ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼. ਅਤੇ ਹੋਰ ਸਬੰਧਤ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ
ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਖਤਮ ਕਰਨਾ ਸਮੇਂ ਦੀ ਲੋੜ- ਪ੍ਰਮੋਦ ਸਿੰਗਲਾ
ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ‘ਚ 16 ਫ਼ੀਸਦੀ ਕਮੀ ਆਈ, ਜੋ ਕਿ ਗੁਆਂਢੀ ਰਾਜ ਨਾਲੋਂ ਦੁੱਗਣੀ: ਗੁਰਮੀਤ ਸਿੰਘ ਖੁੱਡੀਆਂ
ਬਿਨਾਂ ਅੱਗ ਲਾਇਆਂ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਨੂੰ ਸਰਾਹਿਆ ਅਤੇ ਹੋਰਨਾਂ ਨੂੰ ਵੀ ਪਰਾਲੀ ਮਸ਼ੀਨਰੀ ਨਾਲ ਸੰਭਾਲਣ ਦੀ ਅਪੀਲ
ਪਟਿਆਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਸੰਭਾਲਣ ਲਈ ਮਸ਼ੀਨਰੀ ਲੈਣ ਵਾਸਤੇ ਕੰਟਰੋਲ ਰੂਮ 0175-2350550 'ਤੇ ਸੰਪਰਕ ਕਰਨ
ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ
ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਗੁਰਮੀਤ ਸਿੰਘ ਖੁੱਡੀਆਂ
ਐਸ.ਡੀ.ਐਮ ਕਿਰਪਾਲ ਵੀਰ ਸਿੰਘ ਤੇ ਡੀਐਸਪੀ ਰਾਜੇਸ਼ ਛਿੱਬੜ ਨੇ ਕਿਸਾਨਾਂ ਨੂੰ ਪਰਾਲੀ ਜਮੀਨ ‘ਚ ਹੀ ਮਿਲਾਉਣ ਦੀ ਕੀਤੀ ਅਪੀਲ
ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਬਰੂਹਾਂ 'ਤੇ
ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਵਿਆਪਕ ਪੱਧਰ ਤੇ ਮੁਹਿੰਮ ਚਲਾਉਣ ਦੀ ਹਦਾਇਤ
ਸਾਉਣੀ ਸੀਜ਼ਨ 2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 21,000 ਤੋਂ ਵੱਧ ਅਰਜ਼ੀਆਂ ਹੋਈਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ
ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣੇ ਅਗਾਂਹਵਧੂ ਕਿਸਾਨਾਂ ਨੂੰ ਵੰਡੇ ਪ੍ਰਸ਼ੰਸਾ ਪੱਤਰ
ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿਛਲੇ ਸਾਲ 4 ਕਰੋੜ 54 ਲੱਖ 95 ਹਜ਼ਾਰ ਰੁਪਏ ਦੀ ਸਬਸਿਡੀ ਤੇ ਦਿੱਤੀਆਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ
ਅਗਾਂਹ ਵਧੂ ਕਿਸਾਨ ਨੇ 06 ਏਕੜ ਵਿੱਚ ਕਣਕ ਦੀ ਬਿਜਾਈ ਸਰਫੇਸ ਸੀਡਰ ਨਾਲ ਅਤੇ 10 ਏਕੜ ਵਿੱਚ ਮਲਚਿੰਗ ਤਕਨੀਕ ਨਾਲ ਕੀਤੀ
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਨਿਗਰਾਨੀ ਰੱਖਣ ਲਈ ਪੁਲਿਸ ਤੇ ਸਿਵਲ ਅਧਿਕਾਰੀਆਂ ਦੇ 1072 ਉਡਣ ਦਸਤੇ ਤਾਇਨਾਤ
ਝੋਨੇ ਦਾ ਝਾੜ 6619 ਕਿਲੋ ਪ੍ਰਤੀ ਹੈਕਟੇਅਰ ਰਿਹਾ; ਪਿਛਲੇ ਸਾਲ ਸੀ 4752 ਕਿਲੋ ਪ੍ਰਤੀ ਹੈਕਟੇਅਰ
ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