ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਪਟਿਆਲਾ ਰਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ
ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਪੁਲਿਸ ਥਾਣਾ ਢਕੋਲੀ ਨੇ ਲੰਬੇ ਸਮੇਂ ਤੋਂ ਅਣਪਛਾਤੇ ਪਏ ਸਕਰੈਪ ਵਾਹਨਾਂ ਦੀ ਸਫ਼ਲ ਨਿਲਾਮੀ ਕੀਤੀ
ਖਾਨ ਅਤੇ ਭੁਵਿਗਿਆਨ ਵਿਭਾਗ ਦੀ ਸਖਤ ਕਾਰਵਾਈ
ਟਰੈਫਿਕ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਜਨਵਰੀ ਮਹੀਨੇ ਦੌਰਾਨ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ `ਤੇ ਕੀਤੇ ਗਏ 600 ਚਲਾਨ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਸਕੂਲ ਬੱਸਾਂ ਤੇ ਹੋਰ ਵਾਹਨਾਂ ਤੇ ਲਗਾਏ ਗਏ ਰਿਫਲੈਕਟਰ
ਹਾਦਸਿਆਂ ਤੋਂ ਬਚਾਅ ਲਈ ਟਰੈਫਿਕ ਨਿਯਮਾਂ ਦਾ ਪਾਲਣ ਜ਼ਰੂਰੀ : ਸ਼ਰਮਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ।
5 ਅਪ੍ਰੈਲ 2024 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ
ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜੰਲਧਰ ਦੇ ਪੀ.ਏ.ਪੀ. ਗਰਾਊਂਡ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ .ਫਤਹਿਗੜ੍ਹ ਸਾਹਿਬ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ।
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ1973 (2ਆਫ਼1974) ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉਪਰ ਮੁਰੰਮਤ ਲਈ ਬਣੀ ਪਟੜੀ 'ਤੇ ਲੋਕਾਂ ਵੱਲੋਂ ਵਾਹਨ ਸਮੇਤ ਲੰਘਣ ਅਤੇ ਨਹਿਰ ਵਿੱਚ ਤੈਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
1 ਅਕਤੂਬਰ ਤੋਂ ਕਾਰਾਂ ਦੀ ਸੁਰੱਖਿਆ ਸਬੰਧੀ ਮਾਪਦੰਡ ਮਿੱਥਣ ਦਾ ਕੰਮ ਭਾਰਤੀ ਏਜੰਸੀ ਵੱਲੋਂ ਕੀਤਾ ਜਾਇਆ ਕਰੇਗਾ। ਭਾਰਤ ਨਵੀਂ ਕਾਰ ਮੁਲਾਂਕਣ ਪ੍ਰੋਗਰਾਮ (ਭਾਰਤ-ਐਨਸੀਏਪੀ) ਦੀ ਸ਼ੁਰੂਆਤ ਕੇਂਦਰੀ ਸੜਕ ਆਵਾਜਾਈ ਰਾਜ ਮੰਤਰੀ ਨਿਤਿਨ ਗਡਕਰੀ ਨੇ ਇਕ ਸਮਾਗਮ ਦੌਰਾਨ ਕੀਤੀ।