ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ 3 ਸਕੂਲੀ ਵਾਹਨਾਂ ਦੇ ਚਲਾਨ-ਨਮਨ ਮਾਰਕੰਨ
ਸ਼੍ਰੀਮਤੀ ਲਾਲੀ ਗਿੱਲ ਨੇ ਕਿਹਾ ਕਿ ਰਾਜ ਸਰਕਾਰ ਨੇ ਘਰੇਲੂ ਹਿੰਸਾ ਤੋਂ ਪੀੜਿਤ ਔਰਤਾਂ ਦੀ ਮਦਦ ਲਈ ਸੂਬੇ ਵਿਚ ਸਖੀ ਵਨ ਸਟਾਪ ਸੈਂਟਰ ਖੋਲ੍ਹੇ ਗਏ ਹਨ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਲੋ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਪ੍ਰੋਗਰਾਮ
ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਹੈਬਤਪੁਰ ਰੋਡ ਤੇ ਸਥਿਤ ਵੀ.ਆਈ.ਪੀ. ਇਨਕਲੇਵ ਵਿਚ ਗੁਰੂ ਗੁਰੂਕੁਲ ਸਕੂਲ ਵਿਚ ਬੱਚਿਆਂ ਨੂੰ ਵੱਖ-ਵੱਖ ਪ੍ਰਤੀਯੋਗਤਾਵਾਂ
11 ਕਰੋੜ ਦੀ ਲਾਗਤ ਨਾਲ ਬਣੀ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਕੀਤੀ ਲੋਕਾਂ ਨੂੰ ਸਮਰਪਿਤ
ਕੈਨੇਡਾ ਵਲੋਂ ਸਟੱਡੀ ਵੀਜ਼ੇ ਉੱਤੇ ਆਉਣ ਵਾਲੇ ਸਟੂਡੈਂਟ ਨੂੰ ਲੈ ਕੇ ਨਿਯਮਾਂ ਚ ਤਬਦੀਲੀ ਦਾ ਅਸਰ ਪੰਜਾਬ ਦੇ ਆਈਲੈਟਸ ਸੈਂਟਰਾਂ ਅਤੇ ਇਸ ਨਾਲ ਜੁੜੇ ਕਾਰੋਬਾਰ ਉੱਤੇ ਸਿੱਧੇ ਰੂਪ 'ਚ ਵਿਖਾਈ ਦੇਣ ਲੱਗਾ
ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ
ਐਸਐਫਸੀ ਕਾਨਵੈਂਟ ਸਕੂਲ ਜਲਾਲਾਬਾਦ ਮੋਗਾ ICSE ਬੋਰਡ ਨਵੀਂ ਦਿੱਲੀ ਨਾਲ ਮਾਨਤਾ ਪ੍ਰਾਪਤ ਹੈ। ਪਿਛਲੇ ਮਹੀਨੇ ਸਕੂਲ ਵਿੱਚ "ਪ੍ਰਤਿਭਾ ਦੀ ਖੋਜ" ਪ੍ਰੀਖਿਆਵਾਂ ਕਰਵਾਈਆਂ ਗਈਆਂ ਸਨ।
ਅਧਿਆਪਕ ਤੇ ਵਿਦਿਆਰਥੀ ਦਾ ਰਿਸ਼ਤਾ ਤਾਂ ਬਹੁਤ ਗਹਿਰਾ ਹੁੰਦਾ ਹੈ। ਅਧਿਆਪਕ ਜਦੋਂ ਵੀ ਵਿਦਿਆਰਥੀ ਨੂੰ ਸਮਝਾਉਂਦਾ ਹੈ
ਸ਼ਹਿਰ ਦੀਆਂ ਸਿਰਮੌਰ ਸਿੱਖਿਆ ਸੰਸਥਾਵਾਂ ਵਿੱਚੋਂ ਇੱਕ ਸਰਕਾਰੀ ਸੀਨੀਅਰ ਮਾਡਲ ਸਕੂਲ ਸਿਵਲ ਲਾਈਨਜ਼ ਪਟਿਆਲਾ, ਜਿਸ ਦੇ ਸਾਬਕਾ ਵਿਦਿਆਰਥੀਆਂ
ਪੰਜਾਬੀ ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਦੀ ਨਵੀਂ ਦਿੱਲੀ ਵਿਖੇ ਹੋਣ ਵਾਲ਼ੀ ਅਜ਼ਾਦੀ ਦਿਵਸ ਪਰੇਡ ਲਈ ਚੋਣ ਹੋਈ ਹੈ। ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਦੋ ਵਲੰਟੀਅਰ ਹੈਪੀ ਕੁਮਾਰ ਅਤੇ ਪਰਨੀਤ ਕੌਰ ਇਸ ਪਰੇਡ ਵਿੱਚ ਸ਼ਿਰਕਤ ਕਰਨਗੇ।
ਸੀਬੀਆਈ ਨੇ ਅੱਜ NEET ਪੇਪਰ ਲੀਕ ਮਾਮਲੇ ਵਿੱਚ ਧਨਬਾਦ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਪਵਨ ਵਜੋਂ ਹੋਈ ਹੈ। ਗ੍ਰਿਫ਼ਤਾਰ ਵਿਅਕਤੀ ਪੇਸ਼ੇ ਵਜੋਂ ਡਰਾਇਵਰ ਦਸਿਆ ਜਾ ਰਿਹਾ ਹੈ ਅਤੇ ਸੀਬੀਆਈ ਦੀ ਟੀਮ ਨੇ ਇਸ ਨੂੰ ਕੰਬਾਇੰਡ ਬਿਲਡਿੰਗ ਦੇ ਲਾਗਿਓਂ ਗ੍ਰਿਫ਼ਤਾਰ ਕੀਤਾ ਹੈ।
ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਕੇਂਦਰੀ ਸੈਕੇਂਡਰੀ ਸਿਖਿਆ ਬੋਰਡ ਦੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਹੋਣ ’ਤੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।
ਸਹਾਇਕ ਜ਼ਿਲ੍ਹਾ ਸਵੀਪ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ
ਆਲ ਓਵਰ ਨਤੀਜ਼ਾ 98.31 ਫੀਸਦੀ ਰਿਹਾ ਹੈ
ਅਮਰੀਕਾ ਦੀਆਂ ਯੂਨੀਵਰਸਿਟੀ ਵਿੱਚ ਫਲਸਤੀਨੀ ਦੇ ਸਮਰਥਨ ਵਿੱਚ ਪ੍ਰਦਰਸ਼ਨ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ
ਲੋਕਤੰਤਰ ਦੀ ਨੀਂਹ ਨੂੰ ਮਜਬੂਤ ਕਰਨ ਲਈ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਚੋਣਾਂ’ ਨਾਲ ਨੌਜਵਾਨਾਂ ਨੂੰ ਜੋੜਿਆ ਜਾਣਾ ਬਹੁਤ ਅਹਿਮ ਹੈ , ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਸਕੂਲਾਂ ਦੇ ਮੁਖੀ ਲਗਾਤਾਰ ਵੋਟਰ ਜਾਗਰੂਕਤਾ ਕਰਨ ਲਈ ਅੱਗੇ ਆਉਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ
ਸਕਾਲਰ ਫੀਲਡਜ਼ ਪਬਲਿਕ ਸਕੂਲ ਪਟਿਆਲਾ ਵਿਖੇ ਯੂ.ਪੀ.ਐੱਸ.ਸੀ ਦੀ ਪ੍ਰੀਖਿਆ ਵਿੱਚ 30ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕਰਨ ਵਾਲੀ ਆਈ.ਏ.ਐਸ ਅਧਿਕਾਰੀ ਡਾ. ਗੁਰਲੀਨ ਕੌਰ ਸਿੱਧੂ ਦੇ ਸਵਾਗਤ ਲਈ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦਾ ਇੱਕ ਵਫਦ ਯੂਨੀਅਨ ਦੀ ਜਿ਼ਲ੍ਹਾ ਪ੍ਰਧਾਨ ਕਮਲਦੀਪ ਕੌਰ ਦੀ ਅਗਵਾਈ ਵਿੱਚ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ
ਸੁਨਾਮ ਵਿਖੇ ਗੁਰਸੇਵਕ ਸਿੰਘ ਤੇ ਹੋਰ ਬੱਚਿਆਂ ਦਾ ਸਨਮਾਨ ਕਰਦੇ ਹੋਏ।
ਪੰਜਾਬੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਗੋਲਡਨ ਹਾਰਟ ਸਕਾਲਰਸ਼ਿਪ ਸਕੀਮ ਤਹਿਤ 10+2 ਨਾਨ-ਮੈਡੀਕਲ ਪਾਸ ਵਿਦਿਆਰਥੀ ਨੂੰ ਵੀ ਬੀ.ਟੈੱਕ. ਭਾਗ ਪਹਿਲਾ ਵਿੱਚ ਦਾਖ਼ਲ ਕਰਨ ਦਾ ਫੈਸਲਾ ਲਿਆ ਹੈ।
