Saturday, February 01, 2025

writing

ਅਕੇਡੀਆ ਸਕੂਲ 'ਚ ਰਚਨਾਤਮਕ ਲਿਖਾਈ ਮੁਕਾਬਲੇ ਕਰਵਾਏ

ਜੇਤੂ ਵਿਦਿਆਰਥੀ ਸਕੂਲ ਸਟਾਫ਼ ਮੈਂਬਰਾਂ ਨਾਲ ਖੜ੍ਹੇ ਹੋਏ

ਸਰਕਾਰੀ ਹਾਈ ਸਕੂਲ ਕਸਬਾ ਭਰਾਲ ਵਿਖੇ ਵੋਟਰ ਦਿਵਸ ਸਬੰਧੀ, ਪੇਂਟਿੰਗ ਅਤੇ ਲਿਖਣ ਦੇ ਮੁਕਾਬਲੇ ਕਰਵਾਏ ਗਏ

 ਸੰਦੋੜ ਦੇ ਨਜ਼ਦੀਕੀ ਪਿੰਡ ਸਰਕਾਰੀ ਹਾਈ ਸਕੂਲ ਕਸਬਾ ਭਰਾਲ ਵਿਖੇ ਵੋਟਰ ਦਿਵਸ ਸਬੰਧੀ, ਪੇਂਟਿੰਗ ਅਤੇ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਸਮਾਗਮ ਕਰਵਾਇਆ ਗਿਆ।

ਪੰਜਾਬੀ ਗੀਤਕਾਰੀ ਦਾ ਮਾਣ : ਮੂਲ ਚੰਦ ਸ਼ਰਮਾ

ਪੰਜਾਬੀ ਗੀਤਕਾਰੀ ਵਿੱਚ ਅਜਿਹੇ ਗੀਤਕਾਰ ਬਹੁਤ ਘੱਟ ਹਨ ਜਿਹੜੇ ਤਵਿਆਂ ਦੇ ਯੁੱਗ ਤੋਂ ਸ਼ੁਰੂ ਹੋ ਕੇ ਕੈਸਿਟਾਂ, ਸੀਡੀਜ਼, ਪੈਨ ਡਰਾਈਵ ਅਤੇ ਯੂ ਟਿਊਬ ਚੈਨਲਾਂ ਰਾਹੀਂ ਹੁੰਦਾ ਹੋਇਆ

ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਲਈ ਪਿੰਡ ਧੰਨੋ  ਵਿਖੇ 16 ਅਗਸਤ  ਨੂੰ ਲੱਗੇਗਾ ਜਨ ਸੁਣਵਾਈ ਕੈਂਪ : ਐਸ.ਡੀ.ਐਮ.

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਆਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਪੱਧਰ ਤੇ ਵਿਸ਼ੇਸ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ

ਰਿਪੁਦਮਨ ਕਾਲਜ ਨਾਭਾ (Ripudaman College Nabha) 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ (Shri Guru Teg Bahadur Sahib ji) ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਲਿਖਣ ਮੁਕਾਬਲੇ ਕਰਵਾਏ

ਪੰਜਾਬ ਸਰਕਾਰ ਵੱਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਸਰਕਾਰੀ ਰਿਪੁਦਮਨ ਕਾਲਜ ਨਾਭਾ ਦੇ ਇਤਿਹਾਸ ਵਿਭਾਗ ਵੱਲੋਂ ਆਨ ਲਾਇਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਲੇਖ ਲਿਖੇ ਗਏ।
ਇਸ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਬੀ.ਏ. ਭਾਗ ਦੂਜਾ ਦੀ ਗਾਗੀ, ਦੂਜੇ  ਸਥਾਨ '