ਸਵਰਗੀ ਹਰਦੇਵ ਸਿੰਘ ਧਾਲੀਵਾਲ ਦੀ ਯਾਦ ਚ, ਕਰਾਇਆ ਸਮਾਗਮ
300 ਤੋਂ ਵੱਧ ਬੱਚੇ ਅਤੇ ਪਹੁੰਚਣ ਵਾਲੀਆਂ ਸੰਗਤਾਂ ਦਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਧੰਨਵਾਦ