Thursday, November 21, 2024

weather

Weather Update : 15 ਜ਼ਿਲ੍ਹਿਆਂ ‘ਚ Smog ਦਾ ਅਲਰਟ, ਵਿਜ਼ੀਬਿਲਟੀ 100 ਮੀਟਰ ਤੱਕ ਵੀ ਨਹੀਂ

ਦੇਸ਼ ਦੇ ਸ਼ਹਿਰ ਧੂੰਏਂ ਦੀ ਚਾਦਰ ਵਿੱਚ ਲਪੇਟੇ ਹੋਏ ਹਨ। ਆਉਣ ਵਾਲੇ ਦਿਨਾਂ ਵਿੱਚ ਧੂੰਏਂ ਤੋਂ ਕੋਈ ਰਾਹਤ ਨਹੀਂ

ਮੀਂਹ ਦੀਆਂ ਬੂੰਦਾਂ

ਕੜਾਕੇ ਦੀ ਗਰਮੀ ਤੋਂ ਬਾਅਦ ਜੇਕਰ ਕਿਸੇ ਸ਼ਾਮ ਗਰਜ ਨਾਲ ਮੀਂਹ ਪੈਣਾ ਸ਼ੁਰੂ ਹੋ ਜਾਵੇ ਤਾਂ ਬਹੁਤ ਸਾਰੇ ਲੋਕ ਘਰਾਂ ਦੇ ਅੰਦਰ ਹੀ ਰੁਕ ਕੇ ਮੀਂਹ ਦੇ ਲੰਘਣ ਦੀ ਉਡੀਕ ਕਰਦੇ ਹਨ। ਪਰ ਅਜਿਹੇ ਮਾਹੌਲ ਵਿੱਚ ਜੇਕਰ ਕੋਈ ਖਿੜਕੀ ਤੋਂ ਬਾਹਰ ਝਾਤੀ ਮਾਰਦਾ ਹੈ ਤਾਂ ਦੂਰ-ਦੂਰ ਤੱਕ ਫੈਲੇ ਖੇਤ ਅਤੇ ਵਗਦੀ ਕੁਦਰਤ ਕਿਸੇ ਵੀ ਕੁਦਰਤ ਪ੍ਰੇਮੀ ਦੇ ਮਨ ਨੂੰ ਮੋਹ ਲੈਂਦੀ ਹੈ।

ਗੁਜਰਾਤ ਵਿੱਚ ਭਾਰੀ ਮੀਂਹ ਕਾਰਨ 8 ਮੌਤਾਂ; ਮੀਂਹ ਕਾਰਨ ਮੁੰਬਈ ਦੇ ਇਲਾਕਿਆਂ ਵਿੱਚ ਪਾਣੀ ਭਰਿਆ

ਗੁਜਰਾਤ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਡੋਦਰਾ, ਸੂਰਤ, ਭਰੂਚ ਅਤੇ ਆਨੰਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਂ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। 

ਸੁਚੇਤ ਪੋਰਟਲ ਤੇ ਮੋਬਾਇਲ ਐਪ ਤੋਂ ਲਵੋ ਮੌਸਮ ਸਬੰਧੀ ਹਰ ਜਾਣਕਾਰੀ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਚੱਲ ਰਹੀ ਗਰਮੀ ਦੀ ਲਹਿਰ ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕੀਤਾ ਹੈ

ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ‘ਚ ਹੋਵੇਗਾ ਬਦਲਾਅ

ਦੇਸ਼ ਭਰ ਵਿਚ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਇਸ ਵਿਚਾਲੇ ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਹੈ।

ਠੰਢ ਕਰਕੇ ਬਦਲਿਆ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਤੱਕ ਅਤੇ ਬੱਚਿਆਂ ਨੂੰ ਸਵੇਰੇ 8.20 ਤੋਂ 7.50 ਤੋਂ 2.10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1.15 ਵਜੇ ਤੱਕ ਹੋਵੇਗਾ।

ਮੀਂਹ ਤੋਂ ਬਾਅਦ ਪੰਜਾਬ ਦੇ ਇਨ੍ਹਾਂ ਜ਼ਿਲਿ੍ਹਆਂ ‘ਚ ਮੌਸਮ ਰਹੇਗਾ ਸਾਫ

ਕੱਲ੍ਹ ਪਏ ਮੀਂਹ ਦੇ ਬਾਅਦ ਪੰਜਾਬ ਦੇ ਅੰਮ੍ਰਿਤਸਰ ਤੇ ਜਲੰਧਰ ਸਣੇ ਹੋਰ ਥਾਵਾਂ ‘ਤੇ ਮੌਸਮ ਸਾਫ ਰਹੇਗਾ, ਧੁੱਪ ਨਿਕਲ ਸਕਦੀ ਹੈ। ਪੰਜਾਬ ਦੇ 17 ਜ਼ਿਲਿ੍ਹਆਂ ਵਿਚ ਮੌਸਮ ਵਿਭਾਗ ਨੇ ਧੁੰਦ ਦਾ ਅਲਰਟ ਜਾਰੀ ਕੀਤਾ ਸੀ

ਪੰਜਾਬ ਦੇ ਕਈ ਇਲਾਕਿਆਂ ਪੈ ਰਹੀ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ

ਪੰਜਾਬ ਅਤੇ ਨੇੜੇ ਖੇਤਰਾਂ ਵਿੱਚ ਪੈ ਰਹੀ ਮੀਂਹ ਕਾਰਨ ਮੌਸਮ ਵਿੱਚ ਤਬਦੀਲੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ। 

ਸੰਘਣੀ ਧੁੰਦ ਕਾਰਨ ਵਾਪਰੇ ਵੱਖ ਵੱਖ ਹਾਦਸਿਆਂ ਵਿੱਚ ਤਿੰਨ ਦੀ ਮੌਤਾਂ ਅਤੇ 9 ਜ਼ਖ਼ਮੀ

ਭਾਰਤ ਵਿੱਚ ਪੈ ਰਹੀ ਠੰਢ ਕਾਰਨ ਜੰਮੂ ਕਸ਼ਮੀਰ ਤੋਂ ਲੈ ਕੇ ਤਾਮਿਲਨਾਡੂ ਅਤੇ ਅਸਮ ਤੋਂ ਲੈ ਕੇ ਰਾਜਸਥਾਨ ਤੱਕ ਇਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਅੱਜ ਉਤਰਾਖੰਡ ਦੇ ਕੇਦਾਰਨਾਥ ਧਾਮ ਵਿੱਚ ਬਰਫ਼ਬਾਰੀ ਹੋਈ ਹੈ। 

ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ : ਹਰਜੋਤ ਸਿੰਘ ਬੈਂਸ

6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੈਅ 

ਧੁੰਦ ਦੇ ਮੌਸਮ ਨੂੰ ਦੇਖਦਿਆਂ ਵਾਹਨਾਂ ’ਤੇ ਲਗਾਏ ਰਿਫ਼ਲੈਕਟਰ

ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਟਰੈਫ਼ਿਕ ਪੁਲਿਸ ਪਟਿਆਲਾ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਧੁੰਦ ਦੇ ਮੌਸਮ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਗੱਡੀਆਂ ਉਪਰ ਰਿਫ਼ਲੈਕਟਰ ਲਗਾਏ ਗਏ।

ਉੱਤਰ ਅਤੇ ਮੱਧ ਭਾਰਤ ਵਿਚ ਅਗਲੇ ਚਾਰ ਦਿਨ ਭਾਰੀ ਮੀਂਹ ਦੀ ਚੇਤਾਵਨੀ

ਅਮਰੀਕਾ ਵਿਚ ਵੀ ਗਰਮੀ ਦਾ ਕਹਿਰ, 12 ਜਣਿਆਂ ਦੀ ਮੌਤ

ਪੰਜਾਬ ਵਿਚ ਗਰਮੀ ਸਿਖਰਾਂ ’ਤੇ, ਮੀਂਹ ਦੀ ਤੀਬਰ ਉਡੀਕ

ਪੰਜਾਬ ਸਮੇਤ ਹੋਰ ਉੱਤਰੀ ਰਾਜਾਂ ਵਿਚ ਚੰਗੀ ਰਹੇਗੀ ਮਾਨਸੂਨ

ਚੰਡੀਗੜ੍ਹ ਤੇ ਪੰਜਾਬ ਵਿਚ ਵਧੇਗਾ ਤਾਪਮਾਨ

ਚੰਡੀਗੜ੍ਹ : ਚੰਡੀਗੜ੍ਹ ਤੇ ਪੰਜਾਬ ਵਿੱਚ ਅੱਜ ਮੌਸਮ ਬਦਲ ਰਿਹਾ ਹੈ ਅਤੇ ਅੱਜ ਤਾਪਮਾਨ ਵੀ ਵੱਧ ਰਿਹਾ ਹੈ। ਅੱਜ ਸਵੇਰੇ ਤੋਂ ਤੇਜ ਧੁੱਪ ਨਿਕਲੀ ਹੋਈ ਹੈ ਅਤੇ ਹੱਲਕੀ ਹਵਾ ਚੱਲ ਰਹੀ ਹੈ । ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਹੇਠਲਾ ਤਾਪਮਾਨ 24 ਡਿਗਰੀ ਤੱਕ ਜਾ ਸਕਦਾ ਹੈ।

ਅਗਲੇ 24 ਘੰਟਿਆਂ ਵਿਚ ਇਨ੍ਹਾਂ ਰਾਜਾਂ ਵਿਚ ਭਾਰੀ ਮੀਂਹ ਦੀ ਚੇਤਾਵਨੀ

ਇਸ ਵਾਰ ਮੌਸਮ ਸਬੰਧੀ ਸਰਗਰਮੀਆਂ ਕਾਰਨ ਹਾਲਾਤ ਬਦਲੇ, ਮਾਨਸੂਨ ਵਿਚ ਇਹ ਹੋਵੇਗਾ ਬਦਲਾਅ

ਨਵੀਂ ਦਿੱਲੀ : ਹਰ ਸਾਲ ਮਈ 'ਚ ਗਰਮੀ ਆਪਣੇ ਸਿਖਰ 'ਤੇ ਹੁੰਦੀ ਹੈ ਪਰ ਇਸ ਵਾਰ ਮਾਨਸੂਨ ਤੋਂ ਪਹਿਲਾਂ ਦੀਆਂ ਮੌਸਮ ਸਬੰਧੀ ਸਰਗਰਮੀਆਂ ਕਾਰਨ ਹਾਲਾਤ ਬਦਲੇ ਹੋਏ ਹਨ। ਪੱਛਮੀ ਰਾਜਸਥਾਨ ਨੂੰ ਛੱਡ ਕੇ ਪੂਰੇ ਉੱਤਰੀ ਭਾਰਤ 'ਚ ਕਿਤੇ ਵੀ ਲੂ ਵਰਗਾ ਮਾਹੌਲ ਨਹੀਂ ਬਣਿਆ।