Friday, September 20, 2024

well

ਅਮਨ ਅਰੋੜਾ ਨੇ ਹੈਲਥ ਵੈਲਨੈਸ ਸੈਂਟਰ ਦਾ ਰੱਖਿਆ ਨੀਂਹ ਪੱਥਰ 

28 ਲੱਖ ਰੁਪਏ ਦੀ ਆਵੇਗੀ ਲਾਗਤ 

ਪੰਜਾਬ 'ਚ ਸੂਰਜੀ ਊਰਜਾ ਤੇ ਚੱਲਣਗੇ 20 ਹਜ਼ਾਰ ਖੇਤੀ ਟਿਊਬਵੈੱਲ : ਅਮਨ ਅਰੋੜਾ 

ਕਿਹਾ ਟੈਂਡਰ ਪ੍ਰਕਿਰਿਆ ਮੁਕੰਮਲ, ਸਰਕਾਰ ਜਲਦੀ ਖੋਲ੍ਹੇਗੀ ਪੋਰਟਲ 

ADC ਦਮਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹੇ ’ਚ ਲੱਗਣ ਵਾਲੇ STPs ਤੇ ਟਿਊਬਵੈਲਾਂ ਦੀ ਪ੍ਰਗਤੀ ਦੀ ਸਮੀਖਿਆ

ਅਧਿਕਾਰੀਆਂ ਨੂੰ ਟੈਂਡਰ ਜਲਦ ਕਰਵਾਉਣ ਲਈ ਜਲ ਸਪਲਾਈ ਤੇ ਸੀਵਰੇਜ ਬੋਰਡ ਨਾਲ ਤਾਲਮੇਲ ਕਰਨ ਲਈ ਆਖਿਆ

ਹਜਾਰਾਂ ਲੋਕਾਂ ਵੱਲੋਂ ਜੈਲਦਾਰ ਚੈੜੀਆਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਚਰਨਜੀਤ ਚੰਨੀ, ਰਾਜਾ ਵੜਿੰਗ ਸਮੇਤ ਸੀਨੀਅਰ ਕਾਂਗਰਸ ਲੀਡਰਸ਼ਿਪ ਹਾਜਰ

ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ

ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ

ਸੇਵਾ ਮੁਕਤੀ ਮੌਕੇ ਨਿਰਮਲਾ ਦੇਵੀ ਨੂੰ ਦਿੱਤੀ  ਵਿਦਾਇਗੀ ਪਾਰਟੀ

ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਮੁਲਾਜ਼ਮ ਖ਼ਾਲੀ ਹੱਥ ਪਰਤ ਰਹੇ ਘਰ 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ ਤੇ ਪਾਬੰਦੀ

 ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ਰੰਗੀ ਚੋਣਾ ਦੇ ਰੰਗ ਵਿੱਚ,

ਸੇਵਾ ਮੁਕਤੀ ਤੇ ਸਫ਼ਾਈ ਸੇਵਕਾ ਰਾਣੀ ਨੂੰ ਦਿੱਤੀ ਵਿਦਾਇਗੀ

ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਸਫ਼ਾਈ ਸੇਵਕਾ ਰਾਣੀ ਨੂੰ ਸਨਮਾਨ ਚਿੰਨ੍ਹ ਦਿੰਦੇ ਹੋਏ।

ਗੰਗਾ ਡਿਗਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਾ ਆਯੋਜਨ

ਢਾਬੀ ਗੁੱਜਰਾਂ ਸਥਿਤ ਗੰਗਾ ਡਿਗਰੀ ਕਾਲਜ ਵਿੱਚ ਫੇਅਰਵੈਲ ਪਾਰਟੀ ਆਯੋਜਿਤ ਗਈ।ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਸਥਾ ਦੀ ਵਾਈਸ ਚੇਅਰਪਰਸਨ  ਮੈਡਮ ਰੀਨਾ ਕੌਰ ਚੀਮਾ ਜੀ ਨੇ ਸ਼ਿਰਕਤ ਕੀਤੀ।

