Wednesday, April 09, 2025

term

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਸੂਬੇ ਦੇ ਵੱਕਾਰੀ ਜ਼ਮੀਨਦੋਜ਼ ਪਾਈਪਲਾਈਨ ਨੈਟਵਰਕ ਤੋਂ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਹੋਵੇਗਾ ਲਾਭ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ‘ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ’ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਨਸ਼ੇ ’ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਸਾਡੀ ਪਹਿਲੀ ਤਰਜੀਹ :ਸੁਖਪ੍ਰੀਤ ਸਿੰਘ ਸਿੱਧੂ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਬੱਸ ਸਟੈਂਡ ਨੂੰ ਚਾਲੂ ਕਰਾਉਣ ਲਈ ਦਿੱਤੇ ਕਨੂੰਨੀ ਨੋਟਿਸ ਦਾ ਹੋਇਆ ਅਸਰ

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮਹਾਲੀ ਬੱਸ ਅੱਡੇ ਨੂੰ ਚਾਲੂ ਕਰਵਾਉਣ ਅਤੇ ਇਸ ਦੇ ਨਾਲ ਬੰਦ ਕੀਤੀ ਗਈ ਸੜਕ ਨੂੰ ਦੁਬਾਰਾ ਗਮਾਡਾ ਦੁਆਰਾ ਖੁਲਵਾਉਣ ਨੂੰ ਲੈ ਕੇ ਆਪਣੇ ਵਕੀਲਾਂ ਰਜੀਵਨ ਸਿੰਘ ਅਤੇ ਰਿਸ਼ਮਰਾਜ ਸਿੰਘ ਦੁਆਰਾ ਦਿੱਤੇ ਗਏ ਕਾਨੂੰਨੀ ਨੋਟਿਸ ਦਾ ਅਸਰ ਹੋ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਦੂਰਦਰਸ਼ੀ ਅਤੇ ਵਿਕਾਸ ਦੇ ਨਵੇਂ ਯੁੱਗ ਵਿੱਚ ਸਹਾਇਕ ਹੈ: ਪ੍ਰਨੀਤ ਕੌਰ

ਮੁਸ਼ਕਲਾਂ ਦੇ ਬਾਵਜੂਦ ਵੱਡੀ ਗਿਣਤੀ 'ਚ ਪਹੁੰਚੇ ਸਮਾਣਾ ਦੇ ਵਰਕਰਾਂ ਦਾ ਦਿਲੋਂ ਧੰਨਵਾਦ: ਐਮ ਪੀ ਪਟਿਆਲਾ

ਸਬ ਸੈਂਟਰ ਮਿੱਠੇਵਾਲ ਵਿਖੇ ਮਮਤਾ ਦਿਵਸ ਮੌਕੇ ਕੀਤਾ ਲੋਕਾਂ ਨੂੰ ਜਾਗਰੂਕ

ਗਰਭਵਤੀ ਔਰਤਾਂ ਦੇ ਖੂਨ ਵਿੱਚ ਹੀਮੋਗਲੋਬਿਨ ਅਤੇ ਸ਼ੂਗਰ ਤੇ ਮਲੇਰੀਆ ਦੀ ਮੁਫ਼ਤ ਜਾਂਚ ਵੀ ਕੀਤੀ ਗਈ

ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ

 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਵਿਖੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ

ਮੁੱਖ ਮੰਤਰੀ ਮਾਨ 'ਚ ਸਹਿਣਸ਼ੀਲਤਾ ਦੀ ਵੱਡੀ ਘਾਟ : ਗੋਬਿੰਦ ਸਿੰਘ ਲੌਂਗੋਵਾਲ

ਕਿਹਾ ਕੇਜ਼ਰੀਵਾਲ ਨੂੰ ਈਡੀ ਸਾਹਮਣੇ ਪੇਸ਼ ਹੋਣਾ ਚਾਹੀਦਾ ਸੁਨਾਮ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਪੱਤਰਾਕਾਰਾਂ ਨਾਲ ਗੱਲਬਾਤ ਕਰਦੇ ਹੋਏ। 

ਤਨਖ਼ਾਹ ਕਮਿਸ਼ਨ ਦੀ ਮਿਆਦ 31 ਅਗਸਤ ਤਕ ਵਧਾਈ, ਮੁਲਾਜ਼ਮ ਔਖੇ

ਪੰਜਾਬ ਸਰਕਾਰ ਨੇ ਮੁਲਾਜ਼ਮ ਵਰਗ ਨੂੰ ਮੁੜ ਝਟਕਾ ਦਿੰਦਿਆਂ 6ਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਇਕ ਵਾਰ ਫਿਰ 31 ਅਗਸਤ ਤਕ ਵਧਾ ਦਿਤੀ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਜਟ ਭਾਸ਼ਨ ਵਿਚ ਐਲਾਨ ਕੀਤਾ ਸੀ ਕਿ ਤਨਖ਼ਾਹ ਕਮਿਸ਼ਨ ਦੀ ਰੀਪੋਰਟ 1 ਜੁਲਾਈ ਤੋਂ ਲਾਗੂ ਕਰ ਦਿਤੀ ਜਾਵੇਗੀ ਪਰ ਸਰਕਾਰ ਨੂੰ ਹੁਣ ਫਿਰ ਅਪਣੀ ਕਥਨੀ ਤੋਂ ਮੁੱਕਰ ਗਈ ਹੈ ਜਿਸ ਕਾਰਨ ਮੁਲਾਜ਼ਮ ਯੂਨੀਅਨਾਂ ਅੰਦਰ ਕਾਫ਼ੀ ਰੋਸ ਹੈ ਅਤੇ ਉਹ ਸਰਕਾਰ ਵਿਰੁਧ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ ਕਰਨ ਲੱਗ ਪਈਆਂ ਹਨ।

ਲੰਦਨ ਵਿਚ ਭਾਰਤ ਸਮੇਤ ਰੈੱਡ ਲਿਸਟ ਵਾਲੇ ਦੇਸ਼ਾਂ ਦੇ ਯਾਤਰੀਆਂ ਲਈ ਨਵਾਂ ਟਰਮੀਨਲ ਖੁਲਿ੍ਆ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ 26 ਮਈ ਤੋਂ

ਸਕੂਲ ਸਿੱਖਿਆ ਵਿਭਾਗ ਵੱਲੋਂ ਪੜ੍ਹਾਉਣ ਸਬੰਧੀ ਆਧੁਨਿਕ ਤਕਨੀਕਾਂ ਦਾ ਇਸਤੇਮਾਲ ਕਰਦਿਆਂ ਹਰ ਵਿਸ਼ੇ ਦੀ ਪੜ੍ਹਾਈ ਨੂੰ ਸਰਲ ਅਤੇ ਰੋਚਿਕ ਬਣਾਉਣ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਆਨਲਾਈਨ ਪੋਸਟਰ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁਕਾਬਲੇ ਭਲਕੇ 26 ਮਈ ਤੋਂ 29 ਮਈ ਤੱਕ ਕਰਵਾਏ ਜਾਣਗੇ।