ਸ਼ਹਿਰ ਵਾਸੀਆਂ ਨੂੰ ਕਰਨਾ ਪੈ ਰਿਹਾ ਹੈ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਾਹਮਣਾ
ਕਿਹਾ ਟੈਂਡਰ ਪ੍ਰਕਿਰਿਆ ਮੁਕੰਮਲ, ਸਰਕਾਰ ਜਲਦੀ ਖੋਲ੍ਹੇਗੀ ਪੋਰਟਲ
ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