ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163ਅਧੀਨ ਫ਼ਤਹਿਗੜ੍ਹ ਸਾਹਿਬ
ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੁਲਿਸ ਟੀਮਾਂ ਨੇ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੀਐਮਆਰ ਵੀ ਕੀਤੀ ਬਰਾਮਦ, ਹੈਰੋਇਨ ਦੀ ਮਾਤਰਾ ਨੂੰ ਚਾਰ ਗੁਣਾ ਵਧਾਉਣ ਲਈ ਕੀਤੀ ਜਾ ਰਹੀ ਸੀ ਇਸ ਦੀ ਵਰਤੋਂ: ਡੀਜੀਪੀ ਗੌਰਵ ਯਾਦਵ
ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ
ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ
ਮੂਸੇਵਾਲਾ ਕਤਲਕਾਂਡ ਵਿਚ ਵਾਂਟੇਡ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਹਲੋਂ ਦੇ ਕਈ ਨਾਮੀ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ । ਉਸ ‘ਤੇ ਦੋਸ਼ ਹੈ ਕਿ ਮੂਸੇਵਾਲਾ ਕਤਲਕਾਂਡ ਵਿਚ ਇਸਤੇਮਾਲ ਹੋਏ ਹਥਿਆਰ ਇਸ ਨੇ ਹੀ ਪਹੁੰਚਾਏ ਸਨ।
ਨਵੀਂ ਦਿੱਲੀ : ਕਰਾਈਮ ਦਾ ਗਰਾਫ਼ ਪੂਰੇ ਭਾਰਤ ਵਿਚ ਵੱਧ ਰਿਹਾ ਹੈ ਅਤੇ ਇਸੇ ਲੜੀ ਵਿਚ ਅੱਜ ਦਿੱਲੀ ਪੁਲਿਸ ਨੇ ਮਾਰਕਾ ਮਾਰਦੇ ਹੋਏ ਕੁੱਝ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋ ਨਾਜਾਇਜ਼ ਹਥਿਆਰ ਤੇ ਗੋਲੀਸਿੱਕਾ ਬਰਾਮਦ ਹੋਇਆ