ਪੰਜਾਬ ਵਿੱਚ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
ਪੰਜਾਬ ਦੇ ਸੈਰ ਸਪਾਟਾ ਮੰਤਰੀ ਨੇ ਨਵੀਂ ਦਿੱਲੀ ਵਿਖੇ ਆਈ.ਆਈ.ਟੀ.ਐਫ.-2024 ਦੇ ਪੰਜਾਬ ਦਿਵਸ ਸਮਾਰੋਹਾਂ ਵਿੱਚ ਕੀਤੀ ਸ਼ਿਰਕਤ
ਮੰਤਰੀ ਨੇ ਵਨ ਵਿਭਾਗ ਦੀ ਸਮੀਖਿਆ ਮੀਟਿੰਗ ਕੀਤੀ, ਰਾਜ ਵਿਚ ਪੇੜ ਲਗਾਵੁਣਾ 10 ਫੀਸਦੀ ਤਕ ਵਧਾਉਣ ਦਾ ਟੀਚਾ ਰੱਖਿਆ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਅਤੇ ਪਵੇਲ ਗਿੱਲ ਨੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ
27 ਤੋਂ 29 ਸਤੰਬਰ ਤੱਕ ਪਟਿਆਲਾ ਦੀਆਂ ਵਿਰਾਸਤੀ ਇਮਾਰਤਾਂ ਰੰਗ ਬਰੰਗੀਆਂ ਲਾਇਟਾਂ ਨਾਲ ਚਮਕਣਗੀਆਂ
ਸੈਰ- ਸਪਾਟਾ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਮੁੰਬਈ ਸ਼ਹਿਰ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਮਨਮੋਹਕ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ, “ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ- ਸਪਾਟੇ ਨੂੰ ਹੁਲਾਰਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਨਾਲ ਅੰਤਰਰਾਸ਼ਟਰੀ ਅਤੇ ਘਰੇਲੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ। .