ਨਵੀਂ ਦਿੱਲੀ : ਸਾਬਕਾ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਅਤੇ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਸਾਬਕਾ ਭਾਰਤੀ ਕ੍ਰਿਕਟਰ ਵੀਨੂ ਮਾਂਕੜ ਨੂੰ ਆਈਸੀਸੀ ਹਾਲ ਆਫ ਫੇਮ ਵਿੱਚ ਸ਼ਾਮਲ ਕਰਨ 'ਤੇ ਵਧਾਈ ਦਿੰਦਿਆਂ ਖੁਸ਼ੀ ਜ਼ਾਹਰ ਕੀਤੀ ਹੈ ਅਤੇ ਉਨ੍ਹਾਂ ਨੂੰ ਭਾਰਤੀ ਕ੍ਰਿਕਟ ਦੇ ਅਮੀ