ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼. ਅਤੇ ਹੋਰ ਸਬੰਧਤ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ
ਕਿਹਾ ਅੰਨਦਾਤੇ ਦੀ ਸਾਰ ਨਹੀਂ ਲੈਂਦੀਆਂ ਸਰਕਾਰਾਂ
ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਖਤਮ ਕਰਨਾ ਸਮੇਂ ਦੀ ਲੋੜ- ਪ੍ਰਮੋਦ ਸਿੰਗਲਾ
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
ਕਿਹਾ, ਜ਼ਿਲ੍ਹੇ ‘ਚ 7000 ਮਸ਼ੀਨਾਂ ਪੂਰੀ ਸਮਰੱਥਾ ਨਾਲ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਸੇਵਾ ‘ਚ ਲੱਗੀਆਂ
ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ‘ਚ 16 ਫ਼ੀਸਦੀ ਕਮੀ ਆਈ, ਜੋ ਕਿ ਗੁਆਂਢੀ ਰਾਜ ਨਾਲੋਂ ਦੁੱਗਣੀ: ਗੁਰਮੀਤ ਸਿੰਘ ਖੁੱਡੀਆਂ
ਬਿਨਾਂ ਅੱਗ ਲਾਇਆਂ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਨੂੰ ਸਰਾਹਿਆ ਅਤੇ ਹੋਰਨਾਂ ਨੂੰ ਵੀ ਪਰਾਲੀ ਮਸ਼ੀਨਰੀ ਨਾਲ ਸੰਭਾਲਣ ਦੀ ਅਪੀਲ
ਪਟਿਆਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਸੰਭਾਲਣ ਲਈ ਮਸ਼ੀਨਰੀ ਲੈਣ ਵਾਸਤੇ ਕੰਟਰੋਲ ਰੂਮ 0175-2350550 'ਤੇ ਸੰਪਰਕ ਕਰਨ
ਕਿਸਾਨਾਂ ਨੂੰ ਪਰਾਲੀ ਨਾ ਫੂਕਣ ਲਈ ਕੀਤਾ ਜਾਗਰੂਕ
ਕਿਸਾਨਾਂ ਨੂੰ ’ਉੱਨਤ ਕਿਸਾਨ’ ਐਪ ਸਬੰਧੀ ਦਿੱਤੀ ਜਾਣਕਾਰੀ
ਕਿਸਾਨ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ : ਐਸ.ਡੀ.ਐਮ
ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ
ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਗੁਰਮੀਤ ਸਿੰਘ ਖੁੱਡੀਆਂ
ਐਸ.ਡੀ.ਐਮ ਕਿਰਪਾਲ ਵੀਰ ਸਿੰਘ ਤੇ ਡੀਐਸਪੀ ਰਾਜੇਸ਼ ਛਿੱਬੜ ਨੇ ਕਿਸਾਨਾਂ ਨੂੰ ਪਰਾਲੀ ਜਮੀਨ ‘ਚ ਹੀ ਮਿਲਾਉਣ ਦੀ ਕੀਤੀ ਅਪੀਲ
ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹਣ ਲਈ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ
ਪਰਾਲੀ ਜਲਾਉਣ ਅਤੇ ਇਸ ਤੋਂ ਹਵਾ ਗੁਣਵੱਤਾ ਅਤੇ ਸਿਹਤ 'ਤੇ ਇਸ ਦੇ ਹਾਨੀਕਾਰਕ ਪ੍ਰਭਾਵਾਂ ਨਾਲ ਨਜਿਠਣ ਲਈ ਹਰਿਆਣਾ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹੋਏ
ਪਰਾਲੀ ਸਾੜਨ ਨਾਲ ਖੇਤਾਂ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ
ਉਨ੍ਹਾਂ ਨੂੰ ਵਾਤਾਵਰਨ ਸੁਰੱਖਿਆ ਦੇ ਦੂਤ ਕਰਾਰ ਦਿੱਤਾ
ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਬਰੂਹਾਂ 'ਤੇ
ਪਰਾਲੀ ਨੂੰ ਅੱਗ ਲਗਾਏ ਬਿਨਾਂ ਉਸ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ
ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਵਿਆਪਕ ਪੱਧਰ ਤੇ ਮੁਹਿੰਮ ਚਲਾਉਣ ਦੀ ਹਦਾਇਤ
ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ
ਪਰਾਲੀ ਪ੍ਰਬੰਧਨ ਲਈ ਹਰੇਕ ਕਲੱਸਟਰ 'ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣ : ਏਡੀਸੀ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਨਾਭਾ ਦੇ ਪਿੰਡ ਆਲੋਵਾਲ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦਾ ਇੰਨ ਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਲਈ ਰਣਨੀਤੀ ਉਲੀਕਣ ਸਬੰਧੀ ਕੀਤੀ ਬੈਠਕ
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦਾ ਇੰਨ ਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਲਈ ਰਣਨੀਤੀ ਉਲੀਕਣ ਸਬੰਧੀ ਬੈਠਕ
ਸਾਉਣੀ ਸੀਜ਼ਨ 2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 21,000 ਤੋਂ ਵੱਧ ਅਰਜ਼ੀਆਂ ਹੋਈਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ
ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣੇ ਅਗਾਂਹਵਧੂ ਕਿਸਾਨਾਂ ਨੂੰ ਵੰਡੇ ਪ੍ਰਸ਼ੰਸਾ ਪੱਤਰ
ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ ਵੱਲੋਂ ਅੱਜ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਕਰਵਾਇਆ ਗਿਆ।
ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਸਾਰੇ ਵਰਗਾਂ ਦੇ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਸਾਉਣੀ-2024 ਨੂੰ ਵੇਖਦੇ ਹੋਏ ਅਗੇਤੀਆਂ ਤਿਆਰੀਆਂ ਕੀਤੀਆਂ ਸ਼ੁਰੂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪਿੰਡ ਪੋਲਾ, ਮੂਲੇਪੁਰ ਤੇ ਫਾਟਕ ਮਾਜਰੀ ਦੇ ਕਿਸਾਨਾਂ ਨਾਲ ਕੀਤੀ ਗੱਲਬਾਤ
ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿਛਲੇ ਸਾਲ 4 ਕਰੋੜ 54 ਲੱਖ 95 ਹਜ਼ਾਰ ਰੁਪਏ ਦੀ ਸਬਸਿਡੀ ਤੇ ਦਿੱਤੀਆਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ
ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਅੱਜ ਫਤਿਹਗੜ੍ਹ ਸਾਹਿਬ ਦੇ ਕਈ ਪਿੰਡਾਂ ਜਿਵੇਂ ਖਰੌੜਾ,ਕਾਲੇਵਾਲ, ਮੁੱਲਾਂਪੁਰ, ਮਹਾਦੀਆਂ, ਖੰਟ ਆਦਿ ਵਿੱਚ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ਗਈ
ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਹਿਬ ਅਤੇ ਅਟਾਰੀ ਜ਼ੋਨ-1ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਦੇ ਅਪਣਾਏ ਪਿੰਡ ਬਡਾਲੀ ਵਿੱਖੇ ਸਿਖਲਾਈ ਪਲੇਟਫਾਰਮ ਬਣਾਇਆ ਗਿਆ।
ਅਗਾਂਹ ਵਧੂ ਕਿਸਾਨ ਨੇ 06 ਏਕੜ ਵਿੱਚ ਕਣਕ ਦੀ ਬਿਜਾਈ ਸਰਫੇਸ ਸੀਡਰ ਨਾਲ ਅਤੇ 10 ਏਕੜ ਵਿੱਚ ਮਲਚਿੰਗ ਤਕਨੀਕ ਨਾਲ ਕੀਤੀ
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਨਿਗਰਾਨੀ ਰੱਖਣ ਲਈ ਪੁਲਿਸ ਤੇ ਸਿਵਲ ਅਧਿਕਾਰੀਆਂ ਦੇ 1072 ਉਡਣ ਦਸਤੇ ਤਾਇਨਾਤ
ਖੇਤੀਬਾੜੀ ਵਿਭਾਗ ਨੂੰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਨਮਾਨਿਤ ਕਰਨ ਲਈ ਕਿਹਾ
ਝੋਨੇ ਦਾ ਝਾੜ 6619 ਕਿਲੋ ਪ੍ਰਤੀ ਹੈਕਟੇਅਰ ਰਿਹਾ; ਪਿਛਲੇ ਸਾਲ ਸੀ 4752 ਕਿਲੋ ਪ੍ਰਤੀ ਹੈਕਟੇਅਰ