ਪੁਲਿਸ ਟੀਮਾਂ ਨੇ ਉਸ ਕੋਲੋਂ ਬੀ.ਐਮ.ਡਬਲਿਊ. ਕਾਰ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਕੀਤੇ ਬਰਾਮਦ
ਉੱਤਰਾਖੰਡ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਨੂੰ ਤੇਜ਼ ਕਰਨਗੇ।
ਉਤਰਾਖੰਡ ਦੇ ਸੱਤ ਜ਼ਿਲਿ੍ਹਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਉੱਤਰਾਖੰਡ ਵਿਚ ਬੀਤੇ ਦਿਨੀਂ ਜ਼ਮੀਨ ਖਿਸਕਣ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਚਾਰ ਮਹੀਨਿਆਂ ਦੇ ਬੱਚੇ ਸਣੇ ਚਾਰ ਜਣਿਆ ਦੀ ਮੌਤ ਹੋ ਜਾਣ ਦੀ ਸੂਚਨਾ ਹੈ ।
ਦੇਹਰਾਦੂਨ : ਉਤਰਾਖੰਡ ਵਿੱਚ ਪਏ ਭਾਰੀ ਮੀਂਹ ਨੇ ਉੱਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕੀਤਾ ਹੈ। ਅਲਰਟ ਜਾਰੀ ਕਰਦਿਆਂ ਵਿਭਾਗ ਨੇ ਸਥਾਨਕ ਪ੍ਰਸ਼ਾਸਨ ਨੂੰ ਸਖਤ ਪ੍ਰਬੰਧਾਂ ਅਤੇ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਬਾਰਸ਼ ਕਾਰਨ ਰਾਜ ਵਿਚ ਕਈ ਥਾਵਾਂ ਤੇ ਜ਼ਮੀਨ ਖਿਸਕਣ ਦਾ
ਚਮੋਲੀ : ਉਤਰਾਖੰਡ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 4.3 ਮਾਪੀ ਗਈ। ਭੂਚਾਲ ਕਾਰਨ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਭੂਚਾਲ ਚਮੋਲੀ ਜ਼ਿਲੇ ਦੇ ਜੋਸ਼ੀਮਠ ਤੋਂ ਉੱਤਰ ਪੱਛਮ ਵਿ