Friday, November 22, 2024

workshop

ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਵਿਖੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਮਾਊਂਟ ਲਿਟਰਾ ਜ਼ੀ ਸਕੂਲ, ਰਾਮਪੁਰਾ ਜੋ ਸੀਬੀਐਸਈ ਦਿੱਲੀ ਨਾਲ ਸਬੰਧਤ ਹੈ

ਏ.ਪੀ.ਜੇ. ਪਬਲਿਕ ਸਕੂਲ ਵਿਖੇ ਦੋ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਆਯੋਜਨ

 ਏਪੀਜੇ ਸਕੂਲ ਵਿਖੇ ਦੋ ਰੋਜ਼ਾ ਲਾਇਨ ਕੁਐਸਟ ਸਿਖਲਾਈ ਵਰਕਸ਼ਾਪ ਲਾਇਨਜ਼ ਕਲੱਬ (ਮੋਹਾਲੀ) ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ। 

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਿਆਂ ’ਚ ਅੰਗਰੇਜ਼ੀ ਵਿਸ਼ਾ ਪੜ੍ਹਾ ਰਹੇ ਅਧਿਆਪਕਾਂ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ

ਅਧਿਆਪਕਾਂ ਨੂੰ ਜਮਾਤ ਵਿੱਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਨੂੰ ਖੇਡ ਵਿਧੀ ਰਾਹੀਂ ਸਿਖਾਉਣ ਦੇ ਗੁਰ ਸਾਂਝੇ ਕਰਨ ਦਾ ਉਪਰਾਲਾ

ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

ਵਾਤਾਵਰਨ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਿੱਖਿਆ ਪ੍ਰੋਗਰਾਮ ਅਧੀਨ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕਾਊਂਸਲ ਫ਼ਾਰ

ਪਸ਼ੂ ਪਾਲਣ ਵਿਭਾਗ ਨੇ ਜਾਨਵਰਾਂ ਤੇ ਪੰਛੀਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕਰਵਾਈ ਟਰੇਨਿੰਗ ਵਰਕਸ਼ਾਪ

ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਕੈਟਲ ਫਾਰਮ ਰੌਣੀ ਵਿਖੇ ਮੀਟ ਦੀਆਂ ਦੁਕਾਨਾਂ ਦੇ ਮਾਲਕਾਂ ਤੇ ਕਾਮਿਆਂ ਨੂੰ ਸਾਫ਼-ਸੁਥਰਾ ਮੀਟ ਪੈਦਾ ਕਰਨ

ਨੌਜਵਾਨਾਂ ਦੇ ਜੀਵਨ ਮਿਆਰ, ਸਮਾਜਿਕ-ਸੱਭਿਆਚਾਰਕ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੂਥ ਕਲੱਬ ਵਰਕਸ਼ਾਪ

ਯੁਵਾ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਯੂਥ ਕਲੱਬਾਂ ਵੱਲੋਂ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ: ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ

ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਗ੍ਰੀਨ ਸਕੂਲ ਪ੍ਰੋਗਰਾਮ ਆਡਿਟ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਤਕਨਾਲੋਜੀ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿੱਖਿਆ ਅਫਸਰ, ਸ.ਅ.ਸ. ਨਗਰ ਦੀ ਅਗਵਾਈ ਵਿੱਚ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਗੁਰੂ ਨਾਨਕ ਇੰਸਟੀਚਿਊਟ ਪਟਿਆਲਾ ਵਿੱਖੇ ਫਸਟ ਏਡ ਫਾਇਰ ਸੇਫਟੀ 'ਤੇ ਕਰਵਾਈ ਗਈ ਵਰਕਸ਼ਾਪ

ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨੋਲੋਜੀ ਪਟਿਆਲਾ ਵਿਖੇ ਫਸਟ ਏਡ ਫਾਇਰ ਸੇਫਟੀ ਆਵਾਜਾਈ ਸੁਰੱਖਿਆ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਦੀ ਟ੍ਰੇਨਿੰਗ ਸ਼ੁਰੂ ਕਰਵਾਈ ਗਈ।ਇੰਸਟੀਚਿਊਟ ਦੇ ਡਾਇਰੈਕਟਰ ਡਾ.ਸੁਭਾਸ਼ ਡਾਵਰ ਜੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ

ਪੰਜਾਬੀ ਯੂਨੀਵਰਸਿਟੀ ਵਿਖੇ ‘ਕੁਐਸਟ’ ਦੀ ਰਾਸ਼ਟਰੀ ਵਰਕਸ਼ਾਪ ਸ਼ੁਰੂ; ਦੇਸ਼ ਭਰ ਤੋਂ ਅਨੇਕਾਂ ਉਘੇ ਭੌਤਿਕ ਵਿਗਿਆਨੀ ਪੁੱਜੇ

ਕੁਆਂਟਮ ਫਿਜਿਕਸ ਦੇ ਦੇਸ਼ ਦੇ ਉਘੇ ਵਿਗਿਆਨੀਆਂ ਦੀ ਚੌਥੀ ਰਾਸ਼ਟਰੀ ਵਰਕਸ਼ਾਪ ਨੂੰ ਸੰਬੋਧਤ ਕਰਦੇ ਹੋਏ ਥੀਮ-1 ਦੇ ਰਾਸ਼ਟਰੀ ਕਨਵੀਨਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਕੁਆਂਟਮ ਕੰਪਿਊਟਰ ਜਲਦੀ ਬਣਨ ਦੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ।

ਸਿੱਖਿਆ ਵਿੱਚ ਮੂਡਲ ਪਲੇਟਫ਼ਾਰਮ ਦੀ ਵਰਤੋਂ ਵਿਸ਼ੇ ਉੱਤੇ ਕਰਵਾਈ ਵਰਕਸ਼ਾਪ

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ‘ਸਿੱਖਿਆ ਵਿੱਚ ਮੂਡਲ ਪਲੇਟਫ਼ਾਰਮ ਦੀ ਵਰਤੋਂ’ ਵਿਸ਼ੇ ਉੱਤੇ ਵਰਕਸ਼ਾਪ ਕਰਵਾਈ ਗਈ।

ਡਰੱਗ ਅਬਿਊਜ਼ ਕੌਂਸਲਿੰਗ ਨਾਲ਼ ਸੰਬੰਧਤ ਕੋਰਸ ਦੇ ਵਿਦਿਆਰਥੀਆਂ ਲਈ ਕਰਵਾਈ ਗਈ ਵਿਸ਼ੇਸ਼ ਵਰਕਸ਼ਾਪ

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਡਰੱਗ ਅਬਿਊਜ਼ ਕੌਂਸਲਿੰਗ ਨਾਲ਼ ਸੰਬੰਧਤ ਕੋਰਸ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ।

ADC ਨੇ ਨੋਡਲ ਅਫਸਰਾਂ ਲਈ ਸਿਖਲਾਈ ਵਰਕਸ਼ਾਪ ਲਗਾਈ

ਜ਼ਿਲ੍ਹੇ ਵਿੱਚ 'ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਮੰਗਲਵਾਰ ਤੋਂ ਸ਼ੁਰੂ ਕੀਤੇ ਜਾਣਗੇ

ਐਸ ਸੀ ਈ ਆਰ ਟੀ ਵੱਲੋਂ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ 

ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਗਾਈਡੈਂਸ ਅਤੇ ਕਰੀਅਰ ਕਾਉਂਸਲਿੰਗ ਸੈੱਲ, ਐਸ ਸੀ ਈ ਆਰ ਟੀ ਪੰਜਾਬ ਵੱਲੋਂ 'ਬ੍ਰੇਕਥਰੂ ਟਰੱਸਟ' ਦੇ ਸਹਿਯੋਗ ਨਾਲ, ਐਸ ਸੀ ਈ ਆਰ ਟੀ ਅਤੇ ਡੀ  ਜੀ ਐਸ ਈ ਪੰਜਾਬ ਦਫ਼ਤਰ ਦੇ ਅਧਿਕਾਰੀਆਂ ਲਈ ਬੁੱਧਵਾਰ ਨੂੰ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।

ਪੰਜਾਬੀ ਯੂਨੀਵਰਸਿਟੀ ਵਿਖੇ 10 ਦਿਨਾ ਗਣਿਤ ਵਰਕਸ਼ਾਪ ਸ਼ੁਰੂ

ਔਰਤ ਗਣਿਤ ਵਿਗਿਆਨੀਆਂ ਲਈ ਵਿਸ਼ੇਸ਼ ਤੌਰ ਉੱਤੇ ਹੈ ਇਹ ਵਰਕਸ਼ਾਪ