ਲੈਕਚਰਾਰ ਨਰੇਸ਼ ਸ਼ਰਮਾ ਨੂੰ ਸੇਵਾ ਮੁਕਤੀ ਤੇ ਦਿੱਤੀ ਵਿਦਾਇਗੀ ਪਾਰਟੀ

ਸੁਨਾਮ ਵਿਖੇ ਪ੍ਰਿੰਸੀਪਲ ਨੀਲਮ ਰਾਣੀ ਤੇ ਸਟਾਫ ਮੈਂਬਰ ਨਰੇਸ਼ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ।

ਉਰਦੂ ਕਲਾਸ ਦਾ ਸੈਸ਼ਨ ਖ਼ਤਮ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ 

ਉਰਦੂ ਕਲਾਸਾਂ ਦੀ ਸਮਾਪਤੀ ਮੌਕੇ ਪਤਵੰਤੇ ਡਾਕਟਰ ਮੁਹੰਮਦ ਅਨਵਰ ਨੂੰ ਸਨਮਾਨਿਤ ਕਰਦੇ ਹੋਏ।
 

ਸਰਕਾਰ ਕਿਸਾਨਾਂ ਨੂੰ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ

ਮਾਨ ਸਰਕਾਰ ਨੇ 13471 ਨਹਿਰੀ ਖਾਲੇ ਬਹਾਲ ਕਰਕੇ ਟੇਲ-ਐਂਡ ਤੱਕ ਪਾਣੀ ਪੁੱਜਦਾ ਕੀਤਾ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਨੇ ਪਿਛਲੇ 22 ਮਹੀਨਿਆਂ ਦੌਰਾਨ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ
 

ਸਕੂਲ ਆਫ ਐਮੀਨੈਂਸ ਭਿੱਖੀਵਿੰਡ ਦੇ ਪਹਿਲੇ ਪ੍ਰਿੰਸੀਪਲ ਦਿੱਤੀ ਗਈ ਨਿੱਘੀ ਵਿਦਾਇਗੀ

ਜਿਲ੍ਹਾ ਤਰਨਤਾਰਨ ਦੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ (ਮੌਜੂਦਾ ਸਕੂਲ ਆਫ ਐਮੀਨੈਂਸ) ਦੇ ਵਾਈਸ ਪ੍ਰਿੰਸੀਪਲ ਸਰਦਾਰ ਸਤਵਿੰਦਰ ਸਿੰਘ ਪੰਨੂ 34 ਸਾਲ ਦੀ ਲੰਬੀ ਅਤੇ ਬੇਦਾਗ ਸਰਵਿਸ ਤੋਂ ਬਾਅਦ 31-1- 2024 ਨੂੰ ਬੜੇ ਹੀ ਸ਼ਾਨਦਾਰ ਤਰੀਕੇ ਨਾਲ ਰਿਟਾਇਰਮੈਂਟ ਹੋ ਗਏ ਹਨ। 

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੁਰਾਤਨ ਭਾਰਤੀ ਮੈਡੀਕਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਦਰੁਸਤ ਬਣਾਉਣ ਲਈ ਇਤਿਹਾਸਕ ਕਦਮ ਕਰਾਰ

ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ : ਜ਼ਿਲ੍ਹਾ ਮੈਜਿਸਟਰੇਟ

ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਆਪਣੇ ਦੋਵਾਂ ਮੁਲਾਜ਼ਮਾਂ ਨੂੰ ਸੇਵਾ-ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ।

ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ ’ਤੇ ਲਗਾਈ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜ਼ਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਫ਼ਤਹਿਗੜ੍ਹ ਸਾਹਿਬ ਮੰਡਲ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਖੂਹੀਆਂ ਨਹੀਂ ਪੁੱਟੇਗਾ/ ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖਤਮ ਕਰਨ ਦੇ ਮੰਤਵ ਲਈ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਟੇਗਾ।

