Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

sumedh saini

ਬਾਦਲ ਪਰਿਵਾਰ ਦਾ ਜੇਲ੍ਹ ਜਾਣਾ ਪਹਿਲਾਂ ਹੀ ਤੈਅ ਹੋ ਚੁਕੈ : ਮਜੀਠੀਆ

ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਜਿਸ ਦੀ ਜਾਂਚ ਅੱਜ ਵੀ ਚਲ ਰਹੀ ਹੈ। ਇਸ ਸੱਭ ਵਿਚ ਪੰਜਾਬ ਵਿਚ ਸਿਆਸੀ ਤੌਰ ਉਤੇ ਕਾਫੀ ਹਲਚਲ ਹੋਈ ਹੈ। ਪਿਛਲੇ ਦਿਨੀ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ SIT ਨੇ 82 ਪ੍ਰਸ਼ਨ ਪੁੱਛੇ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਗਠਿਤ ਐਸ.ਆਈ.ਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ 'ਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਜਿਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਤੋਂ ਕੁੱਲ 82 ਪ੍ਰਸ਼ਨ ਪੁੱਛੇ ਗਏ। ਜਿਵੇਂ ਹੀ ਪ੍ਰ

ਐੱਸ.ਆਈ.ਟੀ. (SIT) ਸਾਹਮਣੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਪ੍ਰਕਾਸ਼ ਸਿੰਘ ਬਾਦਲ ਨੂੰ SIT ਨੇ ਕੀਤਾ ਤਲਬ, ਸੈਣੀ ਤੇ ਉਮਰਾਨੰਗਲ ਦੀਆਂ ਮੁਸੀਬਤਾਂ ਵੀ ਵਧੀਆਂ

ਚੰਡੀਗੜ੍ਹ : 2015 ਵਿਚ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਪਹਿਲਾਂ ਵੀ ਹੋਈ ਸੀ ਜਿਸ ਦੀ ਰਿਪੋਰਟ ਹਾਈ ਕੋਰਟ ਨੇ ਰੱਦ ਕਰ ਦਿਤੀ ਸੀ ਅਤੇ ਹੁਣ ਨਵੀਂ ਬਣੀ ਸਿੱਟ ਨੇ ਨਿਤ ਦਿਨ ਨਵੀਂਆਂ ਪੁਲਾਂਘਾ ਪੁੱਟਣੀਆਂ ਸ਼ੁਰੂ ਕਰ ਦਿਤੀ

ਨਵੀਂ SIT ਨੇ ਗੋਲੀਕਾਂਡ ਮਾਮਲੇ 'ਚ ਸੁਮੇਧ ਸੈਣੀ ਤੋਂ ਕੀਤੀ ਪੁੱਛਗਿੱਛ

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਸਬੰਧੀ ਕੁੱਝ ਦਿਨ ਪਹਿਲਾਂ ਹੀ ਨਵੀਂ ਜਾਂਚ ਏਜੰਸੀ ਬਣੀ ਸੀ ਜਿਸ ਨੇ ਬੀਤੀ ਰਾਤ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਇਕਬਾਲ ਪ੍ਰੀਤ ਸਹੋਤਾ ਅਤੇ ਰੋਹਿਤ ਚੌਧਰੀ ਤੋਂ ਪੁੱਛਗਿੱਛ ਕੀਤੀ ਗਈ। ਜਾਣਕਾਰੀ