ਪੜ੍ਹਾਈ ਦੇ ਖੇਤਰ ਵਿੱਚ ਵੱਖ-ਵੱਖ ਕੋਰਸਾਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵੱਲੋਂ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਅੱਜ ਸਕੂਲੀ ਵਿਦਿਆਰਥੀਆਂ (Students of Schools) ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ (School of Eminence) ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ‘ਪਟਕਥਾ ਲੇਖਣ’ (ਸਕ੍ਰਿਪਟ ਰਾਈਟਿੰਗ) ਦੇ ਵਿਸ਼ੇ ਉੱਤੇ ਲਗਾਈ ਗਈ ਦੋ-ਰੋਜ਼ਾ ਵਰਕਸ਼ਾਪ ਦਾ ਅੱਜ ਸਮਾਪਨ ਹੋਇਆ ਹੈ ।
ਇਸ ਦੌਰਾਨ ਧੁੰਦਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਖ਼ਾਸ ਧਿਆਨ ਰੱਖਦੇ ਹੋਏ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ 'ਤੇ ਰਿਫਲੈਕਟਰ ਟੇਪ ਲਾਈ ਗਈ।
ਪੰਜਾਬ ਸਰਕਾਰ ਦੇ ਵਤੀਰੇ ਤੋਂ ਅੱਗੇ ਕੰਪਿਊਟਰ ਅਧਿਆਪਕ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਵੱਖ ਵੱਖ ਜਿਲਿਆਂ ਵਿੱਚੋਂ ਭਾਲ ਕਰਦੇ ਹੋਏ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ
ਸਿੱਖਿਆ - ਖੇਤਰ ਇੱਕ ਵਿਸ਼ਾਲ ਤੇ ਨਿਰੰਤਰ ਸਮੂਹਿਕ ਯਤਨ ਹੈ , ਜਿਸ ਵਿੱਚ ਅਧਿਆਪਕ , ਮਾਪੇ , ਸਰਕਾਰ , ਸਮਾਜ ਤੇ ਵਾਤਾਵਰਣ ਸਮੇਂ , ਸਥਿਤੀ ਅਤੇ ਜਰੂਰਤ ਅਨੁਸਾਰ ਆਪਣਾ ਵੱਡਮੁੱਲਾ ਯੋਗਦਾਨ ਪਾ ਕੇ ਵਿਦਿਆਰਥੀ ਦੇ ਸਰਬਪੱਖੀ ਵਿਕਾਸ ਦਾ ਉਪਰਾਲਾ ਕਰਦੇ ਹਨ।
ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਪੱਧਰੀ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਮੇਲਾ ਕਰਵਾਇਆ ਗਿਆ।
ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ ਮੈਰੀਟੋਰੀਅਸ ਬੱਚਿਆਂ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ ਕੀਤੀ ਜਾ ਰਹੀ ਹੈ।
ਬੈਂਕ ਆਫ਼ ਬੜੌਦਾ ਵਿਦਿਆਰਥੀਆਂ ਲਈ ਵਿਸ਼ੇਸ਼ ਆਫ਼ਰ ਲੈ ਕੇ ਆਇਆ ਹੈ। ਬੈਂਕ ਆਫ਼ ਬੜੌਦਾ ਵਿੱਚ 16 ਤੋਂ ਲੈ ਕੇ 25 ਸਾਲ ਤੱਕ ਦੇ ਵਿਦਿਆਰਥੀਆਂ ਨੂੰ ਖਾਤਾ ਖੁਲ੍ਹਵਾਉਣ ’ਤੇ ਖ਼ਾਤੇ ਵਿੱਚ 0 ਬੈਲੰਸ ਦੀ ਆਫ਼ਰ ਮਿਲੇਗੀ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ 18 ਦਸੰਬਰ ਨੂੰ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਇਮਤਿਹਾਨ ਬਿਨਾ ਕਿਸੇ ਵਿਘਨ ਤੋਂ ਸਫਲਤਾਪੂਰਵਕ ਨੇਪਰੇ ਚੜ੍ਹੇ ਜਿਸ ਬਾਰੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਬਕਾਇਦਗੀ ਸਹਿਤ ਪਰੈੱਸ ਰਿਲੀਜ਼ ਅਤੇ ਸੋਸ਼ਲ ਮੀਡੀਆ ਦੇ ਮਾਧਿਅਮਾਂ ਰਾਹੀਂ ਧੰਨਵਾਦ ਵੀ ਕੀਤਾ ਗਿਆ ਸੀ। ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਵੀ ਪਰੈੱਸ ਬਿਆਨ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਸੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ(ਆਈ.ਏ.ਐਸ.) ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੁੰਬਾਂ ਦੀ ਕਾਸ਼ਤ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ (ਆਤਮਾ ਸਕੀਮ) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਅਤੇ ਬਾਗਬਾਨੀ ਵਿਭਾਗ ਮੋਹਾਲੀ ਦੁਆਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐੱਸ.ਏ.ਐੱਸ.ਨਗਰ ਵਿਖੇ ਸਾਂਝੇ ਪੱਧਰ ਤੇ ਖੁੰਬਾਂ ਦੀ ਕਾਸ਼ਤ ਲਈ ਸੱਤ ਦਿਨਾਂ ਟ੍ਰੇਨਿੰਗ ਲਗਾਈ ਗਈ।
ਭਾਰਤ ਤੌਂ ਹਰ ਸਾਲ ਬਹੁਤ ਵੱਡੀ ਗਿਣਤੀ ਵਿਚ ਵਿਦਿਆਰਥੀ ਵਿਦੇਸ਼ਾਂ ਵਿਚ ਉੱਚ ਸਿੱਖਿਆ ਹਾਸਲ ਕਰਨ ਜਾਂ ਨੌਕਰੀ ਕਰਕੇ ਆਪਣੇ ਚੰਗੇ ਭਵਿੱਖ ਦੀ ਕਾਮਨਾਂ ਕਰਦੇ ਹਨ ਇਹ ਵਿਦਿਆਰਥੀ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਤੇ ਨਿਊਜ਼ੀਲੈਡ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਇਸ ਦਰਮਿਆਨ ਵਿਦੇਸ਼ ਮੰਤਰੀ ਨੇ ਰਾਜ ਸਭਾ ਵਿੱਚ ਅਹਿਮ ਖੁਲਾਸਾ ਕੀਤਾ ਹੈ।
ਪ੍ਰਿੰਸੀਪਲਾਂ ਦੀ ਕੌਮਾਂਤਰੀ ਵਿੱਦਿਅਕ ਫੇਰੀ ਤੋਂ ਬਾਅਦ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਵਿਦਿਆਰਥਣਾਂ ਦੀ ਜਪਾਨ ਫੇਰੀ ਕਰਵਾਉਣ ਦਾ ਫ਼ੈਸਲਾ ਲਿਆ ਹੈ। ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ ਗਿਆਰ੍ਹਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਮੈਰਿਟ ਦੇ ਆਧਾਰ ’ਤੇ ਜਪਾਨ-ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਾਸਤੇ ਚੁਣਿਆ ਹੈ।
ਸਵੀਪ ਟੀਮ ਪਟਿਆਲਾ ਵੱਲੋਂ ਰਿਆਨ ਇੰਟਰਨੈਸ਼ਨਲ ਸਕੂਲ ਕੈਂਪਸ ਵਿਖੇ ਚੱਲ ਰਹੇ ਐਨ ਸੀਸੀ ਏਅਰ ਵਿੰਗ ਦੇ ਕੈਂਪ ਵਿੱਚ ਕੈਡਿਟਾਂ ਨੂੰ ਵੋਟਰ ਪੰਜੀਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਭੁਗਤਾਨ ਦੇ ਮਹੱਤਵ ਸਬੰਧੀ ਜਾਗਰੂਕ ਕੀਤਾ ਗਿਆ।