ਖੁਸਰੇ ਵੀ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ! ਪੰਜਾਬ ਵਿੱਚ ਜਾਕੇ ਮੁੰਡੇ ਦਾ ਵਿਆਹ ਕੀਤਾ, ਸਾਰੇ ਕੰਮ ਕਾਜ, ਰੀਤੀ ਰਿਵਾਜ ਨਿਭਾਕੇ ਸੋਚਿਆ ਚਲੋ ਅੱਜ ਆਰਾਮ ਦੀ ਨੀਂਦ ਸੌਵਾਗੇ!
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ।
ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸਾਲ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਅਜਿਹੇ ‘ਚ ਆਉਣ ਵਾਲੇ ਸਮੇਂ ‘ਚ ਉਹ ਇਸ ‘ਚ ਵੀ ਹਿੱਸਾ ਲੈ ਸਕਣਗੇ। ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਵਾਲੇ ਟਰਾਂਸਜੈਂਡਰਾਂ ਲਈ ਜ਼ਿਲ੍ਹਾ ਮੈਜਿਸਟਰੇਟ ਦੁਆਰਾ ਜਾਰੀ ਇੱਕ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ।