ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਆਮ ਲੋਕਾਂ ਤੇ ਟਰੱਕ ਡਰਾਈਵਰਾਂ ਨੂੰ ਕੀਤਾ ਜਾਗਰੂਕ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ
ਰਾਘਵ ਚੱਢਾ ਨੇ ਮਜ਼ਬੂਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਜ਼ਰੂਰੀ 10 ਖੇਤਰਾਂ ‘ਤੇ ਪਾਇਆ ਚਾਨਣ
ਕਿਹਾ,ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ
ਜ਼ੀ ਪੰਜਾਬੀ 27 ਅਕਤੂਬਰ ਨੂੰ ਦੁਪਹਿਰ 1 ਵਜੇ ਬਲਾਕਬਸਟਰ ਪੰਜਾਬੀ ਫਿਲਮ "ਨਿਗ੍ਹਾ ਮਾਰਦਾ ਆਈ ਵੇ" ਦੇ ਵਰਲਡ ਟੈਲੀਵਿਜ਼ਨ ਪ੍ਰੀਮੀਅਰ ਨਾਲ ਦਰਸ਼ਕਾਂ ਨੂੰ ਮੋਹਿਤ ਕਰਨ ਲਈ ਤਿਆਰ ਹੈ।
ਅੱਜ ਮੁਲਾਜ਼ਮ ਯੂਨਾਈਟਿਡ ਔਰਗੇਨਾਈਜੇਸਨ ਡਵੀਜ਼ਨ ਮਾਲੇਰਕੋਟਲਾ ਦੇ ਜੁਝਾਰੂ ਸਾਥੀਆਂ ਵੱਲੋਂ ਮਹੀਨਾਵਾਰ ਮੀਟਿੰਗ ਸਬ ਡਵੀਜਨ ਲਸੋਈ ਵਿਖੇ ਕੀਤੀ ਗਈ।
ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕੌਮੀ ਲੀਗਲ ਸਰਵਿਸ ਅਥਾਰਿਟੀ (ਨਾਲਸਾ) ਦੇ ਤੱਤਵਾਧਾਨ ਅਤੇ ਹਰਿਆਣਾ ਰਾਜ ਲੀਗਲ ਸਰਵਿਸ ਅਥਾਰਿਟੀ
23 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ- ਗੁਪਤਾ
ਕੈਂਪ ਵਿੱਚ ਪਿੰਡ ਹੈਬਤਪੁਰ, ਸੁੰਡਰਾਂ, ਮੁਬਾਰਿਕਪੁਰ, ਖੇੜੀ, ਨਿੰਬੂਆਂ, ਦਫਰਪੁਰ ਅਤੇ ਕਕਰਾਲੀ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਦੂਜੀ ਕੌਮੀ ਨਿਆਂਇਕ ਵੇਤਨ ਆਯੋਗ (ਐਸਐਨਜੇਪੀਸੀ) ਅਨੁਸਾਰ
ਹਰਿਆਣਾ ਰਾਜ ਲੀਗਲ ਸਰਵਿਸ ਅਥਾਰਿਟੀ ਨੇ ਮਾਣਯੋਗ ਜੱਜ ਸ੍ਰੀ ਅਰੁਣ ਪੱਲੀ, ਜੱਜ, ਪੰਜਾਬ ਐਂਡ ਹਰਿਆਣਾ ਹਾਈ ਕੋਰਟ
ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਦੀ ਅਗਵਾਈ ਹੇਠ 11 ਮਈ, 2024 ਨੂੰ ਉਪ ਮੰਡਲ ਮਾਲੇਰਕੋਟਲਾ ਅਤੇ ਜਿਲ੍ਹਾ ਸੰਗਰੂਰ, ਸੁਨਾਮ, ਧੂਰੀ ਅਤੇ ਮੂਨਕ ਦੀਆਂ ਕਚਹਿਰੀਆ ਵਿਖੇ ਕੌਮੀ ਲੋਕ ਅਦਾਲਤ ਦਾ ਅਯੋਜਨ- ਦਲਜੀਤ ਕੌਰ
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਲੋਕਸਭਾ ਚੋਣ-2024 ਨੁੰ ਮਨਾਉਣ ਲਈ ਚੋਣ ਕਮਿਸ਼ਨ ਨੇ ਦਿਵਆਂਗ ਅਤੇ 85 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਦੇ ਲਈ ਚੋਣ ਕੇਂਦਰਾਂ 'ਤੇ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ
ਇਸ ਕੈਂਪ ਨਾਲ ਸਬੰਧਤ ਸਾਰੇ ਦਫਤਰਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਮੌਜੂਦ ਸਨ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਦੇ ਸਾਰਥਕ ਨਤੀਜੇ ਪ੍ਰਾਪਤ ਹੋ ਰਹੇ ਹਨ।
