Sunday, April 13, 2025

wing

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਪਹਿਲੇ ਦਿਨ 110 ਖਿਡਾਰੀਆਂ ਨੇ ਸ਼ਿਰਕਤ ਕੀਤੀ

ਬਾਬੂ ਸਿੰਘ ਰੈਹਲ ਦੀ ਸਵੈ-ਜੀਵਨੀ ‘ਵਹਿਣ ਦਰਿਆਵਾਂ ਦੇ’ ਪ੍ਰੇਰਨਾ ਸ੍ਰੋਤ

ਬਾਬੂ ਸਿੰਘ ਰੈਹਲ ਦੀ ਸਵੈ-ਜੀਵਨੀ ‘ਵਹਿਣ ਦਰਿਆਵਾਂ ਦੇ’ ਦਿਹਾਤੀ ਸਭਿਆਚਾਰ, ਸਰਕਾਰੀ ਤੰਤਰ ਤੇ ਨੌਕਰੀਤੰਤਰ ਦੀ ਪ੍ਰਣਾਲੀ ਦਾ ਨਮੂਨਾ ਹੈ

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

PPSC ਵੱਲੋਂ PCS ਤੇ ਹੋਰ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਜੋਰਾਂ 'ਤੇ, ਜਲਦ ਹੋਵੇਗਾ ਤਰੀਕਾਂ ਦਾ ਐਲਾਨ : ਚੇਅਰਪਰਸਨ ਹਰਮੋਹਨ ਕੌਰ ਸੰਧੂ

ਕਿਹਾ, ਉਮੀਦਵਾਰ ਕੇਵਲ ਆਪਣੀ ਕਾਬਲੀਅਤ 'ਤੇ ਵਿਸ਼ਵਾਸ਼ ਰੱਖਦੇ ਹੋਏ ਤਿਆਰੀ 'ਤੇ ਜ਼ੋਰ ਦੇਣ

ਡਰਾਇੰਗ ਵਿਸ਼ੇ ਦਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਹੱਤਵ

ਡਰਾਇੰਗ ਇੱਕ ਅਜਿਹਾ ਵਿਸ਼ਾ ਹੈ ਜੋ ਵਿਦਿਆਰਥੀਆਂ ਦੇ ਸਰਗਰਮ ਬਚਪਨ ਤੋਂ ਲੈ ਕੇ ਉਨ੍ਹਾਂ ਦੇ ਪੇਸ਼ਾਵਰ ਜੀਵਨ ਤੱਕ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਕੰਪਿਊਟਰ ਟੀਚਰ ਅੱਜ ਸੁਨਾਮ 'ਚ ਝਾੜੂ ਫੂਕਕੇ ਮਨਾਉਣਗੇ ਲੋਹੜੀ 

ਅਮਨ ਅਰੋੜਾ ਦੇ ਘਰ ਮੂਹਰੇ ਕਰਨਗੇ ਪ੍ਰਦਰਸ਼ਨ 

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

 ਸ਼ਹੀਦ ਭਗਤ ਸਿੰਘ ਚੈਰੀਟੇਬਲ ਐਂਡ ਐਜੂਕੇਸ਼ਨ ਸੁਸਾਇਟੀ ਬੇਲਾ ਰੋਪੜ ਦੇ ਮੈਨੇਜਿੰਗ ਡਾਇਰੈਕਟਰ ਸੰਦੀਪ ਸੈਣੀ ਅਤੇ ਐਸ ਬੀ ਐਸ ਸਕਿੱਲ ਸੈਂਟਰ ਖੰਨਾ ਦੇ ਇੰਚਾਰਜ ਨਜ਼ਰਦੀਨ ਨੇਂ ਜਾਣਕਾਰੀ

22 ਨਵੰਬਰ ਦੀ ਹੜਤਾਲ ਦੀਆਂ ਤਿਆਰੀਆਂ ਜ਼ੋਰਾਂ ’ਤੇ

ਧਰਨੇ ਵਿੱਚ ਸਿੱਧੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ 

ਜ਼ੀ ਪੰਜਾਬੀ ਦੀ ਹਸਨਪ੍ਰੀਤ ਕੌਰ ਨੇ ਕੁਦਰਤੀ ਤੌਰ 'ਤੇ ਚਮਕਦਾਰ ਸਕਿਨ ਲਈ ਸਧਾਰਨ ਸੁੰਦਰਤਾ ਸੁਝਾਅ ਸਾਂਝੇ ਕੀਤੇ ਹਨ

ਜ਼ੀ ਪੰਜਾਬੀ ਦੇ ਹਰਮਨ ਪਿਆਰੇ ਸ਼ੋਅ 'ਦਿਲਾਂ ਦੇ ਰਿਸ਼ਤੇ' ਵਿੱਚ ਕੀਰਤ ਦੀ ਮੁੱਖ ਭੂਮਿਕਾ ਨਿਭਾ ਰਹੀ ਪ੍ਰਤਿਭਾਸ਼ਾਲੀ ਅਦਾਕਾਰਾ ਹਸਨਪ੍ਰੀਤ ਕੌਰ ਨੇ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਕੁਦਰਤੀ ਸੁੰਦਰਤਾ

