Wednesday, October 30, 2024
BREAKING NEWS
ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗਕਿਸਾਨਾਂ ਨੇ ਕਾਰਪੋਰੇਟ ਘਰਾਣੇ ਦਾ ਕਾਰੋਬਾਰੀ ਪੁਆਇੰਟ ਘੇਰਿਆ ਬਿਸ਼ਨੋਈ ਇੰਟਰਵਿਊ: ਡੀਐਸਪੀ ਗੁਰਸ਼ੇਰ ਸੰਧੂ ਅਤੇ ਛੇ ਹੋਰ ਪੁਲੀਸ ਮੁਲਾਜ਼ਮ ਮੁਅੱਤਲ ਹੋਏਪੱਤਰਕਾਰ ਤੱਗੜ ਨੂੰ ਸਦਮਾ, ਮਾਮਾ ਜੀ ਸਵਰਨ ਸਿੰਘ ਮੋਂਗੀਆ ਗੁਜ਼ਰੇਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨਪੰਜਾਬ ਪੁਲਿਸ ਨੇ ਸਾਬਕਾ ਵਿਧਾਇਕ ਸਤਕਾਰ ਕੌਰ, ਉਸ ਦੇ ਭਤੀਜੇ ਨੂੰ ਖਰੜ ਤੋਂ ਹੈਰੋਇਨ ਤਸਕਰੀ ਕਰਦਿਆਂ ਕੀਤਾ ਗ੍ਰਿਫਤਾਰ; 128 ਗ੍ਰਾਮ ਹੈਰੋਇਨ, 1.56 ਲੱਖ ਰੁਪਏ ਦੀ ਨਕਦੀ ਬਰਾਮਦਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

winning

ਲਾਇਨਜ਼ ਕਲੱਬ ਵੱਲੋਂ ਗੁਰੂ ਗੁਰੂਕੁਲ ਸਕੂਲ ਦੇ ਜੇਤੂ ਵਿਦਿਆਰਥੀ ਸਨਮਾਨਿਤ

ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਹੈਬਤਪੁਰ ਰੋਡ ਤੇ ਸਥਿਤ ਵੀ.ਆਈ.ਪੀ. ਇਨਕਲੇਵ ਵਿਚ ਗੁਰੂ ਗੁਰੂਕੁਲ ਸਕੂਲ ਵਿਚ ਬੱਚਿਆਂ ਨੂੰ ਵੱਖ-ਵੱਖ ਪ੍ਰਤੀਯੋਗਤਾਵਾਂ

Haryana ‘ਚ ਬੀਜੇਪੀ ਦੀ ਹੈਟ੍ਰਿਕ ; 48 ਸੀਟਾਂ ਜਿੱਤਕੇ 57 ਸਾਲਾਂ ਦਾ ਤੋੜਿਆ ਰਿਕਾਰਡ

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ।

ਅੰਤਰ ਰਾਸ਼ਟਰੀ ਗੋਲਡ ਮੈਡਲ ਜਿੱਤਣ ਤੇ ਗੁਰਜੀਤ ਕੌਰ ਦਾ ਭਰਵਾਂ ਸੁਆਗਤ

ਸਰਕਾਰੀ ਮਿਡਲ ਸਕੂਲ ਬੱਲੋਮਾਜਰਾ ਦੀ ਪੰਜਾਬੀ ਅਧਿਆਪਕਾਂ ਦਾ ਨੇਪਾਲ ਵਿੱਚ ਹੋਈਆਂ 

ਸਰਕਾਰੀ ਹਾਈ ਸਕੂਲ ਕਾਹਨੇਕੇ ਵੱਲੋਂ ਪੈਦਲ ਚਾਲਕ ਅਕਸ਼ਦੀਪ ਨੂੰ ਮੈਡਲ ਜਿੱਤਣ ਲਈ ਸ਼ੁਭਕਾਮਨਾਵਾਂ ਭੇਜੀਆਂ ਗਈਆਂ

ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ ਹੋ ਰਹੀਆਂ 33ਵੀਆਂ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਲਈ ਗਏ ਪਿੰਡ ਕਾਹਨੇਕੇ ਦੇ ਅਥਲੀਟ ਅਕਸ਼ਦੀਪ ਸਿੰਘ ਇਹਨਾਂ ਓਲੰਪਿਕ ਖੇਡਾਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਦੇਸ਼ ਲਈ ਸੋਨ ਤਗਮਾ ਜਿੱਤਕੇ ਵਾਪਸ ਆਉਣਗੇ

ਨੋਬਲ ਐਵਾਰਡ ਜੇਤੂ ਵਿਗਿਆਨੀ ਪੀਟਰ ਹਿਗਸ ਨਹੀਂ ਰਹੇ

ਨੋਬਲ ਪੁਰਸਕਾਰ ਜੇਤੂ ਵਿਗਿਆਨੀ ਪੀਟਰ ਹਿਗਸ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।

ਕਾਂਸੀ ਤਮਗਾ ਜੇਤੂ ਅਧਿਆਪਕਾ ਦਾ ਸਟਾਫ਼ ਵੱਲੋਂ ਸਨਮਾਨ

 ਬੀਤੇ ਦਿਨੀਂ ਪੂਨੇ ਵਿਖੇ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਸਰਕਾਰੀ ਮਿਡਲ ਸਕੂਲ ਬੱਲੋਮਾਜਰਾ ਦੇ ਸਕੂਲ ਇੰਚਾਰਜ ਸ਼੍ਰੀਮਤੀ ਗੁਰਜੀਤ ਕੌਰ ਨੇ 2 ਕਿਲੋਮੀਟਰ ਸਟੀਪਲ ਚੇਜ ਰੇਸ ਵਿਚ ਨੈਸ਼ਨਲ ਪੱਧਰ ਉੱਤੇ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਦੇ ਸਿੱਖਿਆ ਵਿਭਾਗ ਦਾ ਨਾਮ ਰੌਸ਼ਨ ਕੀਤਾ।

ਤਲਵਾਰਬਾਜ਼ੀ ਚ, ਤਗਮਾ ਜੇਤੂ ਵਿਦਿਆਰਥਣ ਦਾ ਸੁਨਾਮ ਪੁੱਜਣ ਤੇ ਕੀਤਾ ਸਨਮਾਨ 

ਡੀਏਵੀ ਸਕੂਲ ਵਿੱਚ ਸੱਤਵੀਂ ਜਮਾਤ ਦੀ ਵਿਦਿਆਰਥਣ ਹੈ ਹਰਲੀਨ ਸੁਨਾਮ ਵਿਖੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਤੇ ਹੋਰ ਤਗਮਾ ਜੇਤੂ ਵਿਦਿਆਰਥਣ ਦਾ ਸਨਮਾਨ ਕਰਦੇ ਹੋਏ।
 

ਦੋ ਬੂੰਦ ਹਰ ਵਾਰ ਪੋਲੀਓ ਤੇ ਜਿੱਤ ਰਹੇ ਬਰਕਰਾਰ

10 ਤੋਂ 12 ਦਸੰਬਰ ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗਾਂ ਨੂੰ ਹਦਾਇਤਾਂ ਜਾਰੀ

ਮੁੱਖ ਮੰਤਰੀ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