ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨਾਲ ਕੀਤੀ ਗੱਲਬਾਤ
ਤਹਿਸੀਲ ਕੰਪਲੈਕਸ ਵਿਖੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਤੋਂ ਲਈ ਫੀਡਬੈਕ, ਲੋਕਾਂ ਨੇ ਸੰਤੁਸ਼ਟੀ ਪ੍ਰਗਟਾਈ
ਏ ਡੀ ਸੀ ਵਿਰਾਜ ਐਸ ਤਿੜਕੇ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