ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ।
ਖੋਖੋ ਅੰਡਰ-14 ‘ਚ ਤਸਿੰਬਲੀ ਨੇ ਬੱਲੋਪੁਰ ਨੂੰ ਹਰਾਇਆ
ਪਿੰਡ ਮਿੱਠੇਵਾਲ ਅਤੇ ਮਦੇਵੀ ਵਿਖੇ ਕਰੀਬ 10 ਲੱਖ ਦੀ ਲਾਗਤ ਨਾਲ ਬਣਨਗੀਆਂ ਆਧੁਨਿਕ ਗਰਾਊਂਡਾਂ ਖੇਡ ਪ੍ਰੇਮੀਆਂ ਦੇ ਚੇਹਰੇ ਖਿੜੇ,ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਵਚਨਬੱਧ- ਡਾ ਜਮੀਲ ਉਰ ਰਹਿਮਾਨ
ਪੰਜਾਬ ਦੀ ਟੀਮ 'ਚ ਸ਼ਾਮਲ ਸਨ ਪਿੰਡ ਬਡਬਰ ਦੀਆਂ 3 ਖਿਡਾਰਨਾਂ
6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ।