ਬਗਦਾਦ : ਇਰਾਕ ਦੇ ਬਗਦਾਦ ‘ਚ ਬਾਜ਼ਾਰ ‘ਚ ਸੋਮਵਾਰ ਨੂੰ ਬੰਬ ਧਮਾਕੇ ‘ਚ ਘੱਟੋ ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ। ਦੋ ਇਰਾਕੀ ਸੁਰੱਖਿਆ ਅਧਿਕਾਰੀਆਂ ਨੇ ਦੱਸਿਆਂ ਕਿ ਹਮਲਾ ਸਦਰ ਸ਼ਹਿਰ ਦੇ ਭੀੜ ਵਾਲੇ ਬਾਜ਼ਾਰ ‘ਚ ਹੋਇਆ। ਇਹ ਧਮਾਕਾ ਈਦ
ਲਖਨਊ : ਜਿਉਂ ਜਿਉਂ 15 ਅਗਸਤ, ਆਜ਼ਾਦੀ ਦਿਵਸ ਨੇੜੇ ਆ ਰਿਹਾ ਹੈ ਤਿਉਂ ਤਿਉਂ ਪੁਲਿਸ ਵੀ ਮੁਸ਼ਤੈਦ ਹੁੰਦੀ ਜਾ ਰਹੀ ਹੈ । ਇਸੇ ਕਰ ਕੇ ਲਖਨਉ ਵਿਖੇ ਅਤਿਵਾਦੀਆਂ ਨੂੰ ਕਾਬੂ ਕੀਤਾ ਗਿਆ ਹੈ। ਦਰਅਸਲ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਕਾਕੋਰੀ ਤੋਂ ਅਲ ਕਾਇਦਾ ਦੇ
ਕਰਾਚੀ: ਬੀਤੇ ਦਿਨ ਸ਼ਾਮ ਨੂੰ ਜਿਸ ਵਕਤ ਪਾਕਿਸਤਾਨ ਫ਼ੌਜ ਦੀਆਂ ਗੱਡੀਆਂ ਦਾ ਕਾਫ਼ਲਾ ਜਾ ਰਿਹਾ ਸੀ ਤਾਂ ਸੜਕ ਕੰਢੇ ਇਕ ਮੋਟਰਸਾਈਕਲ ਵਿਚ ਧਮਾਕਾ ਹੋ ਗਿਆ। ਇਥੇ ਇਹ ਵੀ ਦਸ ਦਈਏ ਕਿ ਹਾਲ ਹੀ ਦੇ ਦਿਨਾਂ ਵਿਚ ਅੱਤਵਾਦੀਆਂ ਅਤੇ ਵੱ
ਪੁਲਵਾਮਾ: ਬੀਤੇ ਇਕ ਦਿਨ ਪਹਿਲਾਂ ਹੀ ਜੰਮੂ ਕਸ਼ਮੀਰ ਦੇ ਏਅਰ ਫ਼ੋਰਸ ਸਟੇਸ਼ਨ ਵਿਚ ਧਮਾਕਾ ਹੋਇਆ ਸੀ ਅਤੇ ਇਸ ਮਗਰੋਂ ਡਰੋਨ ਨਾਲ ਹੀ ਹਮਲਾ ਕੀਤਾ ਗਿਆ ਸੀ ਅਤੇ ਅੱਜ ਇਕ ਵਾਰ ਫਿਰ ਅੱਤਵਾਦੀਆਂ ਨੇ ਇਕ ਹੋਰ ਕਾਰਾ ਕਰ ਦਿਤਾ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁ
ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਸੋਪੋਰ ਕਸਬੇ 'ਚ ਪੁਲਿਸ ਤੇ ਸੀਆਰਪੀਐਫ ਦੀ ਟੀਮ 'ਤੇ ਹੋਏ ਅਤਿਵਾਦੀ ਹਮਲੇ ਵਿੱਚ ਦੋ ਜਵਾਨ ਸ਼ਹੀਦ ਹੋਏ ਹਨ, ਜਦਕਿ ਇਸ ਤੋਂ ਇਲਾਵਾ ਦੋ ਨਾਗਰਿਕਾਂ ਦੀ ਵੀ ਮੌਤ ਹੋ ਗਈ ਹੈ। ਹਾਲਾਂਕਿ, ਇਸ ਬਾਰੇ ਅਜੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ
ਸ਼੍ਰੀਨਗਰ : ਅੱਜ ਸਵੇਰੇ ਅੱਤਵਾਦੀਆਂ ਅਤੇ ਭਾਰਤੀ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ, ਤਾਜ਼ਾ ਖ਼ਬਰਾਂ ਮੁਤਾਬਕ ਅਨੰਤਨਾਗ ਵਿਚ ਸੁਰੱਖਿਆ ਬਲਾਂ ਨੇ ਪਹਿਲਾਂ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਜਦੋਂ ਉਹ ਸਹਿਮਤ ਨਹੀਂ ਹੋਏ ਤਾਂ ਉਨ੍ਹਾਂ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਇ