ਜ਼ਿਲ੍ਹੇ ਦੇ 92 ਪਿੰਡ ਪ੍ਰੋਜੈਕਟ ਦੇ ਘੇਰੇ ਵਿੱਚ ਸ਼ਾਮਲ
ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਹੋਇਆ ਸ਼ੁਰੂ : ਅਜੀਤਪਾਲ ਸਿੰਘ ਕੋਹਲੀ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ 'ਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।