ਕੌਮਾਂਤਰੀ ਖੋਜਕਾਰ ਡਾ. ਸ਼ੁਭਚਿੰਤਕ ਪੰਜ ਸਾਲ ਲਈ ਪੰਜਾਬੀ ਯੂਨੀਵਰਸਿਟੀ ਆਏ

ਭੌਤਿਕ ਵਿਗਿਆਨ ਵਿਭਾਗ ਵਿਖੇ ਰਾਮਾਨੁਜਨ ਫ਼ੈਲੋਸਿ਼ਪ ਤਹਿਤ ਕੀਤਾ ਜੁਆਇਨ  ਵਿਦੇਸ਼ਾਂ ਵਿੱਚ ਖੋਜ ਕਰ ਰਹੇ ਭਾਰਤੀ ਮੂਲ ਦੇ ਵਿਗਿਆਨੀਆਂ ਨੂੰ ਦੇਸ ਵਾਪਸੀ ਲਈ ਮਿਲਦੀ ਹੈ ਰਾਮਾਨੁਜਨ ਫ਼ੈਲੋਸਿ਼ਪ

ਜ਼ਿੰਦਗੀ ਦੀ ਜੰਗ ਹਾਰੇ ਸੁਰੇਸ਼ ਯਾਦਵ, ਬੋਰਵੈੱਲ ‘ਚੋਂ ਮ੍ਰਿਤਕ ਦੇਹ ਨੂੰ ਕੱਢਿਆ ਬਾਹਰ

ਅਜੀਬ ਪਰ ਸੱਚ, ਇਕੱਠੇ 30 ਲੋਕ ਡਿੱਗੇ ਖੂਹ 'ਚ

ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਇਕ ਇਲਾਕੇ ਵਿਚ ਅਜੀਬ ਪਰ ਘਟਨਾ ਵਾਪਰ ਗਈ ਜਦੋਂ ਇਕੱਠੇ ਕਈ ਲੋਕ ਇਕੋ ਖੂਹ ਵਿਚ ਜਾ ਡਿੱਗੇ। ਖ਼ਬਰ ਮਿਲਣ ਉਤੇ ਪ੍ਰਸ਼ਾਸਨ ਵੀ ਮੌਕੇ ਉਤੇ ਪੁੱਜ ਗਿਆ ਅਤੇ ਬਚਾਓ ਕਾਰਜ ਸ਼ੁਰੂ ਕਰ ਦਿਤੇ ਗਏ ਸਨ। ਤਾਜਾ ਮਿਲੀ

ਖੂਹ ਵਿਚ ਡਿੱਗੇ ਜਾਨਵਰ ਨੂੰ ਬਚਾਉਂਦਿਆਂ ਦੋ ਨੌਜਵਾਨਾਂ ਦੀ ਗਈ ਜਾਨ

ਔਰੰਗਾਬਾਦ : ਖੂਹ ਵਿਚ ਡਿੱਗੀ ਬੱਕਰੀ ਨੂੰ ਬਚਾਉਂਦਿਆਂ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਕੀ ਖ਼ਬਰ ਸਾਹਮਣੇ ਆਈ ਹੈ। ਘਟਨਾ ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਦੀ ਹੈ ਜਿਥੇ ਵਿੱਚ ਖੂਹ ਵਿੱਚ ਡਿੱਗੀ ਇੱਕ ਬੱਕਰੀ ਨੂੰ ਬਾਹਰ ਕੱਢਣ ਦਾ ਯਤਨ ਕਰ ਰਹੇ ਦੋ ਨੌਜਵਾ

ਘਰ ਵਿਚ ਪਏ ਨੇ ਸੋਨੇ ਦੇ ਗਹਿਣੇ ਤਾਂ ਪੜ੍ਹ ਲਉ ਇਹ ਜ਼ਰੂਰੀ ਖ਼ਬਰ

ਖੇਡਦੇ ਸਮੇਂ 100 ਫ਼ੁੱਟ ਡੂੰਘੇ ਬੋਰਵੈੱਲ ਵਿਚ ਡਿੱਗਾ ਤਿੰਨ ਸਾਲਾ ਬੱਚਾ, ਬਚਾਉਣ ’ਚ ਜੁਟੀ ਫ਼ੌਜ