ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਏ ਹਨ। ਪਿਛਲੇ ਦਿਨੀਂ ਅਕਾਲ ਤਖ਼ਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲਚੇਅਰ ’ਤੇ ਬੈਠ ਕੇ ਪੇਸ਼ ਹੋਣ ਲਈ ਆਏ ਹਨ।
ਦਿਵਆਂਗ ਤੇ 85 ਸਾਲ ਦੀ ਉਮਰ ਤੋਂ ਵੱਧ ਦੇ ਵੋਟਰਾਂ ਲਈ ਘਰ ਤੋਂ ਵੋਟ ਕਰਨ ਦਾ ਵੀ ਵਿਕਲਪ
ਲਖਮੀਰਵਾਲਾ ਵਿਖੇ ਡਿਸਪੈਂਸਰੀ ਨੂੰ ਵੀਲ੍ਹ ਚੇਅਰ ਦਿੰਦੇ ਹੋਏ।
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਵਿਖੇ ਲਾਇਆ ਕੈਂਪ
ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋੜਵੰਦ ਦੀ ਮਦਦ ਲਈ ਅੱਗੇ ਆਉਂਣ ਉਦਯੋਗਿਕ ਇਕਾਈਆ- ਡਾ ਪੱਲਵੀ