Saturday, April 19, 2025

sushil

ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸੁਸ਼ੀਲ ਗੋਇਲ ਦਾ ਦੇਹਾਂਤ 

ਰਾਜਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ 

ਆਪ’ ਨੂੰ ਵੱਡਾ ਝਟਕਾ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ BJP ‘ਚ ਹੋਏ ਸ਼ਾਮਿਲ

ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਜੇਲ ਦੀ ਸੈਰ ਤੋਂ ਪਹਿਲਾਂ ਪਹਿਲਵਾਨ ਸੁਸ਼ੀਲ ਕੁਮਾਰ ਦਾ ਪੁਲਿਸ ਵਾਲਿਆਂ ਨਾਲ ਫ਼ੋਟੋ ਸੈਸ਼ਨ

ਪਹਿਲਵਾਨ ਸਾਗਰ ਦੀ ਹਤਿਆ ਦਾ ਮੁਲਜ਼ਮ ਸੁਸ਼ੀਲ ਕੁਮਾਰ ਨੂੰ ਸ਼ੁਕਰਵਾਰ ਨੂੰ ਮੰਡੋਲੀ ਜੇਲ ਤੋਂ ਤਿਹਾੜ ਜੇਲ ਤਬਦੀਲ ਕੀਤਾ ਗਿਆ। ਇਸ ਦੌਰਾਨ ਪੁਲਿਸ ਵਾਲਿਆਂ ਨੇ ਸੁਸ਼ੀਲ ਕੁਮਾਰ ਨਾਲ ਸੈਲਫ਼ੀ ਲਈ। ਗੰਭੀਰ ਦੋਸ਼ਾਂ ਵਿਚ ਘਿਰਿਆ ਸੁਸ਼ੀਲ ਇਸ ਵਕਤ ਮੁਸਕਰਾਉਂਦੇ ਹੋਏ ਨਜ਼ਰ ਆ ਰਿਹਾ ਸੀ। ਇਸ ਫ਼ੋਟੋ ਦੇ ਸਾਹਮਣੇ ਆਉਣ ਦੇ ਬਾਅਦ ਸਵਾਲ ਉਠਣ ਲੱਗੇ ਹਨ ਕਿ ਕੀ ਉਸ ਨਾਲ ਜੇਲ ਅੰਦਰ ਵਿਸ਼ੇਸ਼ ਵਿਹਾਰ ਕੀਤਾ ਜਾ ਰਿਹਾ ਹੈ। 

ਭਲਵਾਨ ਸੁਸ਼ੀਲ ਕੁਮਾਰ ਕੇਸ ਅਪਡੇਟ : ਇਹ ਕੀਤਾ ਹੁਣ ਤਕ ਪੁਲਿਸ ਨੇ

ਨਵੀਂ ਦਿੱਲੀ : ਪਿਛਲੇ ਦਿਨੀ ਉਲੰਪਿਕ ਜੇਤੂ ਭਲਵਾਨ ਸੁਸ਼ੀਲ ਕੁਮਾਰ ਨੂੰ ਪੁਲਿਸ ਨੇ ਇਕ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਇਸੇ ਕੇਸ ਦੀ ਤਫ਼ਤੀਸ਼ ਲਈ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਉੱਤਰਾਖੰਡ ਦੇ ਹਰਿਦੁਆਰ ਲੈ ਕੇ ਪਹੁੰਚੀ ਹੈ 

ਪਹਿਲਵਾਨ ਸੁਸ਼ੀਲ ਕੁਮਾਰ ਪੰਜਾਬ ਵਿਚੋਂ ਗ੍ਰਿਫ਼ਤਾਰ

ਨਵੀਂ ਦਿੱਲੀ : ਪਹਿਲਵਾਰ ਸਾਗਰ ਰਾਣਾ ਦੀ ਹੱਤਿਆ ਦੇ ਦੋਸ਼ ਵਿੱਚ ਫਰਾਰ ਚੱਲ ਰਹੇ ਉਲੰਪਿਕ ਤਗਮਾ ਵਿਜੇਤਾ ਸ਼ੁਸੀਲ ਕੁਮਾਰ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਗਿਆ ਹੈ। ਇਥੇ ਇਹ ਗੱਲ ਵਰਨਣਯੋਗ ਹੈ ਕਿ ਪਿਛਲੇ ਦਿਨੀਂ ਸੁਸ਼ੀਲ ਕੁਮਾਰ ਦੀ ਲੋਕੇ

ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਜ਼ਮਾਨਤ ਲਈ ਪਹੁੰਚਿਆ ਕੋਰਟ

ਨਵੀਂ ਦਿੱਲੀ : ਕਤਲ ਦੇ ਮਾਮਲੇ ਵਿਚ ਪਹਿਲਵਾਨ ਸੁਸ਼ੀਲ ਕੁਮਾਰ ਨੇ ਕੋਰਟ ਦੀ ਸ਼ਰਨ ਲਈ ਹੈ। ਇਹ ਪਹਿਲਵਾਨ ਸਾਗਰ ਧਨਖੜ ਹੱਤਿਆਕਾਂਡ ਵਿਚ ਪੁਲਿਸ ਨੂੰ ਲੋੜੀਂਦਾ ਹੈ ਅਤੇ ਪੁਲਿਸ ਕਈ ਦਿਨਾਂ ਤੋਂ ਇਸ ਦੀ ਤਲਾਸ਼ ਵਿਚ ਹੈ। ਹੁਣ ਇਹ ਓਲੰਪੀਅਨ ਸੁਸ਼ੀਲ ਕੁ

ਪਹਿਲਵਾਨ ਸੁਸ਼ੀਲ ਕੁਮਾਰ ’ਤੇ 1 ਲੱਖ ਦਾ ਇਨਾਮ ਐਲਾਨਿਆ

ਨਵੀਂ ਦਿੱਲੀ : ਪਹਿਲਵਾਨ ਸਾਗਰ ਹੱਤਿਆ ਕਾਂਡ ਮਾਮਲੇ ਵਿਚ ਫਰਾਰ ਚਲ ਰਹੇ ਪਹਿਲਵਾਨ ਸੁਸ਼ੀਲ ਕੁਮਾਰ ’ਤੇ Delhi police ਨੇ ਇੱਕ ਲੱਖ ਰੁਪਏ ਅਤੇ ਉਸ ਦੇ ਪੀਏ ਅਜੇ ’ਤੇ 50 ਹਜ਼ਾਰ ਦਾ ਇਨਾਮ ਐਲਾਨਿਆ ਹੈ। ਪੁਲਿਸ ਨੇ ਸੋਮਵਾਰ ਨੂੰ ਵੀ ਸੁਸ਼ੀਲ 

ਓਲੰਪਿਕ ਮੈਡਲ ਜੇਤੂ ਪਹਿਲਵਾਨ ਸੁਸ਼ੀਲ ਖ਼ਿਲਾਫ਼ ਲੁਕਆਊਟ ਨੋਟਿਸ ਛੇਤੀ ਜਾਰੀ ਹੋਵੇਗਾ

ਨਵੀਂ ਦਿੱਲੀ : ਕੁੱਝ ਸਮਾਂ ਪਹਿਲਾਂ ਪਹਿਲਵਾਨਾਂ ਵਿਚ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਛੇਤੀ ਹੀ ਲੁਕਆਉਟ ਨੋਟਿਸ ਜਾਰੀ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਕ ਛਤਰਸਾਲ ਸਟੇਡੀਅਮ ਵਿਚ ਭਲਵਾਨਾਂ ਦੇ ਦੋ ਗੁੱਟਾਂ ਦੇ ਵਿਚ ਹੋਈ ਲੜਾਈ ਵਿਚ ਪਹਿਲਵਾਨ ਸਾਗਰ ਦੀ ਮੌਤ ਦੇ ਮਾਮਲੇ ਵਿਚ ਓਲੰਪਿਕ ਮੈਡਲ ਜੇਤੂ ਸੁਸ਼ੀਲ ਪਹਿਲਵਾਨ ਅਤੇ ਉਨ੍ਹਾਂ ਦੇ ਸਾਥੀ