'ਆਪ' ਦੀ ਸਰਕਾਰ, ਆਪ ਦੇ ਦੁਆਰ - ਤਹਿਤ ਆਯੋਜਿਤ ਕੈਂਪਾਂ ਦੌਰਾਨ ਲੋਕਾਂ ਦਾ ਨਿਰੰਤਰ ਭਰਵਾਂ ਇਕੱਠ ਵਿਧਾਇਕ: ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਬ-ਡਵੀਜ਼ਨ ਮੋਹਾਲੀ ਦੇ ਪਿੰਡ ਸੈਖਨਮਾਜਰਾ, ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਲਿਆ ਜ਼ਾਇਜ਼ਾ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਗਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਦੇ ਸਾਰਥਕ ਨਤੀਜੇ ਨਿਕਲੇ ਰਹੇ ਹਨ, ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਮੌਕੇ 'ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਮਿਲ ਰਿਹਾ ਹੈ।
ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਕੈਂਪ ਦਾ ਕੀਤਾ ਨਿਰੀਖਣ ਲੋਕਾਂ ਅਤੇ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ ਲੋਕਾਂ ਵੱਲੋਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ
ਜੇਤੂਆਂ ਨੂੰ 80 ਹਜ਼ਾਰ ਤੋਂ ਵੱਧ ਦੇ ਦਿੱਤੇ ਜਾਣਗੇ ਇਨਾਮ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 24 ਦਸੰਬਰ 2023 ਜੇਤੂਆਂ ਦਾ ਐਲਾਨ 02 ਜਨਵਰੀ 2024 ਨੂੰ
ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਦੌਰਾਨ ਡਵੀਜ਼ਨਲ ਕਮਿਸ਼ਨਰ ਦੇ ਕੀਤੀ ਸ਼ਿਰਕਤ
ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਸੰਗਰੂਰ 'ਚ ਕੋਵਿਡ ਮਾਮਲਿਆਂ ਦੀ ਸਮੀਖਿਆ ਕਰਦਿਆਂ ਆਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਕੋਵਿਡ ਪੀੜਤਾਂ ਦੇ ਇਲਾਜ ਲਈ ਬੈਡਾਂ ਦੀ ਸਮਰੱਥਾ ਵਧਾਈ ਜਾਵੇ। ਉਨ੍ਹਾਂ ਨੇ ਜ਼ਿਲ੍ਹੇ 'ਚ ਕੋਵਿਡ ਮਰੀਜਾਂ ਦਾ ਪਤਾ ਲਗਾਉਣ ਲਈ ਸੈਂਪਲਿੰਗ ਹੋਰ ਵਧਾਉਣ ਦੇ ਵੀ ਆਦੇਸ਼ ਦਿੱਤੇ। ਪਟਿਆਲਾ ਡਵੀਜ਼ਨ ਦੇ ਸਾਰੇ ਜ਼ਿਲ੍ਹਿਆਂ 'ਚ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁਰੂ ਕੀਤੀਆਂ ਸਮੀਖਿਆ ਬੈਠਕਾਂ ਦੀ ਲੜੀ ਤਹਿਤ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਏ.ਡੀ.ਸੀ. (ਜ) ਅਨਮੋਲ ਸਿੰਘ ਧਾਲੀਵਾਲ ਅਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ੍ਰੀ ਗੈਂਦ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਨੂੰ ਵੀ ਹੋਰ ਤੇਜ ਕੀਤਾ ਜਾਵੇ।