਾਰਟੀ ਤੁਰੰਤ ਲੋੜੀਂਦੇ ਭੋਜਨ ਪਦਾਰਥ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ।
ਪਲਵਿੰਦਰ ਨੇ ਕਿਹਾ “ਸਾਨੂੰ ਖਾਣ-ਪੀਣ ਦੀਆਂ ਵਸਤਾਂ ਦੀ ਸਖ਼ਤ ਜ਼ਰੂਰਤ ਸੀ ਅਤੇ ਜਦੋਂ ਮੈਨੂੰ ਪਤਾ ਲੱਗਿਆ ਕਿ ਪੰਜਾਬ ਪੁਲਿਸ ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਖਾਣਾ ਪਹੁੰਚਾ ਰਹੀ ਹੈ ਤਾਂ ਮੈਂ