ਸਬ-ਕਮੇਟੀ ਵੱਲੋਂ ਸਰਵ ਸਿੱਖਿਆ ਅਭਿਆਨ (ਸਮਗਰਾ) ਅਤੇ ਵਣ ਵਿਭਾਗ ਵਰਕਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ।
ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