ਡਰਾਇੰਗ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਲਈ ਸੰਘਰਸ਼ ਯੁਨੀਅਨ ਸੂਬਾ ਪ੍ਰਧਾਨ ਵਲੋਂ ਵੱਖ ਵੱਖ ਜ਼ਿਲ੍ਹਿਆਂ 'ਚ ਕੀਤੀ ਗਈ ਮੀਟਿੰਗ

ਅਧਿਆਪਕਾਂ ਸੰਘਰਸ਼ ਯੂਨੀਅਨ  ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਜੀ ਦੀ ਅਗਵਾਈ ਹੇਠ ਵੱਖ ਵੱਖ ਜਿਲ੍ਹਿਆਂ ਵਿੱਚ ਮੀਟਿੰਗ ਹੋਈ।

PSPCL ਦੇ ARR ਅਤੇ TR ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਦੇ ਐਗਰੀਗੇਟ ਰੇਵੇਨਿਊ ਰਿਕੁਆਇਰਮੈਂਟ ਐਂਡ ਟੈਰਿਫ ਰੈਗੂਲੇਸ਼ਨ (ਏਆਰਆਰ & ਟੀਆਰ) ਵਿੰਗ

ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਕਾਲਜਾਂ ’ਚ ਸਪੋਰਟਸ ਵਿੰਗ

ਖੇਡ ਵਿਭਾਗ ਨੇ ਕਾਲਜਾਂ ਦੇ ਸਪੋਰਟਸ ਵਿੰਗ ’ਚ ਖਿਡਾਰੀਆਂ ਦੇ ਦਾਖਲੇ ਲਈ ਜ਼ਿਲ੍ਹਾ ਪੱਧਰੀ ਟਰਾਇਲ ਕਰਵਾਏ  

ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਲਜ ਦੇ ਲੜਕਿਆਂ ਦੇ ਟਰਾਇਲ ਅੱਜ ਕਰਵਾਏ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਚੋਣ ਅਬਜ਼ਰਬਰਾਂ ਅਤੇ ਵੋਟਰਾਂ ਲਈ ਬਣੇ ਖਿੱਚ ਦਾ ਕੇਂਦਰ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਠੀਕ ਰੱਖਣ ਲਈ ਖੇਤੀ ਮਾਹਿਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ -

ਲੱਖਾ ਸਿੰਘ ਬਣੇ ਭਾਰਤੀਯ ਮਜ਼ਦੂਰ ਸੰਘ ਯੂਥ ਵਿੰਗ ਮੋਗਾ ਦੇ ਸਿਟੀ ਪ੍ਰਧਾਨ

 ਭਾਰਤੀਯ ਮਜ਼ਦੂਰ ਸੰਘ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ ਜ਼ਿਲੇ ਵਿੱਚ ਵੱਖ ਵੱਖ ਇਕਾਈਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ।

ਜੁਝਾਰ ਨਗਰ ਦੇ ਪਾਰਕ ’ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੁੱਲੇ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸੋਚ ਅਤੇ ਸੁਫ਼ਨਿਆਂ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਪਰਾਲੇ ਸਦਕਾ ਤੰਦਰੁਸਤ ਪੰਜਾਬ, ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਅੱਜ ਜੁਝਾਰ ਨਗਰ, ਪਟਿਆਲਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ। 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ

ਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ, ਡਾਂਸ ਤੇ ਮਨੋਰੰਜਨ ਦੀਆਂ ਖੇਡਾਂ ਤੇ ਪਾਬੰਦੀ ਦੇ ਹੁਕਮ ਜਾਰੀ

ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

ਇੱਛੁਕ ਉਮੀਦਵਾਰ 25 ਦਸੰਬਰ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

ਚਿਊਇੰਗਮ ਖਾਣ ਵਾਲੇ ਜ਼ਰੂਰ ਦੇਖਣ ਇਹ ਖ਼ਬਰ, ਜੇ ਅੰਦਰ ਲੰਘ ਜਾਵੇ ਤਾਂ ਵੇਖੋ ਕੀ ਹੋਵੇਗਾ

ਪੰਜਾਬ ਵਿਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਚੰਡੀਗੜ੍ਹ : ਅੱਜ ਪੰਜਾਬ ਵਿਚ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਸੂਬਾ ਸਰਕਾਰ ਵੱਲੋਂ ਖੇਤੀ ਟਿਊਬਵੈਲਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਲਈ ਲੋੜੀਂਦੇ ਇੰਤਜਾਮ ਕੀਤੇ 

ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਹੈਰੋਇਨ ਸਮੇਤ ਗਿ੍ਰਫ਼ਤਾਰ

ਪਿੰਡ ਚੰਬਲ ਵਿੱਚ ਐਸ.ਟੀ.ਐਫ਼. ਦੀ ਟੀਮ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਜਨਰਲ ਸਕੱਤਰ ਦੇ ਘਰ ਵਿੱਚ ਛਾਪਾ ਮਾਰ ਕੇ 1 ਕਿਲੋ 10 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਇਹ ਪਤਾ ਲਗਿਆ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਨੂੰ ਗਿ੍ਰਫ਼ਤਾਰ ਵੀ ਕਰ ਲਿਆ ਹੈ।