ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਦੇ ਕਿਸਾਨਾਂ ਅਤੇ ਖੇਤੀ ਨਾਲ ਜੁੜੇ ਉਦਮੀਆਂ ਦੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ.) ਸਕੀਮ ਵੱਲ ਨਿਰੰਤਰ ਵੱਧ ਰਹੇ ਰੁਝਾਨ ਨੇ ਇੱਕ ਵਾਰ ਫਿਰ ਪੰਜਾਬੀਆਂ ਦੀ ਉੱਦਮੀ ਭਾਵਨਾ ਨੂੰ ਦਰਸਾ ਦਿੱਤਾ ਹੈ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਫ਼ਤਹਿਗੜ੍ਹ ਸਾਹਿਬ ਨੂੰ ਅਮਲੋਹ ਥਾਣੇ ਵੱਲੋਂ ਇੱਕ ਲਾਵਾਰਸ ਹਾਲਤ ਵਿੱਚ ਮਿਲੀ ਬੱਚੀ ਬਾਰੇ ਸੂਚਨਾ ਮਿਲੀ ਸੀ